Rajpura : ਅਕਾਲੀ ਦਲ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਦੇ ਦਫਤਰ ਦਾ ਕੀਤਾ ਘਿਰਾਉ Rajpura : ਅਕਾਲੀ ਦਲ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਦੇ ਦਫਤਰ ਦਾ ਕੀਤਾ ਘਿਰਾਉ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Rajpura : ਅਕਾਲੀ ਦਲ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਦੇ ਦਫਤਰ ਦਾ ਕੀਤਾ ਘਿਰਾਉ

Rajpura : ਅਕਾਲੀ ਦਲ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਦੇ ਦਫਤਰ ਦਾ ਕੀਤਾ ਘਿਰਾਉ

0

AZAD SOCH :-

Rajpura :- ਪੰਜਾਬ ਭਾਜਪਾ ਦੇ ਜਨਰਲ ਸਕੱਤਰ ਹਰਜੀਤ ਗਰੇਵਾਲ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਗਲਤ ਸ਼ਬਦਾਵਲੀ ਵਰਤਣ ਦੇ ਰੋਸ਼ ਵਜੋਂ ਸ਼੍ਰੋਮਣੀ ਯੂਥ ਅਕਾਲੀ ਦਲ ਬਾਦਲ ਵੱਲੋਂ ਸ਼ਹਿਰੀ ਪ੍ਰਧਾਨ ਰਣਜੀਤ ਸਿੰਘ ਰਾਣਾ, ਅਰਵਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਅੱਜ ਭਾਜਪਾ ਆਗੂ ਗਰੇਵਾਲ ਦੇ ਰਾਜਪੁਰਾ ਵਿੱਚ ਪੈਂਦੇ ਦਫਤਰ ਦਾ ਘਿਰਾਉ ਕੀਤਾ,ਬੰਟੀ ਰੁਮਾਣਾ ਨੇ ਕਿਹਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਹੁਕਮ ਆਉਦਾ ਹੈ ਉਹ ਹਰ ਸਿੱਖ ਨੂੰ ਮਨਜੂਰ ਹੁੰਦਾ ਹੈ ਅਤੇ ਸਿੰਘ ਸਾਹਿਬ ਸਤਿਕਾਰਯੋਗ ਹਨ।

ਇਹ ਵੀ ਪੜ੍ਹੋ:- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ Dr. BS Ghumman ਨੇ ਦਿੱਤਾ ਅਸਤੀਫਾ

ਪਰ ਭਾਜਪਾ ਆਗੂ ਵੱਲੋਂ ਸਿੰਘ ਸਾਹਿਬ ਦੇ ਖਿਲਾਫ ਗਲਤ ਸ਼ਬਦਾਵਲੀ ਵਰਤਣਾ ਅਤਿ ਨਿੰਦਣਯੋਗ ਹੈ,ਉਨਾਂ ਕਿਹਾ ਕਿ ਭਾਜਪਾ ਆਗੂ ਦੀ ਸ਼ਬਦਾਵਲੀ ਨੇ ਸਿੱਖਾਂ ਦੇ ਹਿਰਦਿਆਂ ‘ਤੇ ਸੱਟ ਮਾਰੀ ਹੈ,ਹਰਜੀਤ ਗਰੇਵਾਲ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਨਹੀ ਮੰਗਦੇ ਉਦੋਂ ਤੱਕ ਉਕਤ ਭਾਜਪਾ ਆਗੂ ਪੰਜਾਬ ਦੇ ਜਿਸ ਸਹਿਰ ਵਿੱਚ ਜਾਵੇਗਾ ਉਸ ਦਾ ਘਿਰਾਉ ਕੀਤਾ ਜਾਵੇਗਾ,ਇਸ ਮੌਕੇ ਆਗੂਆਂ ਵੱਲੋਂ ਸਿਟੀ ਥਾਣਾ ਰਾਜਪੁਰਾ ਪਹੁੰਚ ਕੇ ਭਾਜਪਾ ਆਗੂ ਖਿਲਾਫ ਕਾਰਵਾਈ ਕਰਨ ਲਈ ਮੰਗ ਪੱਤਰ ਵੀ ਦਿੱਤਾ ਗਿਆ।

ਇਹ ਵੀ ਪੜ੍ਹੋ:- 

ਕਿਸਾਨ ਯੂਨੀਅਨਾਂ ਦਾ ਯਾਤਰੀ ਰੇਲ ਰੋਕਾਂ ਨਾ ਹਟਾਉਣ ਦਾ ਫੈਸਲਾ ਨਿਰਾਸ਼ਾਜਨਕ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਕੈਬਨਿਟ ਵੱਲੋਂ ਫ਼ੈਸਲਾ ਸਨਅਤਕਾਰਾਂ ਦੀ ਮੰਗ ਅਨੁਸਾਰ ਕਾਰੋਬਾਰ ਕਰਨ ‘ਚ ਸੌਖ ਨੂੰ ਹੁਲਾਰਾ ਦੇਵੇਗਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਗਹੀਣਾਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *