100 ਦੇ ਕਰੀਬ ਬ੍ਰਿਟਿਸ਼ MPs ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੀ ਹਿਮਾਇਤ 'ਚ ਬੌਰਿਸ 100 ਦੇ ਕਰੀਬ ਬ੍ਰਿਟਿਸ਼ MPs ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੀ ਹਿਮਾਇਤ 'ਚ ਬੌਰਿਸ
BREAKING NEWS
Search

Live Clock Date

Your browser is not supported for the Live Clock Timer, please visit the Support Center for support.
100 ਦੇ ਕਰੀਬ ਬ੍ਰਿਟਿਸ਼ MPs ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੀ ਹਿਮਾਇਤ 'ਚ ਬੌਰਿਸ ਜੌਨਸਨ ਨੂੰ ਲਿਖੀ ਚਿੱਠੀ

100 ਦੇ ਕਰੀਬ ਬ੍ਰਿਟਿਸ਼ MPs ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੀ ਹਿਮਾਇਤ ‘ਚ ਬੌਰਿਸ ਜੌਨਸਨ ਨੂੰ ਲਿਖੀ ਚਿੱਠੀ

19

AZAD SOCH:-

British,(AZAD SOCH NEWS):- ਬੋਰਿਸ ਜੌਨਸਨ (Boris Johnson) ਨੂੰ ਅਪੀਲ ਕਰਦੇ ਹੋਏ ਢੇਸੀ ਨੇ ਇਹ ਵੀ ਕਿਹਾ ਹੈ ਕਿ ਜੌਨਸਨ ਇਸ ਮੁੱਦੇ ਤੇ ਆਪਣੇ ਭਾਰਤੀ ਹਮਰੁਤਬਾ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਗੱਲ ਕਰਨ,ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ (British MP Tanmanjit Singh Dhesi) ਨੇ ਕਿਸਾਨ ਅੰਦੋਲਨ ਦੀ ਹਿਮਾਇਤ ‘ਚ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ (Boris Johnson) ਨੂੰ ਇੱਕ ਚਿੱਠੀ ਲਿੱਖੀ ਹੈ,ਬਰਤਾਨੀਆਂ ਦੇ 100 ਸਾਂਸਦਾਂ ਨੇ ਦਿੱਲੀ ਦੀਆਂ ਸਰਹਦਾਂ ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਬੋਰਿਸ ਜੌਨਸਨ (Boris Johnson) ਨੂੰ ਇੱਕ ਪੱਤਰ ਲਿਖਿਆ ਹੈ।

ਇਹ ਵੀ ਪੜ੍ਹੋ:-   ਸਰਕਾਰ ਨੂੰ ਕਿਸਾਨਾਂ ਦੀ ਦੋ ਟੁੱਕ,ਕਿਸਾਨਾਂ ਦਾ ਨਵਾਂ ਨਾਅਰਾ-ਜਾਂ ਮਰਾਂਗੇ ਜਾਂ ਜਿੱਤਾਂਗੇ

ਇਸ ਵਿੱਚ ਸਾਰੀ ਹੀ ਪਾਰਟੀਆਂ ਦੇ ਸਾਂਸਦ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਨੇ ਇਸ ਪੱਤਰ ਵਿੱਚ ਭਾਰਤ ਵਿੱਚ ਸ਼ਾਂਤੀਮਾਈ ਹਾਲਾਤ ਵੱਲ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ,ਢੇਸੀ (British MP Tanmanjit Singh Dhesi) ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਸਲੇ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ,ਢੇਸੀ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ,ਪ੍ਰਧਾਨ ਮੰਤਰੀ ਮੋਦੀ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਬੌਰਿਸ ਜੌਨਸਨ (Boris Johnson) ਨੂੰ ਮੁੱਖ ਮਹਿਮਾਨ ਵਜੋਂ ਸੱਧਾ ਭੇਜਿਆ ਸੀ ਪਰ ਕੋਰੋਨਾ ਖਤਰੇ ਨੂੰ ਵੇਖਦੇ ਹੋਏ ਜੌਨਸਨ (Boris Johnson) ਨੇ ਇਸ ਦੌਰੇ ਨੂੰ ਰੱਦ ਕਰ ਦਿੱਤਾ।

ਇਹ ਵੀ ਪੜ੍ਹੋ:-  

ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਕੇਂਦਰ 26 ਤੱਕ ਫ਼ੈਸਲਾ ਕਰੇ-Supreme Court

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁਲਿਸ ਅਫਸਰਾਂ ਨੂੰ ਤਾਇਨਾਤ ਕੀਤੇ ਜਾਣ ਦੇ ਇਲਜ਼ਾਮਾਂ ਨੂੰ ਬੇਬੁਨਿਆਦ ਤੇ ਬਦਨੀਅਤ ਦੱਸਿਆ

ਬੇਬੇ ਮਹਿੰਦਰ ਕੌਰ ਨੇ ਕੰਗਨਾ ਰਣੌਤ ਤੇ ਠੋਕਿਆ ਮਾਣਹਾਨੀ ਦਾ ਮੁਕੱਦਮਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *