ਕਿਸਾਨ ਜਥੇਬੰਦੀਆਂ ਨਾਲ ਅੱਜ ਗੱਲਬਾਤ ਕਰਨਗੇ,ਕੈਪਟਨ ਅਮਰਿੰਦਰ ਸਿੰਘ ਕਿਸਾਨ ਜਥੇਬੰਦੀਆਂ ਨਾਲ ਅੱਜ ਗੱਲਬਾਤ ਕਰਨਗੇ,ਕੈਪਟਨ ਅਮਰਿੰਦਰ ਸਿੰਘ

Live Clock Date

Your browser is not supported for the Live Clock Timer, please visit the Support Center for support.
ਕਿਸਾਨ ਜਥੇਬੰਦੀਆਂ ਨਾਲ ਅੱਜ ਗੱਲਬਾਤ ਕਰਨਗੇ,ਕੈਪਟਨ ਅਮਰਿੰਦਰ ਸਿੰਘ

ਕਿਸਾਨ ਜਥੇਬੰਦੀਆਂ ਨਾਲ ਅੱਜ ਗੱਲਬਾਤ ਕਰਨਗੇ,ਕੈਪਟਨ ਅਮਰਿੰਦਰ ਸਿੰਘ

1

AZAD SOCH :-

PATIALA :– ਕੇਂਦਰੀ ਖੇਤੀਬਾੜੀ ਕਾਨੂੰਨਾਂ ਸਬੰਧੀ ਪੰਜਾਬ ‘ਚ ਕਿਸਾਨ ਜਥੇਬੰਦੀਆਂ (Farmer Organisations) ਦੇ ਚੱਲ ਰਹੇ ਵਿਰੋਧ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅੱਜ ਭਾਵ ਸ਼ਨਿਚਰਵਾਰ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨਗੇ।ਮੀਟਿੰਗ ਚੰਡੀਗਡ਼੍ਹ ਸਥਿਤ ਪੰਜਾਬ ਭਵਨ ‘ਚ ਦੁਪਹਿਰੇ ਡੇਢ ਵਜੇ ਹੋਵੇਗੀ। ਸੀਐੱਮਓ ਵੱਲੋਂ ਸਾਰੀਆਂ 31 ਕਿਸਾਨਾਂ ਜਥੇਬੰਦੀਆਂ ਨੂੰ ਸੱਦਾ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ:-  

ਨਾਬਾਰਡ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (P.S.C.A.D.B.) 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ

 ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਬੁਲਾਈ

ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲਈ

ਪੰਜਾਬ ਕੈਬਨਿਟ ਵੱਲੋਂ ਫ਼ੈਸਲਾ ਸਨਅਤਕਾਰਾਂ ਦੀ ਮੰਗ ਅਨੁਸਾਰ ਕਾਰੋਬਾਰ ਕਰਨ ‘ਚ ਸੌਖ ਨੂੰ ਹੁਲਾਰਾ ਦੇਵੇਗਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਗਹੀਣਾਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *