ਕਿਸਾਨਾਂ ਦੀ ਮਦਦ ਕਰਨ ਕਰਕੇ Aam Aadmi Party ਦੀਆ ਸ਼ਕਤੀਆਂ ਘਟਾਕੇ ਬਦਲਾ ਲੈ ਰਹੀ ਕਿਸਾਨਾਂ ਦੀ ਮਦਦ ਕਰਨ ਕਰਕੇ Aam Aadmi Party ਦੀਆ ਸ਼ਕਤੀਆਂ ਘਟਾਕੇ ਬਦਲਾ ਲੈ ਰਹੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕਿਸਾਨਾਂ ਦੀ ਮਦਦ ਕਰਨ ਕਰਕੇ Aam Aadmi Party ਦੀਆ ਸ਼ਕਤੀਆਂ ਘਟਾਕੇ ਬਦਲਾ ਲੈ ਰਹੀ ਹੈ ਮੋਦੀ ਸਰਕਾਰ :Bhagwant Mann

ਕਿਸਾਨਾਂ ਦੀ ਮਦਦ ਕਰਨ ਕਰਕੇ Aam Aadmi Party ਦੀਆ ਸ਼ਕਤੀਆਂ ਘਟਾਕੇ ਬਦਲਾ ਲੈ ਰਹੀ ਹੈ ਮੋਦੀ ਸਰਕਾਰ :Bhagwant Mann

1

AZAD SOCH:-

ਚੰਡੀਗੜ੍ਹ,(AZAD SOCH NEWS):- Aam Aadmi Party ਨੇ ਕੇਂਦਰ ਦੀ ਮੋਦੀ ਸਰਕਾਰ ਉਤੇ ਹਮਲਾ ਕਰਦੇ ਹੋਏ ਕਿਹਾ ਕਿ ਕਾਲੇ ਕਾਨੂੰਨਾਂ ਖਿਲਾਫ ਅੰਦੋਲਨ (Movement against black laws) ਕਰ ਰਹੇ ਕਿਸਾਨਾਂ ਦਾ ਸਮਰਥਨ ਦੇਣ ਕਰਕੇ ਹੀ ਮੋਦੀ ਸਰਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸ਼ਕਤੀਆਂ ਖੋਹ ਰਹੀ ਹੈ,ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ Sangrur ਤੋਂ Lok Sabha Member Bhagwant Mann ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਕੇਂਦਰ ਦੀ ਮੋਦੀ ਸਰਕਾਰ ਦਾ ਸਾਥ ਨਾ ਦੇਣ ਕਾਰਨ ਅੱਜ ਮੋਦੀ ਸਰਕਾਰ ਹੁਣ ਦਿੱਲੀ ਦੀ ਸਰਕਾਰ ਨੂੰ ਇਕ ਗੂੰਗੀ-ਬੋਲੀ ਸਰਕਾਰ ਬਣਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ।

ਹੋਰ ਪੜ੍ਹੋ:- ਭਾਰਤ ਵਿਰੁੱਧ ਪਾਕਿਸਤਾਨ ਤੇ ਚੀਨ ਦਾ ਗਠਜੋੜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕੂਟਨੀਤਿਕ ਨਾਕਾਮੀ ਦਾ ਸਿੱਟਾ-Capt.Amarinder Singh

ਉਨ੍ਹਾਂ ਕਿਹਾ ਕਿ ਸੰਸਦ ਵਿੱਚ ਭਾਜਪਾ ਦੀ ਦਿੱਲੀ ਤੋਂ ਐਮਪੀ ਮਨਾਕਸ਼ੀ ਲੇਖੀ ਵੱਲੋਂ ਸੰਸਦ ਵਿੱਚ ਦਿੱਤੇ ਭਾਸ਼ਣ ਤੋਂ ਸਾਹਮਣੇ ਸੱਚ ਸਾਹਮਣੇ ਆ ਗਿਆ ਹੈ,ਉਨ੍ਹਾਂ ਕਿਹਾ ਕਿ ਮੋਦੀ ਇਸ ਕਰਕੇ ਕੇਜਰੀਵਾਲ ਸਰਕਾਰ ਤੋਂ ਪ੍ਰੇਸ਼ਾਨ ਹੈ ਕਿ ਉਹ ਹੱਕ-ਸੱਚ ਲਈ ਲੋਕਤੰਤਰਿਕ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਕਿਉਂ ਦੇ ਰਹੇ ਹਨ, ਦਿੱਲੀ ਪੁਲਿਸ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਲਈ ਵਰਤੀਆਂ ਜਾਣ ਵਾਲੀਆਂ ਬੱਸਾਂ, ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕਣ ਲਈ ਸਟੇਡੀਅਮਾਂ ਨੂੰ ਜੇਲ੍ਹਾਂ ਬਣਾਉਣ ਤੋਂ ਜਵਾਬ ਦੇ ਦਿੱਤਾ,ਉਨ੍ਹਾਂ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਕਿਸਾਨਾਂ ਨੂੰ ਗੁਲਾਮ ਬਣਾਉਣ ਵਾਲੇ ਕਾਨੂੰਨ ਲੈ ਕੇ ਆਈ ਹੈ ਉਦੋਂ ਤੋਂ ਹੀ ਆਮ ਆਦਮੀ ਪਾਰਟੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਦੀ ਆ ਰਹੀ ਹੈ।

ਹੋਰ ਪੜ੍ਹੋ:- CM Capt. Amarinder Singh ਕਿਹਾ ਕਿ ਪਿਛਲੇ ਚਾਰ ਸਾਲਾਂ ‘ਚ Congress Party ਨੇ 84.6 ਫੀਸਦੀ ਚੋਣ ਵਾਅਦੇ ਪੂਰੇ ਕੀਤੇ

ਇਸੇ ਕਰਕੇ ਹੀ ਬੀਤੇ ਦਿਨੀਂ ਕੇਂਦਰ ਦੀ ਮੋਦੀ ਸਰਕਾਰ ਨੇ ਸੰਸਦ ਵਿੱਚ ਦਿੱਲੀ ਦੀ Arvind Kejriwal ਦੀਆਂ ਸ਼ਕਤੀਆਂ ਨੂੰ ਘੱਟ ਕਰਨ ਸਬੰਧੀ ਬਿੱਲ ਲੈ ਕੇ ਆਈ ਹੈ,ਉਨ੍ਹਾਂ ਕਿਹਾ ਕਿ ਤਾਨਾਸ਼ਾਹ ਰਵੱਈਏ ਨਾਲ ਮੋਦੀ ਸਰਕਾਰ ਇਕ ਲੋਕਤੰਤਰਿਕ ਢੰਗ ਨਾਲ ਲੋਕਾਂ ਵੱਲੋਂ ਹੀ ਚੁਣੀ ਗਈ ਸਰਕਾਰ ਦੀਆਂ ਤਕਤਾਂ ਨੂੰ ਖਤਮ ਕਰਨ ਲੱਗੀ ਹੋਈ ਹੈ,ਉਨ੍ਹਾਂ Aam Aadmi Party ਹਰ ਮੁਸੀਬਤ ਦਾ ਸਾਹਮਣੇ ਕਰਦੀ ਹੋਈ ਆਪਣੀ ਹੋਂਦ ਬਚਾਉਣ ਅੰਦੋਲਨ ਕਰ ਰਹੇ ਕਿਸਾਨਾਂ ਦੇ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜਕੇ ਖੜ੍ਹੇਗੀ।

ਹੋਰ ਪੜ੍ਹੋ:- 

ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਨੂੰ ਯਾਦ ਕਰ ਰਿਹਾ ਦੇਸ਼

ਸਿਸਵਾਂ ਕਮਿਊਨਿਟੀ ਰਿਜ਼ਰਵ ਵਿਖੇ ਸਫ਼ਾਈ ਮੁਹਿੰਮ ਨਾਲ ਵਿਸ਼ਵ ਜਲ ਦਿਵਸ ਮਨਾਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *