SGPC ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਸ੍ਰੀ Fatehgarh Sahib ਦਾ ਮੈਨੇਜਰ ਤੇ SGPC ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਸ੍ਰੀ Fatehgarh Sahib ਦਾ ਮੈਨੇਜਰ ਤੇ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
SGPC ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਸ੍ਰੀ Fatehgarh Sahib ਦਾ ਮੈਨੇਜਰ ਤੇ ਗ੍ਰੰਥੀ ਮੁਅੱਤਲ

SGPC ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਸ੍ਰੀ Fatehgarh Sahib ਦਾ ਮੈਨੇਜਰ ਤੇ ਗ੍ਰੰਥੀ ਮੁਅੱਤਲ

61

AZAD SOCH:-

Fatehgarh Sahib,(AZAD SOCH NEWS):- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥ ਵਿਚੋਂ ਛੇਕੇ ਸੁੱਚਾ ਸਿੰਘ ਲੰਗਾਹ (Sucha Singh Langah) ਵੱਲੋਂ ਸੋਮਵਾਰ ਨੂੰ ਫ਼ਤਹਿਗੜ ਸਾਹਿਬ (Fatehgarh Sahib) ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਭੋਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਕਰਵਾਉਣ ਅਤੇ ਗੁਰਦੁਆਰਾ ਸਾਹਿਬ ਵਿਖੇ ਉਸ ਨੂੰ ਸਿਰੋਪਾ ਦੇਣ ਦਾ ਮਾਮਲਾ ਸਾਹਮਣੇ ਆਉਣ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਖਤ ਕਾਰਵਾਈ ਕੀਤੀ ਹੈ,ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਮੈਨੇਜਰ ਅਤੇ ਗ੍ਰੰਥੀ ਨੂੰ ਮੁਅੱਤਲ ਕਰਨ ਦੇ ਨਾਲ ਨਾਲ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਨ ਲਈ ਫਲਾਈਂਗ ਵਿਭਾਗ (Flying Department) ਦੀ ਡਿਊਟੀ ਵੀ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬੀ ਅਦਾਕਾਰ ਤੇ ਡਾਇਰੈਕਟਰ Harp Farmer,ਭਾਜਪਾ ਨੇ ਜਿਸ “ਖੁਸ਼ਹਾਲ ਕਿਸਾਨ” ਦੀ ਫੋਟੋ ਪੋਸਟਰ ‘ਚ ਲਾਈ,ਉਹ Singhu Border ‘ਤੇ ਦੇ ਰਿਹੈ ਧਰਨਾ

Sucha Singh Langah
Sucha Singh Langah

ਇਹ ਵੀ ਪੜ੍ਹੋ:– ਮੁੜ ਖੁੱਲ੍ਹਿਆ Kisan Ekta Morcha ਦਾ Facebook ਪੇਜ਼, ਫੇਸਬੁੱਕ ‘ਤੇ ਲੱਗਿਆ ਬੰਦ ਕਰਨ ਦਾ ਇਲਜ਼ਾਮ,ਐਤਵਾਰ ਸ਼ਾਮ ਨੂੰ 7 ਵਜੇ ਫੇਸਬੁੱਕ Page ਬਲਾਕ ਕਰ ਦਿੱਤਾ ਸੀ

ਉਨ੍ਹਾਂ ਕਿਹਾ ਕਿ ਪੜਤਾਲੀਆ ਰਿਪੋਰਟ ਵਿੱਚ ਜੇਕਰ ਕੋਈ ਹੋਰ ਮੁਲਾਜ਼ਮ ਵੀ ਦੋਸ਼ੀ ਪਾਇਆ ਗਿਆ ਤਾਂ  ਉਸ ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ,ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਗੁਰਦੁਆਰਾ ਸ੍ਰੀ ਫ਼ਤਹਿਗੜ ਸਾਹਿਬ ਸਾਹਿਬ (Gurdwara Sri Fatehgarh Sahib) ਦੇ ਮੈਨੇਜਰ ਕਰਮ ਸਿੰਘ ਅਤੇ ਸੰਬੰਧਤ ਗ੍ਰੰਥੀ ਨੂੰ ਮੁਅੱਤਲ ਕਰ ਦਿੱਤਾ ਹੈ,ਉਨ੍ਹਾਂ ਨੇ ਕਿਹਾ ਕਿ ਪੰਥ ਵਿਚੋਂ ਛੇਕੇ ਗਏ ਲੰਗਾਹ ਨਾਲ ਮਿਲਵਰਤਨ ਰੱਖਣ ਵਾਲੇ ਕਿਸੇ ਵੀ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ,ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਜੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ,ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪਹਿਲੀ ਜ਼ਿੰਮੇਵਾਰੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਦੀ ਹੈ ਅਤੇ ਇਸ ਦੇ ਨਾਲ ਹੀ ਗ੍ਰੰਥੀ ਸਿੰਘ ਵੀ ਜ਼ਿੰਮੇਵਾਰ ਹੈ।

ਇਹ ਵੀ ਪੜ੍ਹੋ:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਘੇਰਿਆ,ਆੜ੍ਹਤੀਆਂ ਦੇ ਘਰ ਛਾਪੇਮਾਰੀ ਕਰਵਾ ਕੇ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਆੜ੍ਹਤੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਡੇਰਾਬੱਸੀ ਵਿੱਚ ਭਾਜਪਾ ਨੂੰ ਝਟਕਾ,ਭਾਜਪਾ ਛੱਡ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਰੋਜ਼ਵੁਡ ਦੇ ਲੋਕ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *