Amritsar: ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ Amritsar: ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Amritsar: ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲਿਜਾ ਰਿਹਾ ਵਿਅਕਤੀ ਗ੍ਰਿਫ਼ਤਾਰ

Amritsar: ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲਿਜਾ ਰਿਹਾ ਵਿਅਕਤੀ ਗ੍ਰਿਫ਼ਤਾਰ

0

AZAD SOCH :-

Amritsar:- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਮਹਾਰਾਸ਼ਟਰ ਦੇ ਪੁਣੇ ਵਿਖੇ ਲਿਜਾ ਰਹੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ,ਪੁਲਿਸ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ,ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਜਦੋਂ ਏਅਰਪੋਰਟ ’ਤੇ ਸਕੈਨਿੰਗ ਕੀਤੀ ਗਈ ਤਾਂ ਇਸ ਦੌਰਾਨ ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ,ਜਾਂਚ ਸ਼ੁਰੂ ਕਰ ਦਿੱਤੀ ਗਈ ਹੈ,ਸਤਿਕਾਰ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ, ਜੋ ਮੌਕੇ ’ਤੇ ਪਹੁੰਚ ਗਈ।

ਇਹ ਵੀ ਪੜ੍ਹੋ:- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ Dr. BS Ghumman ਨੇ ਦਿੱਤਾ ਅਸਤੀਫਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੌਕੇ ’ਤੇ ਬੁਲਾਇਆ ਗਿਆ ਹੈ ਅਤੇ ਪਾਵਨ ਸਰੂਪਾਂ ਨੂੰ ਗੁਰਦੁਆਰਾ ਸਾਹਿਬ ਵਿੱਚ ਭੇਜ ਦਿੱਤਾ ਗਿਆ ਹੈ,ਉਥੇ ਹੀ ਮੌਕੇ ’ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਗਦੇਵ ਸਿੰਘ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਨੂੰ ਅੰਮ੍ਰਿਤਸਰ ਤੋਂ ਦਿੱਲੀ ਅਤੇ ਦਿੱਲੀ ਤੋਂ ਪੁਣੇ ਜਾਣਾ ਸੀ, ਜਿਨ੍ਹਾਂ ਨੂੰ ਇਥੇ ਗ੍ਰਿਫਤਾਰ ਕੀਤਾ ਗਿਆ ਹੈ,ਇਨ੍ਹਾਂ ਦੋਵਾਂ ਨੌਜਵਾਨਾਂ ‘ਤੇ 295 ਏ ਤਹਿਤ ਕੇਸ ਦਰਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ:-

Rajpura : ਅਕਾਲੀ ਦਲ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਦੇ ਦਫਤਰ ਦਾ ਕੀਤਾ ਘਿਰਾਉ


ਕਿਸਾਨ ਯੂਨੀਅਨਾਂ ਦਾ ਯਾਤਰੀ ਰੇਲ ਰੋਕਾਂ ਨਾ ਹਟਾਉਣ ਦਾ ਫੈਸਲਾ ਨਿਰਾਸ਼ਾਜਨਕ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਕੈਬਨਿਟ ਵੱਲੋਂ ਫ਼ੈਸਲਾ ਸਨਅਤਕਾਰਾਂ ਦੀ ਮੰਗ ਅਨੁਸਾਰ ਕਾਰੋਬਾਰ ਕਰਨ ‘ਚ ਸੌਖ ਨੂੰ ਹੁਲਾਰਾ ਦੇਵੇਗਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਗਹੀਣਾਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *