ਦੀਪਇੰਦਰ ਸਿੰਘ ਢਿੱਲੋਂ ਨੇ ਇਸਾਪੁਰ ਵਿਖੇ ਹੈਲਥ ਸੈਂਟਰ ਦਾ ਕੀਤਾ ਉਦਘਾਟਨ ਦੀਪਇੰਦਰ ਸਿੰਘ ਢਿੱਲੋਂ ਨੇ ਇਸਾਪੁਰ ਵਿਖੇ ਹੈਲਥ ਸੈਂਟਰ ਦਾ ਕੀਤਾ ਉਦਘਾਟਨ

Live Clock Date

Your browser is not supported for the Live Clock Timer, please visit the Support Center for support.
ਦੀਪਇੰਦਰ ਸਿੰਘ ਢਿੱਲੋਂ ਨੇ ਇਸਾਪੁਰ ਵਿਖੇ ਹੈਲਥ ਸੈਂਟਰ ਦਾ ਕੀਤਾ ਉਦਘਾਟਨ

ਦੀਪਇੰਦਰ ਸਿੰਘ ਢਿੱਲੋਂ ਨੇ ਇਸਾਪੁਰ ਵਿਖੇ ਹੈਲਥ ਸੈਂਟਰ ਦਾ ਕੀਤਾ ਉਦਘਾਟਨ

1

AZAD SOCH :-

ਡੇਰਾਬੱਸੀ 21ਨਵੰਬਰ (ਸੁਖਵਿੰਦਰ ਸਿੰਘ ਸੁੱਖਾ) :- ਹਲਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਸਰਕਾਰ ਦਾ ਪਹਿਲਾ ਫਰਜ਼ ਹੈ ਅਤੇ ਕਾਂਗਰਸ ਸਰਕਾਰ ਹਰ ਇੱਕ ਵਸਨੀਕ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ,ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਦੀਪਇੰਦਰ ਸਿੰਘ ਢਿੱਲੋਂ ਨੇ ਹਲਕਾ ਡੇਰਾਬੱਸੀ ਦੇ ਵਾਰਡ ਨੰਬਰ 17 ਪਿੰਡ ਇਸਾਪੁਰ ਵਿਖੇ ਹੈਲਥ ਤੇ ਵੈਲਨੈਸ ਸੈਂਟਰ ਦਾ ਉਦਘਾਟਨ ਕਰਦਿਆਂ ਕੀਤਾ,ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੂਬੇ ਭਰ ਵਿੱਚ 122 ਸੈਂਟਰ ਮੰਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਵਿਚੋਂ 5 ਸੈਂਟਰ ਹਲਕਾ ਡੇਰਾਬੱਸੀ ਦੇ ਹਿੱਸੇ ਆਏ ਹਨ।

ਇਹ ਵੀ ਪੜ੍ਹੋ:-  ਬਿਨ੍ਹਾਂ ਆਗਿਆ CBI ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਢਿੱਲੋਂ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿੱਚ ਮਰੀਜਾਂ ਦੇ ਟੈਸਟ ਬਿਲਕੁਲ ਮੁਫਤ ਕੀਤੇ ਜਾਣਗੇ ਅਤੇ ਦਵਾਈ ਵੀ ਬਿਨਾ ਕਿਸੇ ਕੀਮਤ ਤੇ ਮੁਹੱਈਆ ਕੀਤੀ ਜਾਵੇਗੀ,ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਹੀ ਹਲਕੇ ਦਾ ਵਿਕਾਸ ਹੋਇਆ ਹੈ ਜਦਕਿ ਅਕਾਲੀ ਸਰਕਾਰ ਨੇ ਲੋਕਾਂ ਨੂੰ ਗੁਮਰਾਹ ਕਰਨ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਕੀਤਾ। ਇਸ ਮੌਕੇ  ਕਾਂਗਰਸੀ ਆਗੂ ਰਣਜੀਤ ਸਿੰਘ ਰੈਡੀ ,  ਬਿੰਦਰ ਸੈਦਪੁਰਾ, ਭੁਪਿੰਦਰ ਸ਼ਰਮਾਂ, ਕ੍ਰਿਸ਼ਨ ਧੀਮਾਨ, ਪ੍ਰੇਮ ਸਿੰਘ, ਹਰਵਿੰਦਰ ਪਟਵਾਰੀ, ਬਲਜਿੰਦਰ ਸੈਣੀ, ਵਿਕਰਾਂਤ , ਪਾਲ਼ੀ ਇਸਾਪੁਰ, ਰਾਕੇਸ਼ ਮਹਿੰਦਰੂ,  , ਬਸੰਤ ਸਿੰਘ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ:- 

ਸੁੱਖਾ ਗਿੱਲ ਲੰਮੇ ਗਰੁੱਪ ਨੇ ਲਈ ਡੇਰਾ ਪ੍ਰੇਮੀ ਦੇ ਪਿਉ ਦੇ ਕਤਲ ਦੀ ਜ਼ਿੰਮੇਵਾਰੀ

ਪੰਜਾਬ ਕੈਬਨਿਟ ਵੱਲੋਂ ਫ਼ੈਸਲਾ ਸਨਅਤਕਾਰਾਂ ਦੀ ਮੰਗ ਅਨੁਸਾਰ ਕਾਰੋਬਾਰ ਕਰਨ ‘ਚ ਸੌਖ ਨੂੰ ਹੁਲਾਰਾ ਦੇਵੇਗਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਗਹੀਣਾਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *