Bathinda ਵਿਚ ਪਰਿਵਾਰ ਦੇ 3 ਜੀਆਂ ਦੀ ਗੋਲੀਆਂ ਮਾਰ ਕੇ ਹੱਤਿਆ Bathinda ਵਿਚ ਪਰਿਵਾਰ ਦੇ 3 ਜੀਆਂ ਦੀ ਗੋਲੀਆਂ ਮਾਰ ਕੇ ਹੱਤਿਆ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Bathinda ਵਿਚ ਪਰਿਵਾਰ ਦੇ 3 ਜੀਆਂ ਦੀ ਗੋਲੀਆਂ ਮਾਰ ਕੇ ਹੱਤਿਆ

Bathinda ਵਿਚ ਪਰਿਵਾਰ ਦੇ 3 ਜੀਆਂ ਦੀ ਗੋਲੀਆਂ ਮਾਰ ਕੇ ਹੱਤਿਆ

13

AZAD SOCH :-

BATHINDA :- ਅੱਜ ਬਠਿੰਡਾ (Bathinda) ਵਿੱਚ ਅੱਜ ਉਸ ਸਮੇਂ ਇਲਾਕੇ ਵਿੱਚ ਸਨਸਨੀ ਫੈਲ ਗਈ,ਜਦੋਂ ਇੱਕੋਂ ਹੀ ਪਰਿਵਾਰ ਦੀਆਂ ਤਿੰਨ ਜੀਆਂ ਦਾ ਕਤਲ ਹੋ ਗਿਆ ਹੈ, ਬਠਿੰਡਾ ਵਿੱਚ ਕਮਲਾ ਨਹਿਰੂ ਕਾਲੋਨੀ ਦੀ ਕੋਠੀ ਨੰਬਰ 387 ’ਚ ਚਰਨਜੀਤ ਸਿੰਘ ਖੋਖਰ ,ਉਸ ਦੀ ਪਤਨੀ ਜਸਵਿੰਦਰ ਕੌਰ ਅਤੇ ਲੜਕੀ ਸਿਮਰਨ ਉਰਫ ਗੁੱਡੂ ਦੇ ਸਿਰਾਂ ’ਚ ਗੋਲੀਆਂ ਮਾਰੀਆਂ ਗਈਆਂ ਜੋ ਉਹਨਾਂ ਦੀ ਮੌਤ ਦਾ ਕਾਰਨ ਬਣੀਆਂ ਹਨ,ਪੁਲਿਸ ਨੂੰ ਸੂਚਨਾ ਦੇਣ ਉਤੇ ਐਸਪੀ ਸਿਟੀ ਜਸਪਾਲ ਸਿੰਘ ਅਤੇ ਥਾਣਾ ਕੈਂਟ ਦੇ ਮੁੱਖ ਥਾਣਾ ਅਫਸਰ ਸਬ ਇੰਸਪੈਕਟਰ ਗੁਰਮੀਤ ਸਿੰਘ ਮੌਕੇ ਉਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ।ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ:-   कॉमेडियन Bharti Singh,Haarsh Limbachiyaa की जमानत याचिका पर सुनवाई आज

Bathinda ਵਿਚ ਪਰਿਵਾਰ ਦੇ 3 ਜੀਆਂ ਦੀ ਗੋਲੀਆਂ ਮਾਰ ਕੇ ਹੱਤਿਆ

ਪੁਲਿਸ ਨੇ ਆਸ ਪਾਸ ਦੇ ਘਰਾਂ ਤੋਂ ਸੀਸੀਟੀਵੀ ਕੈਮਰਿਆਂ ਬਾਰੇ ਵੀ ਜਾਣਕਾਰੀ ਲਈ ਹੈ ਤਾਂ ਜੋ ਫੁੱਟੇਜ਼ ਤੋਂ ਕਤਲ ਸਬੰਧੀ ਕੋਈ ਸੁਰਾਗ ਹਾਸਲ ਕੀਤਾ ਜਾ ਸਕੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਵਾਰਦਾਤ ਨਾਲ ਜੁੜੇ ਵੱਖ ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ,ਜਾਣਕਾਰੀ ਮੁਤਾਬਕ ਚਰਨਜੀਤ ਸਿੰਘ ਖੋਖਰ ਪਿੰਡ ਬੀਬੀਵਾਲਾ ਦੀ ਕਾਰਪੋਰੇਟ ਸੁਸਾਇਟੀ ਦੇ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ,ਅੱਜ ਸਵੇਰੇ ਹੋਰ ਪਰਿਵਾਰਕ ਮੈਂਬਰਾਂ ਨੇ ਇਨ੍ਹਾਂ ਤਿੰਨਾਂ ਨੂੰ ਮ੍ਰਿਤਕ ਹਾਲਤ ਵਿੱਚ ਵੇਖਿਆ।

ਇਹ ਵੀ ਪੜ੍ਹੋ:-  

ਪੰਜਾਬ ਕੈਬਨਿਟ ਵੱਲੋਂ ਫ਼ੈਸਲਾ ਸਨਅਤਕਾਰਾਂ ਦੀ ਮੰਗ ਅਨੁਸਾਰ ਕਾਰੋਬਾਰ ਕਰਨ ‘ਚ ਸੌਖ ਨੂੰ ਹੁਲਾਰਾ ਦੇਵੇਗਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਗਹੀਣਾਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *