ਸ਼੍ਰੋਮਣੀ ਅਕਾਲੀ ਦਲ ਨੇ ਸਾਹਨੇਵਾਲ ਜ਼ਿਮਨੀ ਚੋਣ ਦੇ ਆਏ ਨਤੀਜੇ ਮਾਰੀ ਬਾਜ਼ੀ ਸ਼੍ਰੋਮਣੀ ਅਕਾਲੀ ਦਲ ਨੇ ਸਾਹਨੇਵਾਲ ਜ਼ਿਮਨੀ ਚੋਣ ਦੇ ਆਏ ਨਤੀਜੇ ਮਾਰੀ ਬਾਜ਼ੀ

Live Clock Date

Your browser is not supported for the Live Clock Timer, please visit the Support Center for support.
ਸ਼੍ਰੋਮਣੀ ਅਕਾਲੀ ਦਲ ਨੇ ਸਾਹਨੇਵਾਲ ਜ਼ਿਮਨੀ ਚੋਣ ਦੇ ਆਏ ਨਤੀਜੇ ਮਾਰੀ ਬਾਜ਼ੀ

ਸ਼੍ਰੋਮਣੀ ਅਕਾਲੀ ਦਲ ਨੇ ਸਾਹਨੇਵਾਲ ਜ਼ਿਮਨੀ ਚੋਣ ਦੇ ਆਏ ਨਤੀਜੇ ਮਾਰੀ ਬਾਜ਼ੀ

14

AZAD SOCH:-

Sahnewal:- (AZAD SOCH NEWS):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਇਸ ਵੱਡੀ ਜਿੱਤ ‘ਤੇ ਸਾਹਨੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸੀਨੀਅਰ ਅਕਾਲੀ ਆਗੂ ਸਰਨਜੀਤ ਸਿੰਘ ਢਿੱਲੋਂ (Senior Akali leader Saranjit Singh Dhillon) ਨੇ ਵੋਟਰਾਂ ਦਾ ਧੰਨਵਾਦ ਕੀਤਾ, ਉਹਨਾਂ ਨੇ ਇਹ ਵੀ ਕਿਹਾ ਕਿ 2022 ‘ਚ ਸ਼੍ਰੋਮਣੀ ਅਕਾਲੀ ਦਲ (Shiromani Akali Dal)ਪੰਜਾਬ ‘ਚ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ,ਲੁਧਿਆਣਾ (ਤਰਸੇਮ ਭਾਰਦਵਾਜ) (Tarsem Bhardwaj),ਨਗਰ ਕੌਂਸਲ ਸਾਹਨੇਵਾਲ ਦੀ ਜ਼ਿਮਨੀ ਚੋਣ ‘ਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਸਵਰਨ ਕੁਮਾਰ ਸੋਨੀ ਨੇ ਵੱਡੇ ਅੰਤਰ ਨਾਲ ਜਿੱਤ ਪ੍ਰਾਪਤ ਕੀਤੀ ਹੈ।

ਪੰਜਾਬ ਦੀਆਂ 109 ਨਗਰ ਕੌਂਸਲ ਚੋਣਾਂ ਦੇ ਨਤੀਜੇ ,LIVE: AZAD SOCH

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *