Corona Virus ਦੇ New Strains ਭਾਵੇਂ ਹੋਏ ਕੈਪਟਨ ਅਮਰਿੰਦਰ ਸਿੰਘ ਸਿਹਤ ਵਿਭਾਗ ਦੇ Corona Virus ਦੇ New Strains ਭਾਵੇਂ ਹੋਏ ਕੈਪਟਨ ਅਮਰਿੰਦਰ ਸਿੰਘ ਸਿਹਤ ਵਿਭਾਗ ਦੇ

Live Clock Date

Your browser is not supported for the Live Clock Timer, please visit the Support Center for support.
Corona Virus ਦੇ New Strains ਭਾਵੇਂ ਹੋਏ ਕੈਪਟਨ ਅਮਰਿੰਦਰ ਸਿੰਘ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੋਰੋਨਾ ਸੰਬੰਧੀ ਸਮੀਖਿਆ ਮੀਟਿੰਗ ਕਰਨਗੇ

Corona Virus ਦੇ New Strains ਭਾਵੇਂ ਹੋਏ ਕੈਪਟਨ ਅਮਰਿੰਦਰ ਸਿੰਘ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੋਰੋਨਾ ਸੰਬੰਧੀ ਸਮੀਖਿਆ ਮੀਟਿੰਗ ਕਰਨਗੇ

6

AZAD SOCH:-

PATIALA,(AZAD SOCHN NEWS):- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਮੰਗਲਵਾਰ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ Corona Virus ਸੰਬੰਧੀ ਸਮੀਖਿਆ ਮੀਟਿੰਗ ਕਰਨਗੇ,ਇਸ ਵਿਚ ਸਿਹਤ ਕਰਮਚਾਰੀਆਂ ਦੇ ਮਾਮਲੇ ਵਿਚ ਫੈਸਲਾ ਲਿਆ ਜਾ ਸਕਦਾ ਹੈ ਜਿਨ੍ਹਾਂ ਨੇ ਕੋਰੋਨਾ ਦਾ ਟੀਕਾ ਨਹੀਂ ਲਗਵਇਆ ਹੈ,ਪੰਜਾਬ ਸਰਕਾਰ ਨੇ ਇਨਫੈਕਸ਼ਨ ਫੈਲਣ ਤੋਂ ਰੋਕਣ ਲਈ ਨਵੀਂ ਯੋਜਨਾ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ,ਪੰਜਬ ਵਿੱਚ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ ‘ਤੇ ਤਾਇਨਾਤ ਸਿਹਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਦੇ ਨਾਲ ਨਾਲ ਸੈਂਪਲਾਂ ਦੀ ਜਾਂਚ ਵਿਚ ਵੀ ਵਾਧਾ ਕੀਤਾ ਗਿਆ ਹੈ।

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Punjab Health Minister Balbir Singh Sidhu) ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਕੇਸਾਂ ਵਿੱਚ ਇਹ ਵਾਧਾ 33% ਤੱਕ ਪਹੁੰਚ ਗਿਆ ਹੈ ਜੋ ਚਿੰਤਾਜਨਕ ਹੈ,ਪੰਜਾਬ ‘ਚ ਪਿਛਲੇ 3ੑ4 ਦਿਨਾਂ ਤੋਂ ਕੋਰੋਨਾ ਦੇ ਵਧ ਰਹੇ ਮਾਮਲਿਆਂ ‘ਤੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਚਿੰਤਾ ਪ੍ਰਗਟਾਵਾ ਕੀਤਾ ਹੈ।

Click The Link:- ख़ुद भी बड़े जलसा करके जीते हम पूर्ण रूप में रद्द करवाऐंगे कानून ’कृषि मंत्री के जलसा वाले बयान किसानों का पलटवार

ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦਾ ਟੀਕਾ ਲਗਾਉਣ, ਕਿਉਂਕਿ ਉਹ ਫਰੰਟਲਾਈਨ (Frontline) ‘ਤੇ ਕੰਮ ਕਰਦੇ ਹਨ,ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਕੋਰੋਨਾ ਕਾਰਨ ਕਿਸੇ ਵੀ ਸਿਹਤ ਵਰਕਰ ਨੂੰ ਗੁਆਉਣਾ ਨਹੀਂ ਚਾਹੁੰਦੇ।

ਪਿਛਲੇ ਕੁੱਝ ਦਿਨਾਂ ਦੌਰਾਨ ਕੋਵਿਡ-19 ਦੇ ਮਾਮਲਿਆਂ ‘ਚ ਹੋਏ ਵਾਧੇ ਦਾ ਹਵਾਲਾ ਦਿੰਦਿਆਂ ਕਿਹਾ ਕਿ 20 ਫਰਵਰੀ, 2021 ਨੂੰ 358 ਕੇਸ ਸਾਹਮਣੇ ਆਏ ਸਨ ਅਤੇ ਸੂਬੇ ‘ਚ 3000 ਦੇ ਕਰੀਬ ਕੋਵਿਡ ਦੇ ਸਰਗਰਮ ਮਾਮਲੇ ਹੋ ਗਏ ਹਨ, ਜਦੋਂ ਕਿ 3 ਹਫ਼ਤੇ ਪਹਿਲਾਂ ਸਿਰਫ 2000 ਮਾਮਲੇ ਹੀ ਪੰਜਾਬ ‘ਚ ਸਨ,ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਤੋਂ ਪਤਾ ਲੱਗਦਾ ਹੈ।

ਕਿ ਪੰਜਾਬ ‘ਚ ਕੋਵਿਡ ਦਾ ਪ੍ਰਭਾਵ ਹਾਲੇ ਪੂਰੀ ਤਰਾਂ ਖ਼ਤਮ ਨਹੀਂ ਹੋਇਆ ਅਤੇ ਕੇਸਾਂ ‘ਚ ਹੋਰ ਵਾਧਾ ਹੋਣ ਦਾ ਖਦਸ਼ਾ ਹੈ,ਇਸ ਲਈ ਕੋਵਿਡ ਤੋਂ ਬਚਾਅ ਲਈ ਢੁੱਕਵੀਆਂ ਸਿਹਤ ਸਾਵਧਾਨੀਆਂ ਜਿਵੇਂ ਸਮਾਜਿਕ ਦੂਰੀ, ਮਾਸਕ ਪਹਿਨਣਾ, ਹੱਥਾਂ ਨੂੰ ਰੋਗਾਣੂ ਮੁਕਤ ਕਰਨਾ ਆਦਿ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਲੋੜ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *