ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲਈ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲਈ

ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲਈ

0

AZAD SOCH :-

PATIALA :- ਕੇਂਦਰ ਸਰਕਾਰ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ੈਡ ਪਲੱਸ ਸੁਰੱਖਿਆ ਵਾਪਸ ਲੈ ਲਈ ਹੈ,ਮਜੀਠੀਆ ਨੁੰ ਸੀ ਆਈ ਐਸ ਐਫ ਦੇ ਜਵਾਨਾਂ ਦੀ ਸੁਰੱਖਿਆ ਮਿਲੀ ਹੋਈ ਸੀ ਜੋ ਕਿ ਪਿਛਲੇ ਕਈ ਸਾਲ ਤੋਂ ਮਿਲ ਰਹੀ ਸੀ,ਲੀਡਰਾਂ ਨੂੰ ਪੰਜਾਬ ਸਰਕਾਰ ਨੇ ਸੁਰੱਖਿਆ ਦਿੱਤੀ ਹੋਈ ਹੈ,ਸੁਰੱਖਿਆ ਹਾਸਲ ਕਰਨ ਵਾਲਿਆਂ ਵਿੱਚ ਅਕਾਲੀ ਦਲ ਤੇ ਕਾਂਗਰਸ ਦੇ ਲੀਡਰ ਸ਼ਾਮਲ ਹਨ,ਮਜੀਠੀਆ ਦੀ ਸੁਰੱਖਿਆ ਵਾਪਸੀ ਨੂੰ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਦੀ ਬਦਲਾਖੋਰੀ ਵਾਲੀ ਕਾਰਵਾਈ ਸਮਝਿਆ ਜਾ ਰਿਹਾ ਹੈ,ਇਸ ਮਾਮਲੇ ’ਤੇ ਫੌਰੀ ਤੌਰ ’ਤੇ ਬਿਕਰਮ ਸਿੰਘ ਮਜੀਠੀਆ ਦਾ ਕੋਈ ਪ੍ਰਤੀਕਰਮ ਸਾਹਮਣੇ ਨਹੀਂ ਆਇਆ,ਕੇਂਦਰੀ ਸੁਰੱਖਿਆ ਵਾਪਸ ਹੋਣ ਮਗਰੋਂ ਹੁਣ ਪੰਜਾਬ ਪੁਲਿਸ ਵੱਲੋਂ ਮਜੀਠੀਆ ਦੀ ਸੁਰੱਖਿਆ ਵਧਾਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:- 

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ Dr. BS Ghumman ਨੇ ਦਿੱਤਾ ਅਸਤੀਫਾ

Amritsar: ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲਿਜਾ ਰਿਹਾ ਵਿਅਕਤੀ ਗ੍ਰਿਫ਼ਤਾਰ

ਪੰਜਾਬ ਕੈਬਨਿਟ ਵੱਲੋਂ ਫ਼ੈਸਲਾ ਸਨਅਤਕਾਰਾਂ ਦੀ ਮੰਗ ਅਨੁਸਾਰ ਕਾਰੋਬਾਰ ਕਰਨ ‘ਚ ਸੌਖ ਨੂੰ ਹੁਲਾਰਾ ਦੇਵੇਗਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਗਹੀਣਾਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *