ਲੋਕ ਇਨਸਾਫ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਬੈਂਸ ਪੁਲਿਸ ਸਾਹਮਣੇ ਹੋਏ ਹਾਜ਼ਰ,ਆਪਣੇ ਲੋਕ ਇਨਸਾਫ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਬੈਂਸ ਪੁਲਿਸ ਸਾਹਮਣੇ ਹੋਏ ਹਾਜ਼ਰ,ਆਪਣੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਲੋਕ ਇਨਸਾਫ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਬੈਂਸ ਪੁਲਿਸ ਸਾਹਮਣੇ ਹੋਏ ਹਾਜ਼ਰ,ਆਪਣੇ ਬਿਆਨ ਦਰਜ ਕਰਵਾਏ

ਲੋਕ ਇਨਸਾਫ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਬੈਂਸ ਪੁਲਿਸ ਸਾਹਮਣੇ ਹੋਏ ਹਾਜ਼ਰ,ਆਪਣੇ ਬਿਆਨ ਦਰਜ ਕਰਵਾਏ

16

AZAD SOCH :-

Ludhiana :- ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਬੈਂਸ (Simerjit Bains) ਆਪਣੇ ਬਿਆਨ ਦਰਜ ਕਰਵਾਉਣ ਲਈ ਲੁਧਿਆਣਾ ਪੁਲੀਸ ਅੱਗੇ ਪੇਸ਼ ਹੋਏ ਪੁਲਿਸ ਨੂੰ ਆਪਣੇ ਬਿਆਨ ਦਰਜ਼ ਕਰਵਾਏ,ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ, ਅਤੇ ਆਪਣੇ ਉੱਪਰ ਲੱਗੇ ਇਲਜ਼ਾਮਾਂ ਨੂੰ ਪੂਰੇ ਤਰੀਕੇ ਨਾਲ ਨਕਾਰੀਆਂ ਹੈ, ਸਿਮਰਨਜੀਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਜੋ ਅਕਾਲੀ ਦਲ ਅਤੇ ਭਾਜਪਾ ਉਹਨਾਂ ਦੇ ਖ਼ਿਲਾਫ਼ ਧਰਨੇ ਲਗਾ ਰਹੇ ਨੇ ਉਸ ਤੋਂ ਸਾਫ ਹੈ ਕਿ ਇਹ ਪੂਰੀ ਸਾਜ਼ਿਸ਼ ਉਹਨਾਂ ਵੱਲੋਂ ਹੀ ਘੜੀ ਗਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਕਿਸਾਨ ਯੂਨੀਅਨ ਵੱਲੋਂ ਮੁਸਾਫਰ ਰੇਲਾਂ ਨਾ ਲੰਘਣ ਦੇ ਕੀਤੇ ਫੈਸਲੇ ’ਤੇ ਗੰਭੀਰ ਚਿੰਤਾ ਪ੍ਰਗਟਾਈ

ਬੈਂਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਉਹ ਨਹੀਂ ਕਰ ਸਕਦੇ, ਬੈਂਸ ਨੇ ਕਿਹਾ ਉਹਨਾਂ ਨੂੰ ਕਾਨੂੰਨ ਤੇ ਪੂਰਾ ਭਰੋਸਾ ਹੈ, ਅਦਾਲਤਾਂ ਉਨ੍ਹਾਂ ਨੂੰ ਬਰੀ ਕਰੇ ਗੀ ਅਤੇ ਇਸ ਪਿੱਛੇ ਜੋ ਵੀ ਪਾਰਟੀਆਂ ਸ਼ਾਮਲ ਹਨ ਉਹ ਬੇੑਨਕਾਬ ਹੋਣਗੀਆਂ, ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕਿਹਾ ਕਿ ਉਹ ਨਿਰਦੋਸ਼ ਨੇ ਅਤੇ ਅਜਿਹੇ ਇਲਜ਼ਾਮ ਅਤੇ ਝੂਠੇ ਕੇਸ ਪਹਿਲਾਂ ਵੀ ਉਹਨਾਂ ਉੱਪਰ ਲੱਗਦੇ ਰਹੇ ਹਨ, ਅਤੇ ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਪਾਣੀ ਬਚਾਓ ਯਾਤਰਾ ਨੂੰ ਪ੍ਰਭਾਵਿਤ ਕਰਨ ਲਈ ਇਹ ਸਾਰੇ ਇਲਜ਼ਾਮ ਉਹਨਾਂ ਤੇ ਲਗਾਏ ਗਏ ਹਨ ਅਤੇ ਇਹ ਸਭ ਵਿਰੋਧੀ ਪਾਰਟੀਆਂ ਦੀ ਹੀ ਸਾਜ਼ਿਸ਼ ਹੈ।

ਇਹ ਵੀ ਪੜ੍ਹੋ:-  

Assam के पूर्व मुख्य मंत्री और कांग्रेसी नेता Tarun Gogoi का देहांत

Bathinda ਵਿੱਚ ਹੋਏ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੇ ਕਤਲ ਕਰਨ ਵਾਲੇ ਨੌਜਵਾਨ ਵੱਲੋਂ ਖੁਦਕੁਸ਼ੀ ਕੀਤੀ

ਕਾਮੇਡੀਅਨ Bharti Singh ਦੇ ਘਰ ‘ਚ NCB ਵੱਲੋਂ ਘਰ ਛਾਪਾ ਮਾਰਿਆ

ਸੁੱਖਾ ਗਿੱਲ ਲੰਮੇ ਗਰੁੱਪ ਨੇ ਲਈ ਡੇਰਾ ਪ੍ਰੇਮੀ ਦੇ ਪਿਉ ਦੇ ਕਤਲ ਦੀ ਜ਼ਿੰਮੇਵਾਰੀ

ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਕਿਸਾਨਾਂ ਨੂੰ ਰਾਹ ਦਿਖਾਈ,ਵਿਧਾਇਕ ਸ:ਪਰਮਿੰਦਰ ਸਿੰਘ ਢੀਂਡਸਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *