ਖੇਤੀ ਕਨੂੰਨ ਵਾਪਸ ਨਾ ਲੈਣ ਦੇ ਚਲਦਿਆਂ ਬਾਬਾ ਨਸੀਬ ਸਿੰਘ ਮਾਨ ਨੇ ਕੀਤੀ ਖ਼ੁਦਕੁਸ਼ੀ ਖੇਤੀ ਕਨੂੰਨ ਵਾਪਸ ਨਾ ਲੈਣ ਦੇ ਚਲਦਿਆਂ ਬਾਬਾ ਨਸੀਬ ਸਿੰਘ ਮਾਨ ਨੇ ਕੀਤੀ ਖ਼ੁਦਕੁਸ਼ੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਖੇਤੀ ਕਨੂੰਨ ਵਾਪਸ ਨਾ ਲੈਣ ਦੇ ਚਲਦਿਆਂ ਬਾਬਾ ਨਸੀਬ ਸਿੰਘ ਮਾਨ ਨੇ ਕੀਤੀ ਖ਼ੁਦਕੁਸ਼ੀ

ਖੇਤੀ ਕਨੂੰਨ ਵਾਪਸ ਨਾ ਲੈਣ ਦੇ ਚਲਦਿਆਂ ਬਾਬਾ ਨਸੀਬ ਸਿੰਘ ਮਾਨ ਨੇ ਕੀਤੀ ਖ਼ੁਦਕੁਸ਼ੀ,Suicide Note ਬਰਾਮਦ

14

AZAD SOCH :-

ਫਿਰੋਜ਼ਪੁਰ,(AZAD SOCH NEWS):- ਕੇਂਦਰ ਸਰਕਾਰ ਵੱਲੋਂ ਖੇਤੀ ਕਨੂੰਨ (Farming law) ਵਾਪਸ ਨਾ ਲੈਣ ਕਾਰਨ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮਹਿਮਾ ਵਿੱਚ ਬਾਬਾ ਰਾਮ ਸਿੰਘ ਵਾਂਗ ਬਾਬਾ ਨਸੀਬ ਸਿੰਘ ਮਾਨ ਨੇ ਖ਼ੁਦਕੁਸ਼ੀ ਕਰ ਲਈ, ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਹੈ,ਉਨ੍ਹਾਂ ਆਪਣੇ ਲਾਇਸੈਂਸੀ ਹਥਿਆਰ (Licensed Weapon) ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ,ਬਾਬਾ ਨਸੀਬ ਸਿੰਘ 50 ਸਾਲਾਂ ਦੇ ਸੀ,ਉਹ ਪਿੰਡ ਮਹਿਮਾ ਦੇ ਇੱਕ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਵੀ ਸੀ,ਉਨ੍ਹਾਂ ਆਪਣੇ ਲਾਇਸੈਂਸੀ ਹਥਿਆਰ (Licensed Weapon) ਨਾਲ ਗੁਰਦੁਆਰਾ ਸਾਹਿਬ ਵਿਖੇ ਖੁਦ ਨੂੰ ਗੋਲੀ ਮਾਰ ਲਈ,ਨਸੀਬ ਸਿੰਘ ਮਾਨ ਤੋਂ ਸੁਸਾਈਡ ਨੋਟ (Suicide Note) ਵੀ ਬਰਾਮਦ ਹੋਇਆ ਹੈ,ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ‘ਚ ਜੁਟੀ ਹੈ।

ਇਹ ਵੀ ਪੜ੍ਹੋ:- 

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਿਸਾਨ ਜਗਦੀਸ਼ ਸਿੰਘ ਦੀ Tikri Border ‘ਤੇ ਹੋਈ ਮੌਤ

Farmers Protest: ਦਿੱਲੀ ਧਰਨੇ ਤੋਂ ਪਰਤੇ ਬਰਨਾਲੇ ਦੇ ਕਿਸਾਨ ਨਿਰਮਲ ਸਿੰਘ ਵੱਲੋਂ ਖੁਦਕੁਸ਼ੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *