ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ Dr. BS Ghumman ਨੇ ਦਿੱਤਾ ਅਸਤੀਫਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ Dr. BS Ghumman ਨੇ ਦਿੱਤਾ ਅਸਤੀਫਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ Dr. BS Ghumman ਨੇ ਦਿੱਤਾ ਅਸਤੀਫਾ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ Dr. BS Ghumman ਨੇ ਦਿੱਤਾ ਅਸਤੀਫਾ

0

AZAD SOCH :-

PATIALA :- ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਦੇ ਉਪ ਕੁਲਪਤੀ Dr. BS Ghumman ਨੇ ਬੁੱਧਵਾਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਮਿਲੀ ਜਾਣਕਾਰੀ ਅਨੁਸਾਰ ਡਾ.ਬੀ.ਐਸ ਘੁੰਮਣ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ,ਪਰ ਉਨ੍ਹਾਂ ਦੇ ਅਸਤੀਫੇ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ,ਪਹਿਲਾਂ ਸਤੰਬਰ ਵਿੱਚ ਹੀ ਪੰਜਾਬ ਸਰਕਾਰ ਵੱਲੋਂ ਬਤੌਰ ਵਾਈਸ ਚਾਂਸਲਰ ਉਨ੍ਹਾਂ ਦੇ ਕਾਰਜਕਾਲ ਵਿੱਚ ਤਿੰਨ ਸਾਲਾਂ ਦਾ ਹੋਰ ਵਾਧਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ:- 

ਕਿਸਾਨ ਯੂਨੀਅਨਾਂ ਦਾ ਯਾਤਰੀ ਰੇਲ ਰੋਕਾਂ ਨਾ ਹਟਾਉਣ ਦਾ ਫੈਸਲਾ ਨਿਰਾਸ਼ਾਜਨਕ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਕੈਬਨਿਟ ਵੱਲੋਂ ਫ਼ੈਸਲਾ ਸਨਅਤਕਾਰਾਂ ਦੀ ਮੰਗ ਅਨੁਸਾਰ ਕਾਰੋਬਾਰ ਕਰਨ ‘ਚ ਸੌਖ ਨੂੰ ਹੁਲਾਰਾ ਦੇਵੇਗਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਗਹੀਣਾਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *