Hoshiarpur,(AZAD SOCH NEWS):- Chief Minister Capt. Amarinder Singh ਨੇ ਬੁੱਧਵਾਰ ਨੂੰ ਖੇਤੀ ਕਾਨੂੰਨ (Agricultural Law) ਦੇ ਵਿਰੋਧੀਆਂ ਖ਼ਿਲਾਫ਼ ਹੁਸ਼ਿਆਰਪੁਰ (Hoshiarpur) ‘ਚ ਸਾਬਕਾ ਮੰਤਰੀ ਤੀਕਸ਼ਣ ਸੂਦ ਦੇ ਘਰ ‘ਤੇ ਗੋਹਾ ਸੁੱਟਣ ਦੇ ਮਾਮਲੇ ‘ਚ 307 ਦੀ ਧਾਰਾ ਵਾਪਸ ਲੈਣ ਦੇ ਆਦੇਸ਼ ਦਿੱਤੇ ਹਨ,ਗ੍ਰਹਿ ਵਿਭਾਗ (Department of Home Affairs) ਨੂੰ ਵੀ ਦੇਖਦਿਆਂ ਇਸੇ ਨਾਲ SHO ਦੇ ਤਬਾਦਲਾ ਕਰਨ ਦਾ ਵੀ ਆਦੇਸ਼ ਦਿੱਤਾ,ਐੱਸਐੱਚਓ (SHO) ਨੇ ਇਸ ਮਾਮਲੇ ‘ਚ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ:- ਪੰਜਾਬ ਸਰਕਾਰ ਕਿਸੇ ਵੀ ਸੂਰਤ ਵਿੱਚ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰਾਜ ਵਿੱਚ ਲਾਗੂ ਨਹੀਂ ਹੋਣ ਦੇਵੇਗੀ:ਲਾਲ ਸਿੰਘ
ਇਸ ਮਾਮਲੇ ਦੀ ਜਾਂਚ ਵਿਸ਼ੇਸ਼ ਜਾਂਚ ਦਲ ਕਰ ਰਿਹਾ ਹੈ,ਕੈਪਟਨ ਨੇ ਕਿਹਾ ਕਿ ਐੱਸਐੱਚਓ (SHO) ਨੇ ਆਈਪੀਸੀ (IPS) ਦੀ ਧਾਰਾ 307 ਖ਼ਿਲਾਫ਼ ਗਲਤ ਪਰਚਾ ਦਰਜਾ ਕੀਤਾ,Hoshiarpur ਦੀ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ,’ਹੱਤਿਆ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਸੀ, ਪ੍ਰਦਰਸ਼ਨਕਾਰੀਆਂ ਦੇ ਇਕ ਭਾਈਚਾਰੇ ਨੇ ਸਾਬਕਾ ਮੰਤਰੀ ਤੀਕਸ਼ਣ ਸੂਦ ਦੇ ਘਰ ‘ਤੇ ਗੋਹਾ ਨਾਲ ਭਰੀ ਇਕ ਟਰਾਲੀ ਸੁੱਟ ਦਿੱਤੀ ਸੀ।
ਇਹ ਵੀ ਪੜ੍ਹੋ:-
ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਮੁੜ ਸਕੂਲ ਖੋਲਣ ਸਬੰਧੀ SOPs ਜਾਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ਦੀ ਉਸਾਰੀ ਦਾ ਕੰਮ ਸ਼ੁਰੂ
ਪੰਜਾਬ ਦੇ ਹਰੇਕ ਟੀਚੇ ਦੀ ਪ੍ਰਾਪਤੀ ਵਿੱਚ ਵਿੱਤ ਵਿਭਾਗ ਦਾ ਅਹਿਮ ਯੋਗਦਾਨ: Manpreet Singh Badal