ਆਮ ਆਦਮੀ ਪਾਰਟੀ ਆਗੂ ਦੇ ਹਰਪਾਲ ਸਿੰਘ ਚੀਮਾ ਨੇ ਉਠਾਈ ਚੋਣਾਂ ਦੁਬਾਰਾ ਕਰਾਉਣ ਦੀ ਮੰਗ ਆਮ ਆਦਮੀ ਪਾਰਟੀ ਆਗੂ ਦੇ ਹਰਪਾਲ ਸਿੰਘ ਚੀਮਾ ਨੇ ਉਠਾਈ ਚੋਣਾਂ ਦੁਬਾਰਾ ਕਰਾਉਣ ਦੀ ਮੰਗ

Live Clock Date

Your browser is not supported for the Live Clock Timer, please visit the Support Center for support.
ਆਮ ਆਦਮੀ ਪਾਰਟੀ ਆਗੂ ਦੇ ਹਰਪਾਲ ਸਿੰਘ ਚੀਮਾ ਨੇ ਉਠਾਈ ਚੋਣਾਂ ਦੁਬਾਰਾ ਕਰਾਉਣ ਦੀ ਮੰਗ,200 ਬੂਥਾਂ 'ਤੇ ਕਬਜ਼ਾ ਹੋਣ ਦਾ ਦਾਅਵਾ ਕੀਤਾ

ਆਮ ਆਦਮੀ ਪਾਰਟੀ ਆਗੂ ਦੇ ਹਰਪਾਲ ਸਿੰਘ ਚੀਮਾ ਨੇ ਉਠਾਈ ਚੋਣਾਂ ਦੁਬਾਰਾ ਕਰਾਉਣ ਦੀ ਮੰਗ,200 ਬੂਥਾਂ ‘ਤੇ ਕਬਜ਼ਾ ਹੋਣ ਦਾ ਦਾਅਵਾ ਕੀਤਾ

7

AZAD SOCH:-

CHANDIGARH,(AZAD SOCH NEWS):- ਆਮ ਆਦਮੀ ਪਾਰਟੀ (Aam Aadmi Party) ਨੇ ਪੰਜਾਬ ਨੇ ਕਿਹਾ ਹੈ ਕਿ 14 ਫਰਵਰੀ ਨੂੰ ਸਥਾਨਕ ਚੋਣਾਂ ਵਿੱਚ ਹੋਈ ਹਿੰਸਾ ਤੇ ਬੂਥਾਂ ਉੱਤੇ ਕਬਜ਼ੇ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਚੋਣ ਕਮਿਸ਼ਨ ਮੁੜ ਚੋਣਾਂ ਕਰਵਾਏ,ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ (Leader Harpal Singh Cheema) ਨੇ ਕਿਹਾ ਕਿ ਸੂਬੇ ਵਿੱਚ 200 ਤੋਂ ਜ਼ਿਆਦਾ ਥਾਵਾਂ ਉੱਤੇ ਕਾਂਗਰਸ ਦੇ ਗੁੰਡਿਆਂ ਨੇ ਹਿੰਸਾ ਕਰਕੇ ਬੂਥਾਂ ਉੱਤੇ ਕਬਜ਼ਾ ਕੀਤਾ।

Click The Link:-  सरकारी कालेज,मोहाली में ‘जिंदगी सुरक्षित,यदि ड्राइविंग सुरक्षित’ के विषय पर 32वां राष्ट्रीय सड़क सुरक्षा सप्ताह मनाया

ਸਮਾਣਾ, ਅਬੋਹਰ, ਪੱਟੀ, ਫਿਰੋਜਪੁਰ, ਰਾਜਪੁਰਾ, ਬਠਿੰਡਾ, ਧੂਰੀ, ਪਾਤੜਾਂ ਤੇ ਹੋਰ ਕਈ ਥਾਵਾਂ ਉੱਤੇ ਹਿੰਸਾ ਤੇ ਬੂਥ ਕਬਜ਼ੇ ਕਰਨ ਦੀ ਰਿਪੋਰਟ ਸਾਹਮਣੇ ਆਈ ਹੈ,ਆਮ ਆਦਮੀ ਪਾਰਟੀ (Aam Aadmi Party) ਨੇ ਪੰਜਾਬ ਵਿੱਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ (Municipal And Municipal Council Elections) ਦੌਰਾਨ 200 ਤੋਂ ਜ਼ਿਆਦਾ ਥਾਵਾਂ ‘ਤੇ ਬੂਥਾਂ ‘ਤੇ ਕਬਜ਼ਾ ਹੋਣ ਦਾ ਦਾਅਵਾ ਕੀਤਾ ਹੈ।

ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ (Leader Harpal Singh Cheema) ਨੇ ਕਿਹਾ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਟੀਮ ਨੇ ਸੂਬੇ ਭਰ ਦੇ ਪਾਰਟੀ ਦਫ਼ਤਰਾਂ ਤੋਂ ਉਨ੍ਹਾਂ ਬੂਥਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਿੱਥੇ ਹਿੰਸਾ ਤੇ ਬੂਥ ਉਤੇ ਕਬਜ਼ੇ ਕਰਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ,ਰਿਪੋਰਟਾਂ ਦੇ ਨਤੀਜੇ ਹੈਰਾਨ ਕਰਨ ਵਾਲੇ ਨਿਕਲੇ। 

ਆਮ ਆਦਮੀ ਪਾਰਟੀ (Aam Aadmi Party) ਨੇ ਚੋਣਾਂ ਤੋਂ ਪਹਿਲਾਂ ਕਈ ਵਾਰ ਰਾਜ ਚੋਣ ਕਮਿਸ਼ਨਰ ਨੂੰ ਮਿਲਕੇ ਚੋਣਾਂ ਵਿੱਚ ਘਪਲੇਬਾਜ਼ੀ ਦਾ ਸ਼ੱਕ ਪ੍ਰਗਟਾਇਆ ਸੀ,ਅਸੀਂ ਕਮਿਸ਼ਨ ਨੂੰ ਪਹਿਲਾਂ ਹੀ ਕਾਂਗਰਸ ਦੇ ਗੁੰਡਿਆਂ ਤੇ ਪੁਲਿਸ ਦੇ ਰਵੱਈਏ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਸੀ ਕਿ ਚੋਣਾਂ ਦੌਰਾਨ ਅਰਧਸੈਨਿਕ ਬਲਾਂ ਦੀ ਤੈਨਾਤੀ ਕੀਤੀ ਜਾਵੇ। 

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *