PATIALA,(AZAD SOCH NEWS):- ਵੋਟਾਂ ਦੀ ਗਿਣਤੀ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ,ਰਾਜ ਚੋਣ ਕਮਿਸ਼ਨ ਅਨੁਸਾਰ ਮਿਊਂਸਪਲ ਚੋਣਾਂ ਲਈ ਕੁਲ 2302 ਵਾਰਡਾਂ ਲਈ 9222 ਉਮੀਦਵਾਰ ਚੋਣ ਮੈਦਾਨ ਵਿਚ ਹਨ,14 ਫਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਹੋਈ ਵੋਟਿੰਗ ਦੇ ਨਤੀਜਿਆਂ ਦਾ ਐਲ਼ਾਨ ਅੱਜ ਕੀਤਾ ਜਾਵੇਗਾ,ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਲਕਿਆਂ ਦੀ ਵੋਟਾਂ ਦੀ ਗਿਣਤੀ ਲਈ ਤੁਰੰਤ ਮਾਇਕਰੋ ਅਬਜ਼ਰਵਰ ਨਿਯੁਕਤ ਕੀਤੇ ਜਾਣ।
CLICK THE LINK:-
ਅੱਜ 2 ਬੂਥਾਂ ਤੇ ਮੋਹਾਲੀ ‘ਚ ਹੋਵੇਗੀ ਰੀ-ਪੋਲਿੰਗ,ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਲਈ ਤਰੀਕ ਵੀ ਬਦਲੀ
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow