ਸੰਤ ਬਲਬੀਰ ਸਿੰਘ ਸੀਚੇਵਾਲ ਵੀ ਵਾਪਸ ਕਰਨਗੇ ਪਦਮਸ੍ਰੀ ਐਵਾਰਡ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਵਾਪਸ ਕਰਨਗੇ ਪਦਮਸ੍ਰੀ ਐਵਾਰਡ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸੰਤ ਬਲਬੀਰ ਸਿੰਘ ਸੀਚੇਵਾਲ ਵੀ ਵਾਪਸ ਕਰਨਗੇ ਪਦਮਸ੍ਰੀ ਐਵਾਰਡ

ਸੰਤ ਬਲਬੀਰ ਸਿੰਘ ਸੀਚੇਵਾਲ ਵੀ ਵਾਪਸ ਕਰਨਗੇ ਪਦਮਸ੍ਰੀ ਐਵਾਰਡ

26

AZAD SOCH :-

PATIALA,(AZAD SOCH NEWS):- ਦਿੱਲੀ ਵਿੱਚ ਦੇਸ਼ ਭਰ ਦੇ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਦੁਆਰਾ ਕੇਂਦਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਹੈ, ਅਤੇ ਇਹ ਪ੍ਰਦਰਸ਼ਨ ਦਿਨੋਂ ਦਿਨ ਵੱਧ ਰਿਹਾ ਹੈ, ਲੱਖਾਂ ਦੀ ਗਿਣਤੀ ਵਿੱਚ ਕਿਸਾਨ ਇਸ ਸਮੇਂ ਦਿੱਲੀ ਦੇ ਆਸ ਪਾਸ ਇਲਾਕਿਆਂ ਵਿੱਚ ਸਰਗਰਮ ਹਨ, ਅਤੇ ਕੇਂਦਰ ਸਰਕਾਰ ਦਾ ਵਿਰੋਧ ਰਹੇ ਹਨ, ਅਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਹੁਣ ਤੱਕ ਕਈ ਵਾਰ ਮੀਟਿੰਗ ਹੋ ਚੁੱਕੀ ਹੈ, ਹੁਣ ਇਸ ਮੀਟਿੰਗਾਂ ਦਾ ਕੋਈ ਵੀਂ ਫੈਸਲਾਂ ਨਹੀਂ ਹੋ ਸਕੀਆਂ, ਇਸ ਵਿੱਚ ਪੰਜਾਬ ਦੇ ਕਈ ਵੱਡੇ ਰਾਜਨੀਤੀਕ ਲੋਕਾਂ ਨੇ ਆਪਣਾ ਰੋਸ ਪ੍ਰਦਸ਼ਨ ਰਹੇ ਹਨ.

ਸਰਕਾਰ ਨੇ ਤਿੰਨੋਂ ਕਾਨੂੰਨਾਂ ਵਿਚ ਤਬਦੀਲੀਆਂ ਦਾ ਦਿੱਤਾ ਸੰਕੇਤ

ਇਸੇ ਵਿੱਚ ਹੁਣ ਰੋਸ ਦੇ ਤੌਰ ਤੇ ਕਾਲੀ ਵੇਈਂ ਦੀ ਸਫ਼ਾਈ ਕਰਨ ਦਾ ਬੀੜਾ ਚੁੱਕਣ ਵਾਲੇ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਹੱਕ ‘ਚ ਖੜ੍ਹਦਿਆਂ 2017 ‘ਚ ਮਿਲਿਆ ਪਦਮਸ੍ਰੀ ਪੁਰਸਕਾਰ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ,ਉਹ 5 ਦਸੰਬਰ ਨੂੰ ਦਿੱਲੀ ਜਾ ਕੇ ਆਪਣਾ ਐਵਾਰਡ ਵਾਪਸ ਕਰਨਗੇ ਤੇ ਨਾਲ ਹੀ ਸਿੰਘੂ ਬਾਰਡਰ ‘ਤੇ ਕਿਸਾਨੀ ਅੰਦੋਲਨ ‘ਚ ਸ਼ਮੂਲੀਅਤ ਕਰਨਗੇ’ਉਨ੍ਹਾਂ ਦੀ ਅਗਵਾਈ ‘ਚ ਹੀ ਪੰਜਾਬ ਨਾਲ ਸਬੰਧਿਤ ਕੌਮੀ ਤੇ ਕੌਮਾਂਤਰੀ ਖਿਡਾਰੀ ਵੀ ਆਪਣੇ ਸਨਮਾਨ ਵਾਪਸ ਕਰਨਗੇ’ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਸੁਖਦੇਵ ਸਿੰਘ ਢੀਡਸਾ ਵੀਂ ਆਪਣਾ ਭਾਰਤ ਸਰਕਾਰ ਵੱਲੋਂ ਪ੍ਰਾਪਤ ਐਵਾਰਡ ਵਾਪਸ ਕਰ ਚੁੱਕੇ ਹਨ,ਅਤੇ ਇਲਾਵਾ ਪੰਜਾਬ ਦੇ ਕਈ ਖਿਡਾਰੀ ਨੇ ਐਵਾਰਡ ਵਾਪਸ ਕਰਨ ਵਾਰੇ ਕਹਿ ਚੁੱਕੇ ਹਨ.

ਇਹ ਵੀ ਪੜ੍ਹੋ:- 

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ Parkash Singh Badal ਨੇ ਖੇਤੀ ਕਾਨੂੰਨਾਂ ਦੇ ਖਿਲਾਫ ਰੋਸ ਵਜੋਂ

Diljit Dosanjh & Kangana Ranaut : ਕੰਗਨਾ ਰਣੌਤ ਨੇ ਦਿਲਜੀਤ ਦੋਸਾਂਝ ਨੂੰ ਕੱਢੀਆਂ ਗਾਲਾਂ,ਨਹੀਂ ਆ ਰਹੀ ਬਾਜ਼ ਕੰਗਣਾ

ਪੰਜਾਬੀਆਂ ਨਾਲ ਪੰਗਾ ਲੈ ਕੇ ਕਸੂਤੀ ਘਿਰ,ਬੌਲੀਵੁੱਡ ਅਦਾਕਾਰਾ Kangana Ranaut ਪੰਜਾਬ ਦੇ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *