PATIALA,(AZAD SOCH NEWS):- Farmers Protest ਪੰਜਾਬ ਵਿੱਚ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਖੇਤੀ ਬਿੱਲਾਂ ਦਾ ਲਗਾਤਾਰ ਵਿਰੋਧ ਕਰ ਰਹਿਆਂ ਹਨ, ਅਤੇ ਇਸ ਹੁਣ ਕਿਸਾਨ ਅਤੇ ਕਿਸਾਨ ਜੱਥੇਬੰਦੀਆਂ ਅਤੇ ਦੇਸ਼ ਭਰ ਦੀਆਂ ਕਿਸਾਨ ਅਤੇ ਹੋਰ ਜੱਥੇਬੰਦੀਆਂ 26 ਅਤੇ 27 ਤਾਰੀਖ ਨੂੰ ਦਿੱਲੀ ਵਿੱਚ ਜਾਣਗੀਆਂ ਅਤੇ ਤੇ ਕੇਂਦਰ ਵੱਲੋਂ ਜਾਰੀ ਕੀਤੇ ਬਿੱਲਾਂ ਦਾ ਵਿਰੋਧ ਕਰਨ ਗਿਆ, ਪੰਜਾਬ ਦੇ ਕਿਸਾਨ ਅਤੇ ਕਿਸਾਨ ਜੱਥੇਬੰਦੀਆਂ ਪਹਿਲਾਂ ਤੋਂ ਦਿੱਲੀ ਜਾਣ ਲਈ ਤਿਆਰੀ ਕਰ ਚੁੱਕੀਆਂ ਹਨ, ਇਸੇ ਵਿੱਚ ਹੁਣ ਜਾਣਕਾਰੀ ਪ੍ਰਾਪਤ ਹੋਈ ਹੈ, ਕਿ ਕੇਂਦਰ ਨੇ ਇੱਕ ਵਾਰ ਫਿਰ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਲਈ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ:- ਲੋਕ ਇਨਸਾਫ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਬੈਂਸ ਪੁਲਿਸ ਸਾਹਮਣੇ ਹੋਏ ਹਾਜ਼ਰ,ਆਪਣੇ ਬਿਆਨ ਦਰਜ ਕਰਵਾਏ
ਇਸ ਜਾਣਕਾਰੀ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਇੱਕ ਟਵੀਟ ਵਿੱਚ ਇਸ ਦਾ ਖੁਲਾਸਾ ਕਰਦਿਆਂ ਇੱਕ ਟਵੀਟ ਵਿੱਚ ਖੁਲਾਸਾ ਕੀਤਾ ਕਿ ਕੇਂਦਰ ਸਰਕਾਰ ਨੇ 3 ਦਸੰਬਰ, 2020 ਨੂੰ ਕਿਸਾਨੀ ਸੰਸਥਾਵਾਂ ਨੂੰ ਗੱਲਬਾਤ ਲਈ ਮੁੜ ਸੱਦਾ ਹੈ,ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਗੱਲਬਾਤ ਦਾ ਇਸ ਵਾਰ ਕੋਈ ਨਤੀਜਾ ਨਿਕਲੇਗਾ,ਇਸ ਤੋਂ ਪਹਿਲਾਂ 13 ਨਵੰਬਰ ਨੁੰ ਦੋ ਕੇਂਦਰੀ ਮੰਤਰੀਆਂ ਨੇ ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਸੀ,ਪਰ ਉਸ ਮੀਟਿੰਗ ਦਾ ਕੋਈ ਨਤੀਜਾਂ ਨਹੀਂ ਸੀ ਨਿਕਲੀਆਂ।
ਇਸ ਦੀ ਪੁਸ਼ਟੀ ਕਰਦੇ ਹੋਏ ਕੇਂਦਰ ਦੇ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਦੱਸਿਆ ਕਿ ਅਸੀਂ 3 ਦਸੰਬਰ ਨੂੰ 30 ਵੱਧ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਸਵੇਰੇ 11 ਵਜੇ ਵਿਗਿਆਨ ਭਵਨ ਵਿੱਚ ਵਿਚਾਰ-ਵਟਾਂਦਰੇ ਲਈ ਬੁਲਾਇਆ ਹੈ।ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਤਰਫੋਂ ਕਿਸਾਨ ਸੰਗਠਨਾਂ ਨੂੰ ਸੱਦਾ ਭੇਜਿਆ ਹੈ,ਖੁਰਾਕ ਮੰਤਰੀ ਪਿਊਸ਼ ਗੋਇਲ ਦੇ ਵੀ ਇਸ ਬੈਠਕ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ:-
ਕਾਮੇਡੀਅਨ Bharti Singh ਦੇ ਘਰ ‘ਚ NCB ਵੱਲੋਂ ਘਰ ਛਾਪਾ ਮਾਰਿਆ
ਸੁੱਖਾ ਗਿੱਲ ਲੰਮੇ ਗਰੁੱਪ ਨੇ ਲਈ ਡੇਰਾ ਪ੍ਰੇਮੀ ਦੇ ਪਿਉ ਦੇ ਕਤਲ ਦੀ ਜ਼ਿੰਮੇਵਾਰੀ
ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਕਿਸਾਨਾਂ ਨੂੰ ਰਾਹ ਦਿਖਾਈ,ਵਿਧਾਇਕ ਸ:ਪਰਮਿੰਦਰ ਸਿੰਘ ਢੀਂਡਸਾ
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow