ਸੁਲਤਾਨਪੁਰ ਲੋਧੀ,(AZAD SOCH NEWS):- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਹੁੰਚੇ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਲਤਾਨਪੁਰ ਲੋਧੀ ‘ਚ ਗੁਰਦੁਆਰਾ ਬੇਰ ਸਾਹਿਬ ਪਹੁੰਚੇ ਤੇ ਦਰਸ਼ਨ ਕਰ ਨਤਮਸਤਕ ਹੋਏ,ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਕੈਪਟਨ ਅਮਰਿੰਦਰ ਦੀ ਪਤਨੀ ਸੰਸਦ ਮੈਂਬਰ ਪਰਨੀਤ ਕੌਰ ਵੀ ਸੀ।

ਇਹ ਵੀ ਪੜ੍ਹੋ:- ਦੁਨੀਆਂ ਭਰ ਵਿੱਚ ਅੱਜ ਮਨਾਇਆਂ ਜਾ ਰਿਹਾ ਹੈ,ਗੁਰੂ ਨਾਨਕ ਦੇਵ ਜੀ ਦਾ 551 ਪ੍ਰਕਾਸ ਪੁਰਬ,ਸੰਗਤਾਂ ਵਿੱਚ ਭਾਰੀ ਉਤਸ਼ਾਹ
ਇਸ ਮੌਕੇ ‘ਤੇ ਗੁਰੂ ਵੱਲ਼ੋਂ ਬੇਰ ਸਾਹਿਬ ‘ਚ ਦਰਬਾਰ ਸਾਹਿਬ ਨੂੰ ਬੇਹੱਦ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ,ਇਸ ਤੋਂ ਬਾਅਦ ਕੈਪਟਨ ਅਮਰਿੰਦਰ ਬਾਬਾ ਡੇਰਾ ਨਾਨਕ ਸਾਹਿਬ ਰਵਾਨਾ ਹੋਏ,ਉੱਥੇ ਉਹ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਦੇ ਸੰਪੂਰਣਤਾ ਦਿਵਸ ਦੇ ਮੌਕੇ ਮਨਾਏ ਜਾ ਰਹੇ ਸੂਬਾ ਪੱਧਰੀ ਸਮਾਗਮ ‘ਚ ਸ਼ਾਮਲ ਹੋ ਰਹੇ ਹਨ।

ਇਹ ਵੀ ਪੜ੍ਹੋ:-
ਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦਰਸਾਈ ਵਿਚਾਰਧਾਰਾ ਨੂੰ ਅਸਲ ਭਾਵਨਾ ਵਿੱਚ ਅਪਨਾਉਣ,ਮੋਹਨ ਸਿੰਘ ਭੈਣੀ ਸਾਹਿਬ
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow