ਕਾਂਗਰਸ ਰਾਜ ਵਿੱਚ ਹੀ ਹੋਇਆ ਹਲਕਾ ਡੇਰਾਬੱਸੀ ਦਾ ਵਿਕਾਸ: ਦੀਪਇੰਦਰ ਸਿੰਘ ਢਿੱਲੋਂ ਕਾਂਗਰਸ ਰਾਜ ਵਿੱਚ ਹੀ ਹੋਇਆ ਹਲਕਾ ਡੇਰਾਬੱਸੀ ਦਾ ਵਿਕਾਸ: ਦੀਪਇੰਦਰ ਸਿੰਘ ਢਿੱਲੋਂ

Live Clock Date

Your browser is not supported for the Live Clock Timer, please visit the Support Center for support.
ਕਾਂਗਰਸ ਰਾਜ ਵਿੱਚ ਹੀ ਹੋਇਆ ਹਲਕਾ ਡੇਰਾਬੱਸੀ ਦਾ ਵਿਕਾਸ: ਦੀਪਇੰਦਰ ਸਿੰਘ ਢਿੱਲੋਂ

ਕਾਂਗਰਸ ਰਾਜ ਵਿੱਚ ਹੀ ਹੋਇਆ ਹਲਕਾ ਡੇਰਾਬੱਸੀ ਦਾ ਵਿਕਾਸ: ਦੀਪਇੰਦਰ ਸਿੰਘ ਢਿੱਲੋਂ

32

AZAD SOCH:-

ਡੇਰਾਬੱਸੀ, 27 ਦਸੰਬਰ (ਸੁਖਵਿੰਦਰ ਸਿੰਘ ਸੁੱਖਾ):- ਡੇ ਰਾਬੱਸੀ ਹਲਕੇ ਦਾ ਸਰਵਪੱਖੀ ਵਿਕਾਸ ਕਾਂਗਰਸ ਦੇ ਰਾਜ ਵਿੱਚ ਹੀ ਹੋਇਆ ਹੈ ਜਦੋਂਕਿ ਕਿ ਅਕਾਲੀ ਸਰਕਾਰ ਨੇ ਵਿਕਾਸ ਕਾਰਜਾਂ ਵਿੱਚ ਰੁਕਾਵਟਾਂ ਹੀ ਪਾਈਆਂ ਅਤੇ ਲੋਕਾਂ ਨੂੰ ਗੁਮਰਾਹ ਕੀਤਾ ਗਿਆ,ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਵਾਰਡ ਨੰਬਰ 14 ਦੇੇ ਸਰਸਵਤੀ ਵਿਹਾਰ ਵਿੱਚ ਪਾਰਕ ਦਾ ਉਦਘਾਟਨ ਕਰਦਿਆਂ ਕੀਤਾ,ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਡੇਰਾਬੱਸੀ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਦਾ ਸਹੀ ਤਰੀਕੇ ਨਾਲ ਵਿਕਾਸ ਹੋ ਰਿਹਾ ਹੈ।

ਇਹ ਵੀ ਪੜ੍ਹੋ:- ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਸੀਨੀਅਰ ਵਕੀਲ Advocate Amarjit Singh Rai ਨੇ ਕੀਤੀ ਖੁਦਕੁਸ਼ੀ,ਮੋਦੀ ਨੂੰ ਲਿਖਿਆ ਖਤ

ਉਨ੍ਹਾਂ ਕਿਹਾ ਕਿ ਕੈੈਪਟਨ ਸਰਕਾਰ ਵਲੋਂ ਡੇਰਾਬੱਸੀ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਦੇ ਗੱਫੇ ਵੰਡੇ ਜਾ ਰਹੇ ਹਨ,ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਦੀ ਅਗਵਾਈ ਵਿੱਚ ਡੇਰਾਬੱਸੀ ਹਲਕੇ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਕੀਤੇ ਜਾ ਰਹੇ ਹਨ,ਕਰੋੜਾਂ ਰੁਪਏ ਪਿੰਡਾਂ ਦੀਆਂ ਗਲੀਆਂ ਨਾਲੀਆਂ ਦੀ ਹਾਲਤ ਸੁਧਾਰਨ ਤੇ ਖਰਚ ਕੀਤੇ ਜਾ ਰਹੇ ਹਨ ਜਦਕਿ ਡੇਰਾਬੱਸੀ ਸ਼ਹਿਰ ਦੀਆਂ ਪਾਰਕਾ ਦਾ ਨਵੀਨੀਕਰਨ ਵੀ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ,ਉਨ੍ਹਾਂ ਕਿਹਾ ਕਿ ਹਲਕੇ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕੀਤਾ ਜਾ ਰਿਹਾ ਹੈ,ਇਸ ਮੌਕੇ ਕਾਂਗਰਸੀ ਆਗੂ ਰਣਜੀਤ ਸਿੰਘ ਰੈਡੀ ਅਤੇ ਹੋਰ ਕਾਂਗਰਸੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਵਾਸੀ ਮੌਜੂਦ ਸਨ।

ਇਹ ਵੀ ਪੜ੍ਹੋ:-

ਦਿੱਲੀ ਮੋਰਚੇ ‘ਚ ਡਟੇ ਸੰਗਰੂਰ ਦੇ ਬੀਮਾਰ ਕਿਸਾਨ ਸੁਖਬੀਰ ਸਿੰਘ ਉਰਫ ਭੋਲਾ (52) ਧਰਨੇ ਤੋਂ ਪਰਤਣ ਮਗਰੋਂ ਮੌਤ

ਭਾਜਪਾ ਦੇ ਸੂਬਾਈ ਕਾਰਜਕਾਰਨੀ ਮੈਂਬਰ Senior Advocate Kishan Singh ਨੇ ਕਿਸਾਨੀ ਮਸਲੇ’ਤੇ ਦਿੱਤਾ ਅਸਤੀਫਾ

कृषि कानूनों के विरोध में RLP के अध्यक्ष Hanuman Beniwal ने NDA (भाजपा) से तोड़ा नाता

(Farmers’ Organizations) ਕਿਸਾਨ ਜਥੇਬੰਦੀਆਂ 29 ਦਸੰਬਰ ਸਵੇਰੇ 11 ਵਜੇ ਗੱਲਬਾਤ ਲਈ ਤਿਆਰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *