Delhi January 26 Violence:DSGMC ਨੇ ਤਿਹਾੜ ਜੇਲ੍ਹ ਵਿੱਚ ਬੰਦ 10 ਹੋਰ ਕਿਸਾਨਾਂ ਨੂੰ Delhi January 26 Violence:DSGMC ਨੇ ਤਿਹਾੜ ਜੇਲ੍ਹ ਵਿੱਚ ਬੰਦ 10 ਹੋਰ ਕਿਸਾਨਾਂ ਨੂੰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Delhi January 26 Violence:DSGMC ਨੇ ਤਿਹਾੜ ਜੇਲ੍ਹ ਵਿੱਚ ਬੰਦ 10 ਹੋਰ ਕਿਸਾਨਾਂ ਨੂੰ ਕਰਵਾਇਆ ਰਿਹਾਅ

Delhi January 26 Violence:DSGMC ਨੇ ਤਿਹਾੜ ਜੇਲ੍ਹ ਵਿੱਚ ਬੰਦ 10 ਹੋਰ ਕਿਸਾਨਾਂ ਨੂੰ ਕਰਵਾਇਆ ਰਿਹਾਅ

3

AZAD SOCH:-

NEW DELHI,(AZAD SOCH NEWS):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Delhi Sikh Gurdwara Management Committee) ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ,ਆਪਣੀਆਂ ਕੋਸ਼ਿਸ਼ਾਂ ਡੀਐਸਜੀਐਮਸੀ (DSGMC) 10 ਹੋਰ ਕਿਸਾਨਾਂ ਨੂੰ ਜ਼ਮਾਨਤ ਦਿਵਾਉਣ ਤੋਂ ਬਾਅਦ ਤਿਹਾੜ ਜੇਲ੍ਹ ਵਿਚੋਂ ਰਿਹਾਅ ਕਰਵਾਉਣ ਵਿੱਚ ਸਫਲ ਹੋਈ ਹੈ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ (Sardar Manjinder Singh Sirsa) ਨੇ ਦੱਸਿਆ ਕਿ ਕਮੇਟੀ ਦੀ ਲੀਗਲ ਟੀਮ ਦੀ ਮਿਹਨਤ ਸਦਕਾ ਅੱਜ 9 ਹੋਰ ਕਿਸਾਨਾਂ ਨੂੰ ਜ਼ਮਾਨਤਾਂ ਮਿਲ ਗਈਆਂ ਹਨ।

Click The Link:- ਭਾਰਤ ਵਿੱਚ Lakha Sidhana ਦਾ Facebook Page ਹਟਾਇਆ,ਫੇਸਬੁੱਕ ਪੇਜ ਜਰੀਏ ਸਾਢੇ ਚਾਰ ਲੱਖ ਤੋਂ ਵੀ ਉਪਰ ਲੋਕ ਜੁੜੇ ਹੋਏ ਸਨ

ਜਿਹਨਾਂ ਵਿਚੋਂ 5 ਵਿਅਕਤੀਆਂ ਨੂੰ ਅਗਾਉਂ ਜ਼ਮਾਨਤਾਂ ਮਿਲੀਆਂ ਹਨ ਜਦਕਿ 4 ਹੋਰਨਾਂ ਨੂੰ ਗ੍ਰਿਫਤਾਰ ਹੋਣ ਮਗਰੋਂ ਜ਼ਮਾਨਤਾਂ ਮਿਲੀਆਂ ਹਨ,ਕਿਸਾਨਾਂ ਵਿਚ ਖੁਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਦੇਹਲਾ ਜ਼ਿਲਾ ਸੰਗਰੂਰ, ਗੁਰਮੇਜ ਸਿੰਘ ਉਰਫ ਗੁਰਮੇਲ ਸਿੰਘ ਵਾਸੀ ਪਿੰਡ ਦੇਹਲਾ ਜ਼ਿਲਾ ਸੰਗਰੂਰ, ਸਤਨਾਮ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਦੇਹਲਾ ਜ਼ਿਲਾ ਸੰਗਰੂਰ, ਜਗਪਾਲ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਗੱਡੂ ਕਲਾਂ ਪੁਲਿਸ ਥਾਣਾ ਬੋਹਾ, ਅਜੈਪਾਲ ਸਿੰਘ ਪੁੱਤਰ ਕਰਮਜੀਤ ਸਿੰ ਵਾਸੀ ਪਿੰਡ ਕਸਿਆਣਾ ਜ਼ਿਲਾ ਪਟਿਆਲਾ।

Click The Link:-  ਕਿਸਾਨ ਆਗੂ ਦਾਤਾਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ,ਕਿਸਾਨ ਆਗੂਆਂ,ਬੁੱਧੀਜੀਵੀ ਤੇ ਵੱਡੀ ਗਿਣਤੀ ‘ਚ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਧਰਮਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਜ਼ਤਵਾਲ ਜ਼ਿਲਾ ਮੋਗਾ, ਗੁਰਬਿੰਦਰ ਸਿੰਘ ਪੁੱਤਰ ਜੰਗ ਸਿੰਘ ਪਿੰਡ ਘੰਗਰੌਲੀ, ਜ਼ਿਲਾ ਪਟਿਆਲਾ, ਸੰਦੀਪ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਸ਼ੇਰੋਂ ਜ਼ਿਲਾ ਪਟਿਆਲਾ, ਹਰਵਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਪਿੰਡ ਲੱਖੋ ਮਾਜਰਾ, ਜ਼ਿਲਾ ਪਟਿਆਲਾ ਤੇ ਰੁਪਿੰਦਰ ਸਿੰਘ ਪੁੱਤਰ ਸੰਤਾ ਸਿੰਘ ਪਾਸੀ ਪਿੰਡ ਪੀਰੋਂ ਜ਼ਿਲਾ ਮਾਨਸਾ ਸ਼ਾਮਲ ਹਨ,ਇਨ੍ਹਾਂ ਸਾਰਿਆਂ ਨੂੰ ਐਫ ਆਈ ਆਰ ਨੰਬਰ 49 ਪੁਲਿਸ ਥਾਣਾ ਅਲੀਪੁਰ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *