NEW DLEHI,(AZAD SOCH NEWS):- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੀ ਲੜਾਈ ਲੰਬੀ ਹੁੰਦੀ ਦਿਖਾਈ ਦੇ ਰਹੀ ਹੈ,ਕਿਉਂਕਿ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਤੇ 13 ਕਿਸਾਨ ਲੀਡਰਾਂ ਦੀ ਹੋਈ ਮੀਟਿੰਗ ’ਚ ਕੋਈ ਠੋਸ ਨਤੀਜਾ ਨਹੀਂ ਨਿਕਲ ਸਕਿਆ,ਬੈਠਕ ਤੋਂ ਬਾਅਦ ਕਿਸਾਨ ਲੀਡਰ ਹਨਨ ਮੁਲਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਖੇਤੀ ਕਾਨੂੰਨ ਤੇ ਕੱਲ੍ਹ ਲਿਖਤ ਪ੍ਰਸਤਾਵ ਦੇਣ ਦਾ ਭਰੋਸਾ ਦਿੱਤਾ,ਉਨ੍ਹਾਂ ਦੱਸਿਆ ਕਿ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਨੂੰ ਤਿਆਰ ਨਹੀਂ ਹੈ,ਕਿਸਾਨ ਆਗੂਆਂ ਨੇ ਫ਼ੈਸਲਾ ਕੀਤਾ ਹੈ ਕਿ ਸਰਕਾਰ ਨਾਲ ਅਗਲੀ ਮੀਟਿੰਗ ਬਾਰੇ ਫ਼ੈਸਲਾ ਇਸ ਪ੍ਰਸਤਾਵ ਉੱਤੇ ਵਿਚਾਰ ਤੋਂ ਬਾਅਦ ਹੀ ਕੀਤਾ ਜਾਵੇਗਾ,ਉਨ੍ਹਾਂ ਕਿਹਾ ਕਿ ਸਰਕਾਰ ਖੇਤੀ ਬਿੱਲਾਂ ਵਿੱਚ ਕਿਸੇ ਤਰਾਂ ਦੇ ਸੁਧਾਰ ਬਾਰੇ ਪ੍ਰਸਤਾਵ ਭੇਜ ਸਕਦੀ ਹੈ ਜਿਸ ਉੱਤੇ ਕਲ ਹੋਣ ਵਾਲੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਵਿਚਾਰ ਕੀਤਾ ਜਾਵੇਗਾ,ਉਸ ਤੋਂ ਬਾਅਦ ਹੀ ਅਗਲੀ ਮੀਟਿੰਗ ਕਰਨੀ ਹੈ ਕਿ ਨਹੀਂ ਇਸ ਬਾਰੇ ਫ਼ੈਸਲਾ ਲਿਆ ਜਾਵੇਗਾ।
ਭਾਰਤ ਬੰਦ ਨੂੰ ਲੈਕੇ ਅੱਜ ਦੇਸ਼ ਭਰ ਵਿੱਚੋਂ ਭਰਵਾਂ ਹੁੰਗਾਰਾ ਮਿਲੀਆਂ
ਇਹ ਵੀ ਪੜ੍ਹੋ:-
ਭਾਰਤ ਬੰਦ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਲੋੜ ਦੀ ਅਹਿਮੀਅਤ ਦਰਸਾਈ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
अब China ने किया Digital Strike,अमरीका समेत दुनिया की 105 ऐपस (Apps) पर लगाई पाबंदी
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow