ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਨੂੰ ਯਾਦ ਕਰ ਰਿਹਾ ਦੇਸ਼ ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਨੂੰ ਯਾਦ ਕਰ ਰਿਹਾ ਦੇਸ਼
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਨੂੰ ਯਾਦ ਕਰ ਰਿਹਾ ਦੇਸ਼

ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਨੂੰ ਯਾਦ ਕਰ ਰਿਹਾ ਦੇਸ਼

28

AZAD SOCH:-

Ferozepur,(AZAD SOCH NEWS):- ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਤੇ ਹੁਸੈਨੀਵਾਲਾ ਵਿਖੇ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ,ਹੁਸੈਨੀਵਾਲਾ ‘ਚ ਤਿੰਨੋਂ ਸ਼ਹੀਦਾਂ ਦੇ ਸਮਾਰਕਾਂ ‘ਤੇ ਲੋਕ ਸਵੇਰ ਤੋਂ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਹਨ,ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Punjab Cabinet Minister Sukhjinder Singh Randhawa), ਵਿਧਾਇਕ ਪਰਮਿੰਦਰ ਸਿੰਘ ਪਿੰਕੀ ਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਟਰੈਕਟਰ ‘ਤੇ ਸਵਾਰ ਹੋ ਕੇ ਹੁਸੈਨੀਵਾਲਾ ਪੁੱਜੇ।

ਫ਼ਿਰੋਜ਼ਪੁਰ ਦੇ ਨੇੜ੍ਹੇ ਹੁਸੈਨੀਵਾਲਾ ਸਥਿਤ ਸ਼ਹੀਦ ਸਮਾਰਕ ‘ਤੇ ਆਗੂਆਂ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ,ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed-E-Azam Bhagat Singh) ਦੀ ਕੁਰਬਾਨੀ ਅੱਜ ਵੀ ਦੇਸ਼ ਦੇ ਨੌਜਵਾਨਾਂ ਨੂੰ ਦੇਸ਼ ਭਗਤੀ ਦੀ ਪ੍ਰੇਰਣਾ ਦਿੰਦੀ ਹੈ।

Punjab Cabinet Minister Sukhjinder Singh Randhawa ਸ਼ਰਧਾ ਦੇ ਫੁੱਲ ਹੁਸੈਨੀਵਾਲਾ ਪੁੱਜੇ

ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਫ਼ਿਰੋਜ਼ਪੁਰ ਦੀ ਧਰਤੀ ਨਾਲ ਪੁਰਾਣਾ ਰਿਸ਼ਤਾ ਹੈ,ਇਸ ਧਰਤੀ ‘ਤੇ ਤਿੰਨਾਂ ਕ੍ਰਾਂਤੀਕਾਰੀਆਂ ਨੂੰ ਫਾਂਸੀ ਦੇਣ ਤੋਂ ਬਾਅਦ ਸਤਲੁਜ ਦਰਿਆ ਦੇ ਕੰਢੇ ਹੁਸੈਨੀਵਾਲਾ ‘ਚ 23 ਮਾਰਚ 1931 ਨੂੰ ਦੇਰ ਰਾਤ ਹਨੇਰੇ ਵਿੱਚ ਉਨ੍ਹਾਂ ਦੀਆਂ ਦੇਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਸੀ।

ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਯਾਦ ਕਰ ਰਿਹਾ ਦੇਸ਼, ਅੱਜ ਦੇ ਦਿਨ ਦਿੱਤੀ ਸੀ ਫਾਂਸੀ

ਭਾਰਤ ‘ਚ ਮਹਾਨ ਸਸੂਰਬੀਰਾਂ ਤੇ ਯੋਧਿਆਂ ਦੀ ਧਰਤੀ ਹੈ,ਜਿੰਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਅੱਜ 23 ਮਾਰਚ ਦੇ ਦਿਨ ਭਾਰਤ ਦੇ ਮਹਾਨ ਵੀਰ ਸਪੂਤ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ। ਅੱਜ ਦੇ ਦਿਨ ਇਨ੍ਹਾਂ ਯੋਧਿਆਂ ਨੂੰ ਫਾਂਸੀ ਦਿੱਤੀ ਗਈ ਸੀ।

ਸ਼ਹੀਦ-ਏ-ਆਜ਼ਮ ਭਗਤ ਸਿੰਘ

ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬਲੀਦਾਨ ਨੂੰ ਯਾਦ ਕਰ ਰਿਹਾ ਦੇਸ਼

ਦੇਸ਼ ਦੀ ਆਜ਼ਾਦੀ ਲਈ ਭਾਰਤ ਮਾਂ ਦੇ ਕਈ ਵੀਰ ਸਪੂਤਾਂ ਨੇ ਆਪਣੇ ਪ੍ਰਾਣ ਤਿਆਗ ਦਿੱਤੇ ਸਨ,ਜਿਸ ‘ਚ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਵੀ ਸ਼ਾਮਲ ਹਨ। ਅੰਗਰੇਜ਼ੀ ਹਕੂਮਤ ਖਿਲਾਫ ਆਵਾਜ਼ ਬੁਲੰਦ ਕਰਦਿਆਂ ਉਨ੍ਹਾਂ ਪਬਲਿਕ ਸੇਫਟੀ ਤੇ ਟ੍ਰੇਡ ਡਿਸਟ੍ਰੀਬਿਊਟ ਬਿੱਲ ਦੇ ਵਿਰੋਧ ‘ਚ ਅਅਸੈਂਬਲੀ ‘ਚ ਬੰਬ ਸੁੱਟਿਆ ਸੀ,ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਫਾਂਸੀ ਦੀ ਸਜ਼ਾ ਦਿੱਤੀ ਗਈ।

ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਨੂੰ ਯਾਦ ਕਰ ਰਿਹਾ ਦੇਸ਼

ਅੱਜ ਦੇ ਦਿਨ ਦਿੱਤੀ ਸੀ ਫਾਂਸੀ

ਅੰਗਰੇਜ਼ਾਂ ਨਾਲ ਆਜ਼ਾਦੀ ਦੀ ਲੜਾਈ ਲੜਦਿਆਂ ਉ੍ਹਾਂ ਲਾਹੌਰ ‘ਚ ਸਾਂਡਰਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ,ਅੱਜ ਵੀ ਦੇਸ਼ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਬਲੀਦਾਨ ਨਹੀਂ ਭੁੱਲਿਆ,23 ਮਾਰਚ ਨੂੰ ਵੱਖ-ਵੱਖ ਥਾਵਾਂ ਤੇ ਸਕੂਲਾਂ, ਕਾਲਜਾਂ ‘ਚ ਵੀ ਸ਼ਹੀਦੀ ਦਿਹੜਾਾ ਮਨਾਇਆ ਜਾੰਦਾੀ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *