ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘਾ

Live Clock Date

Your browser is not supported for the Live Clock Timer, please visit the Support Center for support.
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ

1

AZAD SOCH :-

AMRITSAR :-  ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਦੁਬਾਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਫੈਸਲਾ ਕੀਤਾ ਹੈ,ਇਸ ਸਬੰਧੀ ਬੀਜੇਪੀ ਲੀਡਰ ਵਿਜੇ ਸਾਂਪਲਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ,ਕੋਰੋਨਾ ਵਾਇਰਸ ਕਾਰਨ ਮਾਰਚ ਤੋਂ ਲਾਂਘਾ ਬੰਦ ਪਿਆ ਹੈ ਤੇ ਭਾਰਤ ਸਰਕਾਰ ਨੇ ਕਿਹਾ ਸੀ ਕਿ ਉਹ ਕੋਰੋਨਾ ਵਾਇਰਸ ਦੀ ਸਮੀਖਿਆ ਦੇ ਆਧਾਰ ‘ਤੇ ਹੀ ਲਾਂਘਾ ਖੋਲ੍ਹਣ ਦੀ ਇਜਾਜ਼ਤ ਦੇਣਗੇ।ਸਿੱਖ ਸੰਗਤ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕਿ ਇਸ ਬਾਰੇ ਫੈਸਲਾ ਲਿਆ ਜਾਵੇ,ਹੁਣ ਭਾਰਤ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ 27 ਨਵੰਬਰ ਤੋਂ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ.

ਇਹ ਵੀ ਪੜ੍ਹੋ:-  

ਨਾਬਾਰਡ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (P.S.C.A.D.B.) 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲਈ

ਪੰਜਾਬ ਕੈਬਨਿਟ ਵੱਲੋਂ ਫ਼ੈਸਲਾ ਸਨਅਤਕਾਰਾਂ ਦੀ ਮੰਗ ਅਨੁਸਾਰ ਕਾਰੋਬਾਰ ਕਰਨ ‘ਚ ਸੌਖ ਨੂੰ ਹੁਲਾਰਾ ਦੇਵੇਗਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਗਹੀਣਾਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *