PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਸਾਬਕਾ ਮੰਤਰੀ ਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਬੁੱਧਵਾਰ ਦੁਪਹਿਰ ਦੇ ਖਾਣੇ ਉਤੇ ਸੁੱਦਿਆ ਹੈ,ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ ਹੈ,ਸੂਬਾ ਪੱਧਰੀ ਤੇ ਨੈਸ਼ਨਲ ਲੈਵਲ ਦੀ ਰਾਜਨੀਤੀ ਤੇ ਚਰਚਾ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ:-
ਕਾਮੇਡੀਅਨ Bharti Singh ਦੇ ਘਰ ‘ਚ NCB ਵੱਲੋਂ ਘਰ ਛਾਪਾ ਮਾਰਿਆ
ਸੁੱਖਾ ਗਿੱਲ ਲੰਮੇ ਗਰੁੱਪ ਨੇ ਲਈ ਡੇਰਾ ਪ੍ਰੇਮੀ ਦੇ ਪਿਉ ਦੇ ਕਤਲ ਦੀ ਜ਼ਿੰਮੇਵਾਰੀ
ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਕਿਸਾਨਾਂ ਨੂੰ ਰਾਹ ਦਿਖਾਈ,ਵਿਧਾਇਕ ਸ:ਪਰਮਿੰਦਰ ਸਿੰਘ ਢੀਂਡਸਾ
ਲੋਕ ਇਨਸਾਫ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਬੈਂਸ ਪੁਲਿਸ ਸਾਹਮਣੇ ਹੋਏ ਹਾਜ਼ਰ,ਆਪਣੇ ਬਿਆਨ ਦਰਜ ਕਰਵਾਏ
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow