ਸਰਕਾਰ ਨੇ ਤਿੰਨੋਂ ਕਾਨੂੰਨਾਂ ਵਿਚ ਤਬਦੀਲੀਆਂ ਦਾ ਦਿੱਤਾ ਸੰਕੇਤ AZAD SOCH ਸਰਕਾਰ ਨੇ ਤਿੰਨੋਂ ਕਾਨੂੰਨਾਂ ਵਿਚ ਤਬਦੀਲੀਆਂ ਦਾ ਦਿੱਤਾ ਸੰਕੇਤ AZAD SOCH

Live Clock Date

Your browser is not supported for the Live Clock Timer, please visit the Support Center for support.
ਸਰਕਾਰ ਨੇ ਤਿੰਨੋਂ ਕਾਨੂੰਨਾਂ ਵਿਚ ਤਬਦੀਲੀਆਂ ਦਾ ਦਿੱਤਾ ਸੰਕੇਤ

ਸਰਕਾਰ ਨੇ ਤਿੰਨੋਂ ਕਾਨੂੰਨਾਂ ਵਿਚ ਤਬਦੀਲੀਆਂ ਦਾ ਦਿੱਤਾ ਸੰਕੇਤ

25

AZAD SOCH :-

NEW DELHI,(AZAD SOCH NEWS):- ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਦੁਆਰਾਂ ਅਤੇ ਦੇਸ਼ ਭਰ ਦੇ ਕਿਸਾਨਾਂ ਦੁਆਰਾਂ ਦਿੱਲੀ ਵਿੱਚ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਇਸ ਵਿੱਚ ਕੱਲ ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦੁਆਰਾਂ ਮੀਟਿੰਗ ਕੀਤੀ ਗਈ ਸੀ, ਕਿਸਾਨਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਖੇਤੀਬਾੜੀ ਮੰਤਰੀ ਨੇ ਕਿਹਾ,ਕਿਸਾਨਾਂ ਨਾਲ ਵਿਚਾਰ ਵਟਾਂਦਰੇ ਦਾ ਚੌਥਾ ਪੜਾਅ ਪੂਰਾ ਹੋ ਗਿਆ, ਸਰਕਾਰ ਵਲੋਂ ਤਿੰਨ ਮੰਤਰੀਆਂ ਅਤੇ ਅਧਿਕਾਰੀਆਂ ਨੇ ਹਿੱਸਾ ਲਿਆ,ਕਿਸਾਨਾਂ ਨਾਲ ਇੱਕ ਚੰਗੇ ਮਾਹੌਲ ‘ਚ ਵਿਚਾਰ ਵਟਾਂਦਰੇ ਕੀਤੇ ਗਏ,ਹੁਣ ਤੱਕ ਹੋਈ ਵਿਚਾਰ-ਵਟਾਂਦਰੇ ਵਿਚ ਕੁਝ ਨੁਕਤੇ ਨਿਕਲੇਨ ਜਿਨ੍ਹਾਂ ‘ਤੇ ਕਿਸਾਨ ਚਿੰਤਤ ਹਨ,ਸਰਕਾਰ ਕਿਸਾਨਾਂ ਪ੍ਰਤੀ ਵਚਨਬੱਧ ਹੈ, ਸਾਨੂੰ ਕੋਈ ਹੰਕਾਰ ਨਹੀਂ,ਸਰਕਾਰ ਖੁੱਲੇ ਮਨ ਨਾਲ ਵਿਚਾਰ ਵਟਾਂਦਰੇ ਕਰ ਰਹੀ ਹੈ।

Diljit Dosanjh & Kangana Ranaut : ਕੰਗਨਾ ਰਣੌਤ ਨੇ ਦਿਲਜੀਤ ਦੋਸਾਂਝ ਨੂੰ ਕੱਢੀਆਂ ਗਾਲਾਂ,ਨਹੀਂ ਆ ਰਹੀ ਬਾਜ਼ ਕੰਗਣਾ

ਸਰਕਾਰ ਨੇ ਕਿਸਾਨਾਂ ਵੱਲੋਂ ਬਣਾਏ ਕੇ ਲਿਆਂਦੇ ਖਾਸ ਪੁਾਇੰਟ ਉੱਤੇ ਚਰਚਾ ਕੀਤੀ ਹੈ,ਸਰਕਾਰ ਨੇ ਕਿਸਾਨਾਂ ਨੂੰ ਬੜੀ ਧਿਆਨ ਨਾਲ ਸੁਣਾਇਆ ਹੈ,ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਸਰਕਾਰੀ ਮੰਡੀਆਂ ਦੇ ਬਰਾਬਰ ਪ੍ਰਾਈਵੇਟ ਮੰਡੀਆਂ ਤੇ ਵੀ ਟੈਕਸ ਲਗਾਉਣ ਬਾਰੇ ਵਿਚਾਰ ਕਰ ਸਕਦੀ ਹੈ,ਇਸਦੇ ਨਾਲ ਹੀ ਸਰਕਾਰੀ ਮੰਡੀਆਂ ਦੇ ਬਾਹਰ ਪ੍ਰਾਈਵੇਟ ਖ੍ਰੀਦ ਸਿਰਫ ਪੈਨ ਕਾਰਡ ਜਾਂ ਅਧਾਰ ਕਾਰਡ ਨਹੀਂ ਬਲਕਿ ਕੁੱਝ ਖਾਸ ਦਸਤਾਵੇਜ ਦੇ ਆਧਾਰ ‘ਤੇ ਕਰਨ ਬਾਰੇ ਵਿਵਸਥਾ ਕੀਤੀ ਜਾ ਸਕਦੀ ਹੈ,ਕਿਸਾਨਾਂ ਦੀ ਸਰਕਾਰੀ ਮੰਡੀਆਂ ਨੂੰ ਖਤਮ ਕਰਨ ਦੇ ਖਦਸ਼ੇ ਨੂੰ ਦਰ ਕਰਦਿਆਂ ਕਿਹਾ ਮੰਤਰੀ ਬੋਲੇ ਕਿ ਏਪੀਐਮਸੀ ਮੰਡੀਆਂ ਨੂੰ ਹੋਰ ਬਿਹਤਰ ਬਣਾਉਣ ਬਾਰੇ ਵੀ ਵਿਚਾਰ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ:-  

ਪੰਜਾਬੀਆਂ ਨਾਲ ਪੰਗਾ ਲੈ ਕੇ ਕਸੂਤੀ ਘਿਰ,ਬੌਲੀਵੁੱਡ ਅਦਾਕਾਰਾ Kangana Ranaut ਪੰਜਾਬ ਦੇ

Farmers Protest: कई बॉलीवुड हस्तियां किसानों के पक्ष में,Social Media पर दी

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *