ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਬੁਲਾਈ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਬੁਲਾਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਹਾ,ਖੱਟਰ ਨੇ ਗੱਲ ਕਰਨ ਲਈ ਮੇਰੇ ਮੋਬਾਈਲ ਫੋਨ 'ਤੇ ਕਿਉਂ ਨਹੀਂ ਕੀਤੀ ਕਾਲ

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਬੁਲਾਈ

5

AZAD SOCH :-

PATIALA :- ਪੰਜਾਬ ਵਿੱਚ ਖੇਤੀ ਬਿੱਲਾਂ ਦਾ ਵਿਰੋਧ ਲਗਾਤਾਰ ਵੱਧ ਰਿਹਾ ਹੈ, ਕਿਸਾਨ ਜੱਥੇਬੰਦੀਆਂ 26 ਤਾਰੀਖ ਨੂੰ ਦਿੱਲੀ ਜਾਣ ਲਈ ਤਿਆਰ ਹਨ, ਅਤੇ ਪੂਰੇ ਦੇਸ਼ ਦੀਆਂ ਕਿਸਾਨ ਜੱਥੇਬੰਦੀਆਂ ਦਿੱਲੀ ਵਿੱਚ ਇਕੱਠੀਆਂ ਹੋਣ ਗਿਆ ਹਨ, ਅਤੇ ਕੇਂਦਰ ਸਰਕਾਰ ਦਾ ਵਿਰੋਧ ਕਰਨ ਗਿਆ,ਇਸ ਦੇ ਨਾਲ ਹੀ ਹੁਣ ਮੌਜੂਦਾ ਕਿਸਾਨ ਅੰਦੋਲਨ ਦੇ ਸਬੰਧ ‘ਚ ਕਿਸਾਨਾਂ ਨਾਲ ਵਿਚਾਰ ਵਟਾਂਦਰੇ ਲਈ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਕੈਪਟਨ ਨੇ ਮੀਟਿੰਗ ਬੁਲਾਈ ਹੈ।

ਇਹ ਵੀ ਪੜ੍ਹੋ:-  ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲਈ

ਜਿਸ ਬਾਰੇ ਕੈਪਟਨ ਅਮਰਿੰਦਰ ਸਿੰਘ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਕਿਸਾਨਾਂ ਨੂੰ ਇਸ ਮੀਟਿੰਗ ‘ਚ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਹੈ,ਇਹ ਮੀਟਿੰਗ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸ਼ਨੀਵਾਰ 21 ਨਵੰਬਰ ਨੂੰ ਰੱਖੀ ਗਈ ਹੈ,ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਸ਼ੁੱਕਰਵਾਰ ਨੂੰ ਦਿੱਲੀ ਕੂਚ ਕਰਨ ਦੀ ਤਿਆਰੀ ਦੀਆਂ ਆਪਣੀਆਂ ਮੀਟਿੰਗਾਂ ਕਰ ਰਹੀਆਂ ਨੇ ਤੇ ਹੋ ਸਕਦਾ ਕਿ ਸੀ,ਐਮ ਨਾਲ ਮੀਟਿੰਗ ਤੋ ਪਹਿਲਾਂ ਵੀ ਜਥੇਬੰਦੀਆਂ ਕੋਈ ਮੀਟਿੰਗ ਕਰਨ।

ਇਹ ਵੀ ਪੜ੍ਹੋ:- 

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ Dr. BS Ghumman ਨੇ ਦਿੱਤਾ ਅਸਤੀਫਾ

Amritsar: ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲਿਜਾ ਰਿਹਾ ਵਿਅਕਤੀ ਗ੍ਰਿਫ਼ਤਾਰ

ਪੰਜਾਬ ਕੈਬਨਿਟ ਵੱਲੋਂ ਫ਼ੈਸਲਾ ਸਨਅਤਕਾਰਾਂ ਦੀ ਮੰਗ ਅਨੁਸਾਰ ਕਾਰੋਬਾਰ ਕਰਨ ‘ਚ ਸੌਖ ਨੂੰ ਹੁਲਾਰਾ ਦੇਵੇਗਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਗਹੀਣਾਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *