ਕਿਸਾਨਾਂ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਗੱਲਬਾਤ 'ਚ ਮਿਲੀ ਵੱਡੀ ਕਾਮਯਾਬੀ ਕਿਸਾਨਾਂ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਗੱਲਬਾਤ 'ਚ ਮਿਲੀ ਵੱਡੀ ਕਾਮਯਾਬੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕਿਸਾਨਾਂ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਗੱਲਬਾਤ 'ਚ ਮਿਲੀ ਵੱਡੀ ਕਾਮਯਾਬੀ

ਕਿਸਾਨਾਂ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਗੱਲਬਾਤ ‘ਚ ਮਿਲੀ ਵੱਡੀ ਕਾਮਯਾਬੀ

0

AZAD SOCH :-

CHANDIGARH,(AZAD SOCH NEWS):- ਕਿਸਾਨ ਰੇਲ ਸੇਵਾ ਬਹਾਲ ਕਰਨ ਨੂੰ ਰਾਜ਼ੀ ਹੋ ਗਏ ਹਨ,ਹੁਣ ਤਕ ਕਿਸਾਨਾਂ ਦੇ ਰੁਖ਼ ਕਾਰਨ ਸੂਬੇ ‘ਚ ਰੇਲ ਸੇਵਾ ਸ਼ੁਰੂ ਨਹੀਂ ਹੋ ਪਾ ਰਹੀ ਸੀ,ਕਿਸਾਨਾਂ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਗੱਲਬਾਤ ਕਾਮਯਾਬ ਰਹੀ ਹੈ,ਪੰਜਾਬ ‘ਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਤੋਂ ਪਿੱਛੇ ਹੱਟਣ ਨੂੰ ਤਿਆਰ ਨਹੀਂ ਹੋ ਰਹੇ ਕਿਸਾਨਾਂ ਨਾਲ ਗੱਲਬਾਤ ਕਰ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ,ਮੁੱਖ ਮੰਤਰੀ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਤਹਿਤ ਲਗਾਈਆਂ ਰੇਲ ਰੋਕਾਂ ਕਾਰਨ ਪੈਦਾ ਹੋਈ ਗੁੰਝਲਦਾਰ ਸਥਿਤੀ ਨੂੰ ਹੱਲ ਕਰਨ ਲਈ ਕੀਤੀ ਗਈਸੀ।

ਇਹ ਵੀ ਪੜ੍ਹੋ:-  ਵਿਨੀ ਮਹਾਜਨ ਵੱਲੋਂ ਕੋਰੋਨਾ ਦੀ ਸੰਭਾਵੀ ਦੂਜੀ ਲਹਿਰ ਦੇ ਟਾਕਰੇ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ,ਲੋਕਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ

ਹੁਣ ਤਕ ਤਿੰਨ ਮੰਤਰੀਆਂ ਦੀ ਕਮੇਟੀ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਸੀ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਵਾਰਤਾ ਦਾ ਮੋਰਚਿਆ ਸੰਭਾਲਿਆ ਹੈ,ਕਿਸਾਨ ਸੰਗਠਨ ਸੂਬੇ 15 ਦਿਨਾਂ ਲਈ ਸਾਰੀਆਂ ਰੇਲਗੱਡੀਆਂ ਚਲਾਏ ਜਾਣ ‘ਤੇ ਸਹਿਮਤ ਹੋ ਗਏ ਹਨ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ 15 ਦਿਨਾਂ ‘ਚ ਗੱਲ ਕਰ ਲੈਣ,ਜੇ ਇਹ ਗੱਲਬਾਤ ਸ਼ੁਰੂ ਨਾ ਹੋਈ ਤਾਂ ਕਿਸਾਨ ਸੰਗਠਨ ਮੁੜ ਤੋਂ ਆਪਣਾ ਸੰਘਰਸ਼ ਸ਼ੁਰੂ ਕਰ ਦੇਣਗੇ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਕਿਸਾਨ ਸੰਗਠਨਾਂ ਨਾਲ ਲਗਪਗ ਇਕ ਘੰਟਾ ਗੱਲ ਕੀਤੀ.

ਤੇ ਉਨ੍ਹਾਂ ਨੂੰ ਪੰਜਾਬ ਦੇ ਹੋ ਰਹੇ ਨੁਕਸਾਨ ਦਾ ਹਵਾਲਾ ਦਿੱਤਾ ਤੇ ਆਪਣੀ ਜਿੱਦ ਛੱਡਣ ਨੂੰ ਕਿਹਾ,ਸ੍ਰੀ ਰਾਜੇਵਾਲ ਨੇ ਚਿਤਾਵਨੀ ਦਿੱਤੀ ਕਿ ਜੇ ਕੇਂਦਰ ਸਰਕਾਰ ਅਗਲੇ 15 ਦਿਨਾਂ ਵਿੱਚ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਵਿੱਚ ਅਸਫਲ ਰਹੀ ਤਾਂ ਰੇਲ ਰੋਕਾਂ ਫੇਰ ਲਗਾ ਦਿੱਤੀਆਂ ਜਾਣਗੀਆਂ,ਕਿਸਾਨ ਯੂਨੀਅਨਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੀ ਮੰਗਾਂ ਲਈ ਦਬਾਅ ਪਾਉਣ ਵਾਸਤੇ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਛੇਤੀ ਹੀ ਮਿਲਣਗੇ.

ਇਹ ਵੀ ਪੜ੍ਹੋ:- 

ਬਿਨ੍ਹਾਂ ਆਗਿਆ CBI ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਪੰਜਾਬ ਕੈਬਨਿਟ ਵੱਲੋਂ ਫ਼ੈਸਲਾ ਸਨਅਤਕਾਰਾਂ ਦੀ ਮੰਗ ਅਨੁਸਾਰ ਕਾਰੋਬਾਰ ਕਰਨ ‘ਚ ਸੌਖ ਨੂੰ ਹੁਲਾਰਾ ਦੇਵੇਗਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਗਹੀਣਾਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *