CHANDIGARH:- ਉੱਤਰੀ ਭਾਰਤ ਵਿੱਚ ਲਗਾਤਾਰ ਠੰਡ ਵੱਧ ਰਹੀ ਹੈ,ਪੰਜਾਬ ਅਤੇ ਹਰਿਆਣਾ ਵਿੱਚ ਵੱਧ ਤੋਂ ਵੱਧ ਅਤੇ ਘੱਟੋ ਘੱਟ ਤਾਪਮਾਨ ਵੀ ਆਮ ਨਾਲੋਂ ਘੱਟ ਰਿਹਾ,ਪੰਜਾਬ ਵਿੱਚ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 22.2 ਡਿਗਰੀ ਸੈਲਸੀਅਸ, 21.8 ਡਿਗਰੀ ਸੈਲਸੀਅਸ ਅਤੇ 23.3 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਘੱਟ ਹੈ,ਪੰਜਾਬ ਵਿੱਚ ਪਿਛਲੇ 3 ਦਿਨ੍ਹਾਂ ਬੱਦਲ ਨਜਰ ਆ ਰਹੇ ਹਨਾ ਜਿਸ ਕਾਰਨ ਤਾਪਮਾਨ ਘੱਟ ਰਿਹਾ ਹੈ, ਅਤੇ ਅੱਜ ਪੰਜਾਬ ਵਿੱਚ ਕਈ ਇਲਾਕਿਆਂ ਵਿੱਚ ਬੱਦਲ ਨਜਰ ਆ ਰਹੇ ਹਨ.
ਇਹ ਵੀ ਪੜ੍ਹੋ:- ਕੋਰੋਨਾ ਦੇ ਵੱਧ ਰਹੇ ਪ੍ਰਕੋਪ ਕਾਰਨ ਕੈਪਟਨ ਸਰਕਾਰ ਚਿੰਤਤ,ਕੀਤਾ ਵੱਡਾ ਖ਼ੁਲਾਸਾ
ਅਤੇ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ, ਪੰਜਾਬ ਅਤੇ ਹਰਿਆਣਾ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 22.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਚਾਰ ਡਿਗਰੀ ਘੱਟ ਹੈ,ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਅੰਬਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 21.9 ਡਿਗਰੀ ਸੈਲਸੀਅਸ, ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਰਿਹਾ,ਇਸ ਦੇ ਨਾਲ ਹੀ ਉੱਤਰ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸ਼ਨੀਵਾਰ ਨੂੰ ਘੱਟੋ ਘੱਟ ਤਾਪਮਾਨ ਆਮ ਨਾਲੋਂ ਘੱਟ ਰਿਹਾ।
ਇਹ ਵੀ ਪੜ੍ਹੋ:-
ਬਿਨ੍ਹਾਂ ਆਗਿਆ CBI ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਪੰਜਾਬ ਕੈਬਨਿਟ ਵੱਲੋਂ ਫ਼ੈਸਲਾ ਸਨਅਤਕਾਰਾਂ ਦੀ ਮੰਗ ਅਨੁਸਾਰ ਕਾਰੋਬਾਰ ਕਰਨ ‘ਚ ਸੌਖ ਨੂੰ ਹੁਲਾਰਾ ਦੇਵੇਗਾ
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow