ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਿਸਾਨ ਜਗਦੀਸ਼ ਸਿੰਘ ਦੀ Tikri Border ‘ਤੇ ਹੋਈ ਮੌਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਿਸਾਨ ਜਗਦੀਸ਼ ਸਿੰਘ ਦੀ Tikri Border ‘ਤੇ ਹੋਈ ਮੌਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਿਸਾਨ ਜਗਦੀਸ਼ ਸਿੰਘ ਦੀ Tikri Border ‘ਤੇ ਹੋਈ ਮੌਤ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਿਸਾਨ ਜਗਦੀਸ਼ ਸਿੰਘ ਦੀ Tikri Border ‘ਤੇ ਹੋਈ ਮੌਤ

5

AZAD SOCH :-

NEW DELHI,(AZAD SOCH NEWS):- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁੰਡੇਵਾਲਾ ਦੇ ਕਿਸਾਨ ਜਗਦੀਸ਼ ਸਿੰਘ ਪੁੱਤਰ ਮਿੱਠੂ ਸਿੰਘ ਦੀ ਟਿਕਰੀ ਬਾਰਡਰ (Tikri Border) ‘ਤੇ ਮੌਤ ਹੋ ਗਈ ਹੈ,ਮੌਤ ਹਾਰਟ ਅਟੈਕ (Heart Attack) ਆਉਣ ਨਾਲ ਹੋਈ ਹੈ,ਉਹ ਬੀਤੇ ਕਈ ਦਿਨਾਂ ਤੋਂ ਕਿਸਾਨ ਅੰਦੋਲਨ ‘ਤੇ ਹੀ ਡਟੇ ਹੋਏ ਸਨ,ਉਹ ਕਰੀਬ 61 ਸਾਲ ਦੇ ਸਨ,ਕਿਸਾਨੀ ਸੰਘਰਸ਼ (Peasant Struggle) ‘ਚ ਹੁਣ ਤੱਕ 50 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ,ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 47 ਦਿਨ ‘ਚ ਪ੍ਰਵੇਸ਼ ਕਰ ਗਿਆ ਹੈ,ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ.

ਇਹ ਵੀ ਪੜ੍ਹੋ:- 

Farmers Protest: ਦਿੱਲੀ ਧਰਨੇ ਤੋਂ ਪਰਤੇ ਬਰਨਾਲੇ ਦੇ ਕਿਸਾਨ ਨਿਰਮਲ ਸਿੰਘ ਵੱਲੋਂ ਖੁਦਕੁਸ਼ੀ

ਪੰਜਾਬ ‘ਚ ਹੁਣ 1000 ਲੜਕਿਆਂ ਪਿੱਛੇ ਲੜਕੀਆਂ ਦੀ ਦਰ 920 ਹੋਈ-ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ

ਨਸ਼ਾ ਤਸਕਰੀ ਦੀ ਰੋਕਥਾਮ ਵਿਚ ਭਾਰੀ ਸਫਲਤਾ,2 ਵਿਅਕਤੀ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *