ਸੁੱਖਾ ਗਿੱਲ ਲੰਮੇ ਗਰੁੱਪ ਨੇ ਲਈ ਡੇਰਾ ਪ੍ਰੇਮੀ ਦੇ ਪਿਉ ਦੇ ਕਤਲ ਦੀ ਜ਼ਿੰਮੇਵਾਰੀ ਸੁੱਖਾ ਗਿੱਲ ਲੰਮੇ ਗਰੁੱਪ ਨੇ ਲਈ ਡੇਰਾ ਪ੍ਰੇਮੀ ਦੇ ਪਿਉ ਦੇ ਕਤਲ ਦੀ ਜ਼ਿੰਮੇਵਾਰੀ

Live Clock Date

Your browser is not supported for the Live Clock Timer, please visit the Support Center for support.
ਸੁੱਖਾ ਗਿੱਲ ਲੰਮੇ ਗਰੁੱਪ ਨੇ ਲਈ ਡੇਰਾ ਪ੍ਰੇਮੀ ਦੇ ਪਿਉ ਦੇ ਕਤਲ ਦੀ ਜ਼ਿੰਮੇਵਾਰੀ

ਸੁੱਖਾ ਗਿੱਲ ਲੰਮੇ ਗਰੁੱਪ ਨੇ ਲਈ ਡੇਰਾ ਪ੍ਰੇਮੀ ਦੇ ਪਿਉ ਦੇ ਕਤਲ ਦੀ ਜ਼ਿੰਮੇਵਾਰੀ

1

AZAD SOCH :-

BATHINDA :-  ਡੇਰਾ ਪ੍ਰੇਮੀ ਦਾ ਕਤਲ ਕੀਤੇ ਜਾਣ ਦੀ ਜ਼ਿੰਮੇਵਾਰੀ ਸੁੱਖਾ ਗਿੱਲ ਲੰਬੇ ਗਰੁੱਪ ਨੇ ਲਈ ਹੈ,ਫੇਸਬੁੱਕ ਪੋਸਟ ਰਾਹੀਂ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਕਿ ਇਨ੍ਹਾਂ ਲੋਕਾਂ ਨੇ ਸ੍ਰੀ ਗੁਰੂ ਗ੍ਰੰਥਾ ਸਾਹਿਬ ਜੀ ਦੀ ਬੇਅਦਬੀ ਕੀਤੀ ਸੀ,ਸਾਡੇ ਪਿਤਾ ਦੀ ਬੇਅਦਬੀ ਕੀਤੀ ਸੀ,ਇਹ ਕਤਲ ਹਰਜਿੰਦਰ ਤੇ ਅਮਨੇ ਨੇ ਕੀਤਾ ਹੈ,ਮਨੋਹਰ ਲਾਲ ਅਰੋੜਾ ਦੇ ਡੇਰਾ ਪ੍ਰੇਮੀ ਬੇਟੇ ਜਤਿੰਦਰ ਅਰੋੜਾ ਉਰਫ਼ ਜਿੰਮੀ ਸਮੇਤ ਪੰਜ ਡੇਰਾ ਸ਼ਰਧਾਲੂਆਂ ਦੀ ਬਰਗਾੜੀ ਬੇਅਦਬੀ ਮਾਮਲੇ ਦੇ ਸਬੰਧ ‘ਚ ਕੁਝ ਅਰਸਾ ਪਹਿਲਾਂ ਗ੍ਰਿਫ਼ਤਾਰੀ ਹੋਈ ਸੀ,ਜਿੰਮੀ ਨੂੰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ,ਇਸ ਵੇਲੇ ਜਿੰਮੀ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਹੈ।

ਇਹ ਵੀ ਪੜ੍ਹੋ:-  ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੇਰਾ ਪ੍ਰੇਮੀ ਨੌਜਵਾਨ ਦੇ ਪਿਤਾ ਨੂੰ ਦੋ ਅਣਪਛਾਤੇ ਨੌਜਵਾਨਾਂ ਵਲੋਂ ਗੋਲੀ ਕਤਲ ਕਰ ਦਿੱਤਾ ਸੀ,ਦੋਵਾਂ ਹਮਲਾਵਰਾਂ ਨੇ ਦੁਕਾਨ ਅੰਦਰ ਹਾਜ਼ਰ ਵਿਅਕਤੀਆਂ ਉੱਪਰ ਗੋਲੀਬਾਰੀ ਕਰ ਦਿੱਤੀ,ਹਮਲਾਵਰਾਂ ਵਲੋਂ ਚਲਾਈਆਂ ਗਈਆਂ ਗੋਲੀਆਂ ‘ਚੋਂ ਇਕ ਮਨੋਹਰ ਲਾਲ ਅਰੋੜਾ ਦੇ ਸਿਰ ਵਿਚ ਲੱਗੀ, ਜਦਕਿ ਦੂਜੇ ਦੋਵੇਂ ਵਿਅਕਤੀ ਵਾਲ-ਵਾਲ ਬਚ ਗਏ। ਕਤਲ ਦੀ ਪੂਰੀ ਵਾਰਦਾਤ ਸੀਸੀਟੀਵੀ ‘ਚ ਕੈਦ ਹੋ ਗਈ,ਪੰਜ ਸਾਲ ਪਹਿਲਾਂ ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ 100 ਤੋਂ ਜਿਆਦਾ ਘਟਨਾਵਾਂ ਹੋਈਆਂ ਸਨ। ਜਿਸ ‘ਤੇ ਜੰਮ ਕੇ ਸਿਆਸਤ ਹੋਈ। 

ਇਹ ਵੀ ਪੜ੍ਹੋ:-  

ਪੰਜਾਬ ਕੈਬਨਿਟ ਵੱਲੋਂ ਫ਼ੈਸਲਾ ਸਨਅਤਕਾਰਾਂ ਦੀ ਮੰਗ ਅਨੁਸਾਰ ਕਾਰੋਬਾਰ ਕਰਨ ‘ਚ ਸੌਖ ਨੂੰ ਹੁਲਾਰਾ ਦੇਵੇਗਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਗਹੀਣਾਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *