ਪੰਜਾਬ 'ਚ ਰਾਸ਼ਟਰਪਤੀ ਸਾਸ਼ਨ ਲਾਉਣ ਦੀਆਂ ਤਿਆਰੀਆਂ ਕਰ ਰਹੀ ਹੈ,ਕੇਂਦਰ ਸਰਕਾਰ-ਨਵਜੇੋਤ ਪੰਜਾਬ 'ਚ ਰਾਸ਼ਟਰਪਤੀ ਸਾਸ਼ਨ ਲਾਉਣ ਦੀਆਂ ਤਿਆਰੀਆਂ ਕਰ ਰਹੀ ਹੈ,ਕੇਂਦਰ ਸਰਕਾਰ-ਨਵਜੇੋਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ 'ਚ ਰਾਸ਼ਟਰਪਤੀ ਸਾਸ਼ਨ ਲਾਉਣ ਦੀਆਂ ਤਿਆਰੀਆਂ ਕਰ ਰਹੀ ਹੈ,ਕੇਂਦਰ ਸਰਕਾਰ-ਨਵਜੇੋਤ ਸਿੱਧੂ ਨੇ ਕੀਤਾ ਵੱਡਾ ਦਾਅਵਾ

ਪੰਜਾਬ ‘ਚ ਰਾਸ਼ਟਰਪਤੀ ਸਾਸ਼ਨ ਲਾਉਣ ਦੀਆਂ ਤਿਆਰੀਆਂ ਕਰ ਰਹੀ ਹੈ,ਕੇਂਦਰ ਸਰਕਾਰ-ਨਵਜੇੋਤ ਸਿੱਧੂ ਨੇ ਕੀਤਾ ਵੱਡਾ ਦਾਅਵਾ

30

AZAD SOCH:-

PATIALA,(AZAD SOCH NEWS):- ਪੰਜਾਬ ਵਿੱਚ ਰਾਸ਼ਟਰਪਤੀ ਸਾਸ਼ਨ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ,ਕਾਂਗਰਸੀ ਦੇ ਸਾਬਕਾ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ (MLA Navjot Singh Sidhu) ਨੇ ਅੱਜ ਵੱਡਾ ਦਾਅਵਾ ਕੀਤਾ ਹੈ,ਤਾਜ਼ਾ Tweet ਵਿੱਚ ਨਵਜੋਤ ਸਿੱਧੂ (Navjot Sidhu) ਨੇ ਕਿਹਾ ਹੈ ਕਿ ਸਰਕਾਰ ਰਿਲਾਇੰਸ ਦੇ ਵਪਾਰਕ ਹਿੱਤ ਬਚਾਉਣ ਤੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਉਣ ਦਾ ਬਹਾਨਾ ਲੱਭ ਰਹੀ ਹੈ,ਦਿੱਲੀ ਦੀ ਸਰਹੱਦਾਂ ‘ਤੇ ਕਿਸਾਨ ਮਰ ਰਹੇ ਹਨ, ਜਿਸ ਦੀ ਅਸਲ ਚਿੰਤਾ ਸਰਕਾਰ ਨੂੰ ਹੋਣੀ ਚਾਹੀਦੀ ਹੈ,ਪਰ ਅਜਿਹਾ ਨਹੀਂ ਹੈ।

ਇਹ ਵੀ ਪੜ੍ਹੋ:-  ਨੌਜਵਾਨ ਕਿਸਾਨ ਦੀ ਟਿਕਰੀ ਬਾਰਡਰ ‘ਤੇ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ

ਸਰਕਾਰ ਰਿਲਾਇੰਸ ਦੇ ਕਾਰੋਬਾਰੀ ਹਿੱਤਾਂ ਦੀ ਰਾਖੀ ਕਰ ਰਹੀ ਹੈ ਕਾਂਗਰਸੀ ਆਗੂ ਨਵਜੋਤ ਸਿੱਧੂ (Congress leader Navjot Sidhu) ਨੇ ਆਪਣੇ ਟਵੀਟ ਵਿੱਚ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ, ਦਿੱਲੀ ਦੀਆਂ ਸਰਹੱਦਾਂ ‘ਤੇ ਮਰ ਰਹੇ ਕਿਸਾਨ ਸਰਕਾਰ ਦੀ ਅਸਲ ਚਿੰਤਾ ਹੋਣੀ ਚਾਹੀਦੀ ਹੈ,ਸਰਕਾਰ ਦੇਸ਼ ਵਿਰੋਧੀ ਵਜੋਂ ਪੇਸ਼ ਕਰ ਕੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ ਅਤੇ ਸਾਡੀ ਲੋਕਤੰਤਰੀ ਆਵਾਜ਼ ਨੂੰ ਬਦਨਾਮ ਕਰ ਰਹੀ ਹੈ,ਕਿਸਾਨੀ ਸੰਘਰਸ਼ (Peasant Struggle) ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ।

ਪੰਜਾਬ 'ਚ ਰਾਸ਼ਟਰਪਤੀ ਸਾਸ਼ਨ ਲਾਉਣ ਦੀਆਂ ਤਿਆਰੀਆਂ ਕਰ ਰਹੀ ਹੈ,ਕੇਂਦਰ ਸਰਕਾਰ-ਨਵਜੇੋਤ ਸਿੱਧੂ ਨੇ ਕੀਤਾ ਵੱਡਾ ਦਾਅਵਾ

ਇਹ ਵੀ ਪੜ੍ਹੋ:- ਕੜਾਕੇ ਦੀ ਠੰਢ ਵਿੱਚ ਵੀ ਕਿਸਾਨਾਂ ਲਾਮਬੰਦੀ ਤੇ ਜੋਸ਼ ਪੂਰਨ ਰੂਪ ਵਿਚ ਬਰਕਰਾਰ,ਕਿਸਾਨਾਂ ਨੂੰ ਕੋਈ ਫਰਕ ਨਹੀਂ

ਇਕ ਪਾਸੇ ਕੇਂਦਰ ਸਰਕਾਰ ਕਾਲੇ ਕਾਨੂੰਨਾਂ ‘ਤੇ ਅੜੀ ਹੋਈ ਹੈ ਅਤੇ ਕਾਨੂੰਨਾਂ ਨੂੰ ਸਹੀ ਹੋਣ ਦੇ ਦਾਅਵੇ ਪੇਸ਼ ਕਰ ਰਹੀ ਹੈ ਦੂਸਰੇ ਪਾਸੇ ਕਿਸਾਨ ਜਥੇਬੰਦੀਆਂ (Farmers’ Organizations) ਕਾਲੇ ਕਾਨੂੰਨਾਂ (Black Laws) ਨੂੰ ਰੱਦ ਕਰਵਾਉਣ ‘ਤੇ ਅੜੀਆਂ ਹੋਈਆਂ ਹਨ,ਸੰਘਰਸ਼ ਵਿਚ ਪੰਜਾਹ ਤੋਂ ਉਪਰ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ,ਇਹ ਸੰਘਰਸ਼ ਕੇਂਦਰ ਸਰਕਾਰ ਦੀ ਗਲੇ ਦੀ ਹੱਡੀ ਬਣਿਆ ਹੋਇਆ ਹੈ,ਜਿਸ ਦੇ ਖ਼ਿਲਾਫ਼ ਦੇਸ਼ ਵਿਚ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ,ਇਸ ਤੋਂ ਪਹਿਲਾਂ ਕਿਸਾਨ ਆਗੂਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਸੱਤਵੇਂ ਦੌਰ ਵਿੱਚ ਵੀ ਸੰਪੂਰਨ ਹੱਲ ਨਹੀਂ ਲੱਭਿਆ ਗਿਆ ਸੀ,ਪਰ ਦੋ ਮੁੱਦਿਆਂ ‘ਤੇ ਸਹਿਮਤੀ ਬਣ ਗਈ ਸੀ।

ਇਹ ਵੀ ਪੜ੍ਹੋ:-  

ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਸੀਨੀਅਰ ਵਕੀਲ Advocate Amarjit Singh Rai ਨੇ ਕੀਤੀ ਖੁਦਕੁਸ਼ੀ,ਮੋਦੀ ਨੂੰ ਲਿਖਿਆ ਖਤ

ਕਿਸਾਨੀ ਅੰਦੋਲਨ ਤੋਂ ਵਾਪਿਸ ਪਰਤਦੇ ਹੋਏ ਮਹਿਲਾ ਮਜ਼ਦੂਰ ਆਗੂ 72 ਸਾਲਾ ਮਲਕੀਤ ਕੌਰ ਦੀ ਹੋਈ ਮੌਤ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *