ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

11

AZAD SOCH:-

Chandigarh,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ (Shaheed Naib Subedar Parvinder Singh) ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ (X-Gracia) ਮੁਆਵਜ਼ਾ ਦੇਣ ਦਾ ਐਲਾਨ ਕੀਤਾ,ਜ਼ਿਕਰਯੋਗ ਹੈ ਕਿ ਕੰਟਰੇਲ ਰੇਖਾ ਨੇੜੇ ਬਟਾਲਿਕ ਸੈਕਟਰ (ਲੇਹ) (Batalik Sector (Leh)) ਦੇ ਉੱਚਾਈ ਵਾਲੇ ਖੇਤਰ ਵਿੱਚ ਡਿਊਟੀ ਦੌਰਾਨ ਪਰਵਿੰਦਰ ਸਿੰਘ ਦੀ ਜਾਨ ਚਲੀ ਗਈ।

Click The Link:- ਕਿਸਾਨ ਆਗੂ ਦਾਤਾਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ,ਕਿਸਾਨ ਆਗੂਆਂ,ਬੁੱਧੀਜੀਵੀ ਤੇ ਵੱਡੀ ਗਿਣਤੀ ‘ਚ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਜੂਨੀਅਰ ਕਮਿਸ਼ਨਡ ਅਫ਼ਸਰ (Junior Commissioned Officer) ਆਪਣੇ ਪਿੱਛੇ ਪਿਤਾ, ਪਤਨੀ ਅਤੇ 11 ਤੇ 13 ਸਾਲ ਦੀ ਉਮਰ ਦੇ ਦੋ ਪੁੱਤਰ ਛੱਡ ਗਏ ਹਨ,ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਿੱਤਾ ਜਾਵੇਗਾ,ਸ਼ਹੀਦ ਪਰਵਿੰਦਰ ਸਿੰਘ ਦੀ ਮ੍ਰਿਤਕ ਦੇਹ 28 ਫਰਵਰੀ (ਐਤਵਾਰ) ਨੂੰ ਜਗਰਾਓਂ ਵਿਖੇ ਉਨ੍ਹਾਂ ਦੇ ਜੱਦੀ ਸਥਾਨ ਵਿਖੇ ਪਹੁੰਚੇਗੀ ਅਤੇ ਇਸੇ ਦਿਨ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। 

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *