Sri Muktsar Sahib,(AZAD SOCH NEWS):- ਅੱਜ ਕਿਸਾਨ ਮੋਰਚੇ ਤੋਂ ਪਰਤੇ ਇਕ ਹੋਰ ਕਿਸਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ,ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ ਦੇ 48 ਸਾਲਾ ਕਿਸਾਨ ਇਕਬਾਲ ਸਿੰਘ ਢਿੱਲੋਂ ਪੁੱਤਰ ਕਰਤਾਰ ਸਿੰਘ ਢਿੱਲੋਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ,ਇਕਬਾਲ ਸਿੰਘ ਬੀਤੇ ਕਈ ਦਿਨਾਂ ਤੋਂ ਦਿੱਲੀ ਦੇ ਟਿਕਰੀ ਬਾਰਡ ਵਿਖੇ ਜਾਰੀ ਕਿਸਾਨ ਮੋਰਚੇ ‘ਤੇ ਡਟੇ ਹੋਏ ਸਨ ਅਤੇ ਮੋਰਚੇ ਵਾਪਸ ਪਰਤਦਿਆਂ ਉਹਨਾਂ ਨੂੰ ਦਿਲ ਦਾ ਦੌਰਾ ਪੈ ਗਿਆ,ਇਕਬਾਲ ਸਿੰਘ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਸਿੱਧਵਾਂ ਨਹਿਰ ਦੇ ਪੁੱਲ ਨੂੰ ਚੌੜਾ ਕਰਨ ਦਾ ਕੰਮ ਫਰਵਰੀ ਮਹੀਨੇ ਦੇ ਅੱਧ ਤੱਕ ਹੋ ਜਾਵੇਗਾ ਮੁਕੰਮਲ-ਭਾਰਤ ਭੂਸ਼ਣ ਆਸ਼ੂ
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow