ਕਿਸਾਨ ਮੋਰਚੇ 'ਚ ਸ਼ਾਮਿਲ ਹੋਣ ਜਾ ਰਹੇ ਕਿਸਾਨ ਗੁਰਮੀਤ ਸਿੰਘ ਕਪਿਆਲ ਦੀ ਮੌਤ ਕਿਸਾਨ ਮੋਰਚੇ 'ਚ ਸ਼ਾਮਿਲ ਹੋਣ ਜਾ ਰਹੇ ਕਿਸਾਨ ਗੁਰਮੀਤ ਸਿੰਘ ਕਪਿਆਲ ਦੀ ਮੌਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕਿਸਾਨ ਮੋਰਚੇ 'ਚ ਸ਼ਾਮਿਲ ਹੋਣ ਜਾ ਰਹੇ ਕਿਸਾਨ ਗੁਰਮੀਤ ਸਿੰਘ ਕਪਿਆਲ ਦੀ ਮੌਤ

ਕਿਸਾਨ ਮੋਰਚੇ ‘ਚ ਸ਼ਾਮਿਲ ਹੋਣ ਜਾ ਰਹੇ ਕਿਸਾਨ ਗੁਰਮੀਤ ਸਿੰਘ ਕਪਿਆਲ ਦੀ ਮੌਤ

6

AZAD SOCH:-

ਸੰਗਰੂਰ,(AZAD SOCH NEWS):- ਪੰਜਾਬ ਦੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ, ਪਿੰਡ ਕਪਿਆਲ ਦਾ ਕਿਸਾਨ ਦਿੱਲੀ ਕਿਸਾਨ ਮੋਰਚੇ ਵਿਚ ਸ਼ਾਮਿਲ ਹੋਣ ਜਾ ਰਿਹਾ ਸੀ,ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਮੀਤ ਸਿੰਘ ਕਪਿਆਲ ਜ਼ਿਲ੍ਹਾ ਪ੍ਰਧਾਨ ਭਾਕਿਯੂ ਰਾਜੇਵਾਲ (ਸੰਗਰੂਰ) ਨੇ ਦੱਸਿਆ ਕਿ ਕਿਸਾਨ ਕਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ (35) ਦਿੱਲੀ ਵਿਖੇ ਟਿੱਕਰੀ ਬਾਰਡਰ ‘ਤੇ ਕਿਸਾਨ ਮੋਰਚੇ ‘ਚ ਸ਼ਾਮਿਲ ਹੋਣ ਲਈ ਟੈਂਪੂ ‘ਤੇ ਸਵਾਰ ਹੋਕੇ ਨੇੜਲੇ ਪਿੰਡ ਅਕਬਰਪੁਰ ਕੋਲ ਜਾ ਰਿਹਾ ਸੀ ਕਿ ਅਚਾਨਕ ਸਿਹਤ ਵਿਗੜ ਗਈ ਅਤੇ ਹਸਪਤਾਲ ਜਾਂਦਿਆਂ ਉਸ ਦੀ ਮੌਤ ਹੋ ਗਈ,ਮਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਛੋਟੇ ਬੱਚਿਆਂ ਨੂੰ ਛੱਡ ਗਿਆ ਹੈ।

Click The Link:-

ਬਰਨਾਲਾ ਦੀ ਦਾਣਾ ਮੰਡੀ ਵਿੱਚ ਮਜ਼ਦੂਰ ਕਿਸਾਨ ਏਕਤਾ ਮਹਾ ਰੈਲੀ ‘ਚ ਗਰਜੇ ਕਿਸਾਨ ਆਗੂ,ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਲੋਕ

ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਨੂੰ GST ਦੀ ਬਕਾਇਆ ਰਾਸ਼ੀ ਜਾਰੀ ਕਰਨ ਲਈ ਕੀਤੀ ਅਪੀਲ,ਪੰਜ ਸਾਲ ਤੋਂ ਅੱਗੇ ਮਿਆਦ ਵਧਾਉਣ ਦੀ ਵੀ ਕੀਤੀ ਮੰਗ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *