Nodeep Kaur ਨੂੰ Punjab and Haryana High Court ਨੇ ਜ਼ਮਾਨਤ ਦਿੱਤੀ Nodeep Kaur ਨੂੰ Punjab and Haryana High Court ਨੇ ਜ਼ਮਾਨਤ ਦਿੱਤੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Nodeep Kaur ਨੂੰ Punjab and Haryana High Court ਨੇ ਜ਼ਮਾਨਤ ਦਿੱਤੀ

Nodeep Kaur ਨੂੰ Punjab and Haryana High Court ਨੇ ਜ਼ਮਾਨਤ ਦਿੱਤੀ

6

AZAD SOCH:-

CAHANDIGARH,(AZAD SOCH NEWS):- ਕਿਰਤ ਅਧਿਕਾਰਾਂ (Labor Rights) ਦੀ ਕਾਰਕੁਨ ਨੌਦੀਪ ਕੌਰ (Nodeep Kaur) ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਜ਼ਮਾਨਤ ਦੇ ਦਿੱਤੀ ਹੈ,ਨੌਦੀਪ ਦੇ ਵਕੀਲ ਅਰਸ਼ਦੀਪ ਸਿੰਘ ਚੀਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਾਈ ਕੋਰਟ ਨੇ ਉਨ੍ਹਾਂ ਦੇ ਮੁਵੱਕਿਲ ਨੂੰ ਜ਼ਮਾਨਤ ਦੇ ਦਿੱਤੀ ਹੈ,ਸ੍ਰੀ ਚੀਮਾ ਨੇ ਦੱਸਿਆ ਕਿ ਨੌਦੀਪ ਕੌਰ (Nodeep Kaur) ਨੂੰ 12 ਜਨਵਰੀ ਨੂੰ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਸਨਅਤੀ ਇਕਾਈ ਦਾ ਕਥਿਤ ਤੌਰ ’ਤੇ ਘਿਰਾਓ ਕਰਨ ਤੇ ਜਬਰੀ ਉਗਰਾਹੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

Click The Link:- Aam Aadmi Party का गुजरात की नगर निगम मतदान में बेहतर प्रदरशन,Arvind Kejriwal का सूरत में Road Show

ਪੁਲੀਸ ਨੇ ਨੌਦੀਪ ਕੌਰ (Nodeep Kaur) ਖ਼ਿਲਾਫ਼ ਇਰਾਦਾ ਕਤਲ ਦੀ ਧਾਰਾ 307 ਤਹਿਤ ਕੇਸ ਦਰਜ ਕੀਤਾ ਸੀ ਤੇ ਇਸ ਵਿੱਚ ਸ਼ਿਕਾਇਤਕਰਤਾ ਕੁੰਡਲੀ ਦਾ ਐੱਸਐੱਚਓ ਸੀ,ਦੂਜੇ ਮਾਮਲੇ ਵਿੱਚ ਸ਼ਿਕਾਇਕਕਰਤਾ ਸਨਅਤੀ ਇਕਾਈ ਹੈ,High Court ਨੇ ਇਸਤਗਾਸਾ ਤੇ ਬਚਾਅ ਧਿਰਾਂ ਦੀਆਂ ਦਲੀਲਾਂ ਸੁਣ ਬਾਅਦ ਦੋਵਾਂ ਮਾਮਲਿਆਂ ਵਿੱਚ ਨੌਦੀਪ ਕੌਰ ਨੂੰ ਜ਼ਮਾਨਤ ਦੇ ਦਿੱਤੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *