ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਜਲੰਧਰ ’ਚ ਈਡੀ (Ed) ਸਾਹਮਣੇ ਪੇਸ਼ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਜਲੰਧਰ ’ਚ ਈਡੀ (Ed) ਸਾਹਮਣੇ ਪੇਸ਼ ਹੋਏ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਜਲੰਧਰ ’ਚ ਈਡੀ (Ed) ਸਾਹਮਣੇ ਪੇਸ਼ ਹੋਏ

ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਜਲੰਧਰ ’ਚ ਈਡੀ (Ed) ਸਾਹਮਣੇ ਪੇਸ਼ ਹੋਏ

1

AZAD SOCH :-

Jalandhar :- ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ (Chief Minister Amarinder Singh) ਦਾ ਬੇਟਾ ਰਣਇੰਦਰ ਸਿੰਘ (Raninder Singh) ਵੀਰਵਾਰ ਨੂੰ ਜਲੰਧਰ ਸਥਿਤ ਈਡੀ (Ed) ਦੇ ਦਫਤਰ ਪਹੁੰਚੇ ਹਨ, ਜਿੱਥੇ ਉਹਾ ਕਥਿਤ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੀ ਉਲੰਘਣਾ ਮਾਮਲੇ ਵਿੱਚ ਵੀਰਵਾਰ ਨੂੰ ਜਲੰਧਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਦੇ ਦਫਤਰ ਵਿੱਚ ਪੇਸ਼ ਹੋਇਆ,ਇਸ ਤੋਂ ਪਹਿਲਾਂ ਰਣਇੰਦਰ ਸਿੰਘ ਦੋ ਵਾਰ ਵੱਖ ਵੱਖ ਕਾਰਨਾਂ ਕਰਕੇ ਈਡੀ ਸਾਹਮਣੇ ਪੇਸ਼ ਨਹੀਂ ਹੋਏ ਸਨ,ਰਣਇੰਦਰ ਸਿੰਘ ਨਾਲ ਉਨ੍ਹਾਂ ਦੇ ਵਕੀਲ ਅਤੇ ਤੇਜਿੰਦਰ ਬਿੱਟੂ ਵੀ ਈਡੀ (Ed) ਦਫ਼ਤਰ ਪਹੁੰਚੇ ਹਨ, ਸੀ।

ਇਹ ਵੀ ਪੜ੍ਹੋ:-  ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ Dr. BS Ghumman ਨੇ ਦਿੱਤਾ ਅਸਤੀਫਾ

ਉਹ ਪਹਿਲਾਂ ਖੇਡਾਂ ਦੀ ਮੀਟਿੰਗ ਕਰਕੇ ਤੇ ਫੇਰ ਕੋਰੋਨਾ ਪੌਜ਼ੇਟਿਵ ਮੰਤਰੀ ਨਾਲ ਮੁਲਾਕਾਤ ਮਗਰੋਂ ਖੁਦ ਨੂੰ ਕੁਆਰੰਟੀਨ ਕਰਕੇ ਪੇਸ਼ ਨਹੀਂ ਹੋਇਆ ਸੀ,ਰਣਇੰਦਰ ਸਿੰਘ ਤੋਂ ਈਡੀ ਨੇ ਸਾਲ 2016 ਵਿੱਚ ਇਸ ਕੇਸ ਵਿੱਚ ਪੁੱਛਗਿੱਛ ਕੀਤੀ ਸੀ ਤੇ ਉਸ ਨੂੰ ਸਵਿਟਜ਼ਰਲੈਂਡ (Switzerland) ਨੂੰ ਫੰਡਾਂ ਦੀ ਕਥਿਤ ਤੌਰ ’ਤੇ ਕੀਤੀ ਜਾ ਰਹੀ ਹਰਕਤ ਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ (British Virgin Islands) ਵਿੱਚ ਇੱਕ ਟਰੱਸਟ ਤੇ ਕੁਝ ਟਰੱਸਟੀ ਬਣਾਉਣ ਬਾਰੇ ਪੁਛਗਿੱਛ ਲਈ ਬੁਲਾਇਆ ਗਿਆ ਸੀ,ਸੂਬੇ ਦੇ ਮੁੱਖ ਮੰਤਰੀ ਦੇ ਬੇਟੇ ਹੋਣ ਦੇ ਨਾਤੇ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਈਡੀ (Ed) ਦਫ਼ਤਰ ਦੇ ਆਲੇ ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ,ਈਡੀ (Ed) ਨੇ ਰਣਇੰਦਰ ਸਿੰਘ ਨੂੰ ਹੁਣ 19 ਨਵੰਬਰ ਨੂੰ ਹਾਜ਼ਰ ਹੋਣ ਲਈ ਸੰਮਨ ਜਾਰੀ ਕੀਤੇ ਸਨ।

ਇਹ ਵੀ ਪੜ੍ਹੋ:- 

ਕਿਸਾਨ ਯੂਨੀਅਨਾਂ ਦਾ ਯਾਤਰੀ ਰੇਲ ਰੋਕਾਂ ਨਾ ਹਟਾਉਣ ਦਾ ਫੈਸਲਾ ਨਿਰਾਸ਼ਾਜਨਕ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਕੈਬਨਿਟ ਵੱਲੋਂ ਫ਼ੈਸਲਾ ਸਨਅਤਕਾਰਾਂ ਦੀ ਮੰਗ ਅਨੁਸਾਰ ਕਾਰੋਬਾਰ ਕਰਨ ‘ਚ ਸੌਖ ਨੂੰ ਹੁਲਾਰਾ ਦੇਵੇਗਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਗਹੀਣਾਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *