ਸੁਪਰੀਮ ਕੋਰਟ ਨੇ ਕੇਂਦਰ ਤੋਂ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਦੇ ਪ੍ਰਸਤਾਵ ਸੁਪਰੀਮ ਕੋਰਟ ਨੇ ਕੇਂਦਰ ਤੋਂ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਦੇ ਪ੍ਰਸਤਾਵ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸੁਪਰੀਮ ਕੋਰਟ ਨੇ ਕੇਂਦਰ ਤੋਂ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਦੇ ਪ੍ਰਸਤਾਵ ‘ਚ ਦੇਰੀ ਬਾਰੇ ਕੀਤਾ ਸਵਾਲ

ਸੁਪਰੀਮ ਕੋਰਟ ਨੇ ਕੇਂਦਰ ਤੋਂ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਦੇ ਪ੍ਰਸਤਾਵ ‘ਚ ਦੇਰੀ ਬਾਰੇ ਕੀਤਾ ਸਵਾਲ

28

AZAD SOCH :-

NEW DELHI,(AZAD SOCH NEWS):- ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਮੌਤ ਦੀ ਸਜ਼ਾ ਮੁਆਫ ਕਰਨ ਲਈ ਰਾਸ਼ਟਰਪਤੀ ਨੂੰ ਇੱਕ ਮਤਾ ਭੇਜਣ ਵਿੱਚ ਦੇਰੀ ਬਾਰੇ ਸਵਾਲ ਕੀਤਾ ਹੈ,ਸੁਪਰੀਮ ਕੋਰਟ (Supreme Court) ਨੇ ਕੇਂਦਰ ਸਰਕਾਰ ਨੂੰ ਇਹ ਦੱਸਣ ਲਈ ਕਿਹਾ ਕਿ ਉਹ ਰਾਸ਼ਟਰਪਤੀ ਨੂੰ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਸਜ਼ਾ ਮੁਆਫ਼ੀ ਲਈ ਮੁਆਫੀ ਪਟੀਸ਼ਨ ਕਦੋਂ ਭੇਜ ਰਹੀ ਹੈ,ਦੱਸ ਦਈਏ ਕਿ ਰਾਜੋਆਣਾ ਨੂੰ 2007 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Former Punjab Chief Minister Beant Singh) ਦੇ ਕਤਲ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ।

ਇਹ ਵੀ ਪੜ੍ਹੋ:-   ਸਰਕਾਰ ਨੇ ਤਿੰਨੋਂ ਕਾਨੂੰਨਾਂ ਵਿਚ ਤਬਦੀਲੀਆਂ ਦਾ ਦਿੱਤਾ ਸੰਕੇਤ AZAD SOCH

ਭਾਰਤ ਵੱਲੋਂ ਕੈਨੇਡੀਅਨ ਹਾਈ ਕਮਿਸ਼ਨਰ ਤਲਬ,Justin Trudeau ਵੱਲੋਂ ਕਿਸਾਨਾਂ ਦੀ ਹਮਾਇਤ ਮਗਰੋਂ,ਕੈਨੇਡਾ ਖਿਲਾਫ ਸਖਤ ਐਕਸ਼ਨ

ਇਹ ਵੀ ਪੜ੍ਹੋ:-  

Diljit Dosanjh & Kangana Ranaut : ਕੰਗਨਾ ਰਣੌਤ ਨੇ ਦਿਲਜੀਤ ਦੋਸਾਂਝ ਨੂੰ ਕੱਢੀਆਂ ਗਾਲਾਂ,ਨਹੀਂ ਆ ਰਹੀ ਬਾਜ਼ ਕੰਗਣਾ

ਪੰਜਾਬੀਆਂ ਨਾਲ ਪੰਗਾ ਲੈ ਕੇ ਕਸੂਤੀ ਘਿਰ,ਬੌਲੀਵੁੱਡ ਅਦਾਕਾਰਾ Kangana Ranaut ਪੰਜਾਬ ਦੇ

Farmers Protest: कई बॉलीवुड हस्तियां किसानों के पक्ष में,Social Media पर दी

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *