ਇੱਕ ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ,Punjab ਸਰਕਾਰ ਦਾ Budget Session ਇੱਕ ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ,Punjab ਸਰਕਾਰ ਦਾ Budget Session
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਇੱਕ ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ,Punjab ਸਰਕਾਰ ਦਾ Budget Session

ਇੱਕ ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ,Punjab ਸਰਕਾਰ ਦਾ Budget Session

27

AZAD SOCH:-

CHANDIGARH,(AZAD SOCH NEWS):- ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਆਖਰੀ ਬਜਟ ਸੈਸ਼ਨ (Budget session) ਇੱਕ ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ,ਇਸ ਵਾਰ ਦਾ ਬਜਟ ਸੈਸ਼ਨ ਕੋਰੋਨਾ ਵਿਚਾਲੇ ਹੋਵੇਗਾ,ਸੈਸ਼ਨ ‘ਚ ਹਾਜ਼ਰੀ ਭਰਨ ਲਈ ਸਾਰੇ ਵਿਧਾਇਕਾਂ ਦਾ ਕੋਰੋਨਾ ਟੈਸਟ ਲਾਜ਼ਮੀ (Corona Test Mandatory) ਕੀਤਾ ਹੋਇਆ ਹੈ,ਇਸ ਵਿਚਾਲੇ ਪੰਜਾਬ ਸਰਕਾਰ ਦੇ ਜਲ ਵਿਭਾਗ (Department Of Water) ਦੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਕੋਰੋਨਾ ਵਾਇਰਸ (Corona Virus) ਨਾਲ ਪੀੜਤ ਪਾਏ ਗਏ ਹਨ।

Click The Link:- E-Governance ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ 324 IT ਮਾਹਿਰਾਂ ਦੀ ਪੜਾਅਵਾਰ ਭਰਤੀ ਜਾਰੀ

Cabinet Minister Sukhbinder Singh Sukh ਸਰਕਾਰੀਆ ਪਾਜ਼ਿਟਿਵ ਪਾਏ ਜਾਣ ਤੋਂ ਬਾਅਦ ਉਹਨਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ,ਇਸ ਦੇ ਨਾਲ ਹੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹੜਾ ਵੀ ਉਹਨਾਂ ਦੇ ਸੰਪਰਕ ਵਿੱਚ ਆਇਆ ਹੈ ਉਹ ਆਪਣੀ ਜਾਂਚ ਕਰਵਾ ਲੈਣ।

Budget Session Of The Punjab Government ਇੱਕ ਮਾਰਚ ਤੋਂ ਸ਼ੁਰੂ ਹੋਵੇਗਾ ਜੋ 10 ਮਾਰਚ ਤਕ ਚੱਲੇਗਾ,Finance Minister Manpreet Singh Badal 5 ਮਾਰਚ ਨੂੰ ਸੂਬੇ ਦਾ ਬਜਟ ਪੇਸ਼ ਕਰਨਗੇ,ਇਸ ਬਜਟ ਸੈਸ਼ਨ ‘ਚ ਸ਼ਾਮਲ ਹੋਣ ਦੇ ਲਈ Assembly Speaker Rana KP Singh ਨੇ ਸਾਰੇ ਸਟਾਫ਼, ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਦਿੱਤੇ ਹਨ,ਇਸ ਟੈਸਟ ਵਿੱਚ ਨੈਗੇਟਿਵ ਆਉਣ ਵਾਲੇ ਐਮਐਲਏ ਹੀ ਵਿਧਾਨ ਸਭਾ ਵਿੱਚ ਦਾਖਲ ਹੋ ਸਕਣਗੇ।

ZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *