ਪੰਜਾਬ ਸਰਕਾਰ ਵੱਲੋਂ Sardool Sikander ਦੇ ਹਸਪਤਾਲ ਦੇ 10 ਲੱਖ ਰੁਪਏ ਬਿੱਲ ਅਦਾ ਕਰਨ ਪੰਜਾਬ ਸਰਕਾਰ ਵੱਲੋਂ Sardool Sikander ਦੇ ਹਸਪਤਾਲ ਦੇ 10 ਲੱਖ ਰੁਪਏ ਬਿੱਲ ਅਦਾ ਕਰਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਸਰਕਾਰ ਵੱਲੋਂ Sardool Sikander ਦੇ ਹਸਪਤਾਲ ਦੇ 10 ਲੱਖ ਰੁਪਏ ਬਿੱਲ ਅਦਾ ਕਰਨ ਦਾ ਐਲਾਨ

ਪੰਜਾਬ ਸਰਕਾਰ ਵੱਲੋਂ Sardool Sikander ਦੇ ਹਸਪਤਾਲ ਦੇ 10 ਲੱਖ ਰੁਪਏ ਬਿੱਲ ਅਦਾ ਕਰਨ ਦਾ ਐਲਾਨ

11

AZAD SOCH:-

CHANDIGARH,(AZAD SOCH NEWS):- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਦੂਲ ਸਿਕੰਦਰ (Sardool Sikander) ਦੇ ਹਸਪਤਾਲ ਪ੍ਰਤੀ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀ ਜਾਵੇਗੀ,ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਰਹੂਮ ਗਾਇਕ ਦੇ ਪਰਿਵਾਰ ਕੋਲ ਹਸਪਤਾਲ ਦਾ ਬਕਾਇਆ ਦੇਣ ਲਈ ਕੋਈ ਪੈਸਾ ਨਹੀਂ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਦਾ ਨਿਪਟਾਰਾ ਕਰਨ ਦਾ ਐਲਾਨ ਕੀਤਾ।

CLICK THE LINK:- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸਰਦੂਲ ਸਿਕੰਦਰ ਨਹੀਂ ਰਹੇ,ਕਾਫੀ ਦਿਨਾਂ ਤੋਂ ਸਨ ਬਿਮਾਰ

ਪੰਜਾਬ ਮੰਤਰੀ ਮੰਡਲ ਨੇ ਅੱਜ ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ,ਇਕ ਸ਼ੋਕ ਸੰਦੇਸ਼ ਵਿੱਚ ਮੰਤਰੀ ਮੰਡਲ ਨੇ ਇਸ ਪੱਖ ਨੂੰ ਅੰਕਿਤ ਕੀਤਾ ਕਿ ਸਰਦੂਲ ਸਿੰਕਦਰ ਦੇ ਵਿਛੋੜੇ ਨਾਲ ਮੁਲਕ ਨੇ ਨਾਮਵਰ ਪੰਜਾਬੀ ਗਾਇਕਾਂ ਵਿੱਚੋਂ ਇਕ ਅਨਮੋਲ ਹੀਰਾ ਗੁਆ ਲਿਆ,ਉਨ੍ਹਾਂ ਦੇ ਤੁਰ ਜਾਣ ਨਾਲ ਪੈਦਾ ਹੋਏ ਖਲਾਅ ਨੂੰ ਪੂਰਨਾ ਨਾ-ਮੁਮਕਿਨ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *