ਰਾਸ਼ਟਰਪਤੀ ਰਾਮ ਨਾਥ ਕੋਵਿੰਦ,ਏਮਜ਼ ਵਿਚ ਕਰਾਉਣਗੇ ਬਾਈਪਾਸ ਸਰਜਰੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ,ਏਮਜ਼ ਵਿਚ ਕਰਾਉਣਗੇ ਬਾਈਪਾਸ ਸਰਜਰੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਰਾਸ਼ਟਰਪਤੀ ਰਾਮ ਨਾਥ ਕੋਵਿੰਦ,ਏਮਜ਼ ਵਿਚ ਕਰਾਉਣਗੇ ਬਾਈਪਾਸ ਸਰਜਰੀ

ਰਾਸ਼ਟਰਪਤੀ ਰਾਮ ਨਾਥ ਕੋਵਿੰਦ,ਏਮਜ਼ ਵਿਚ ਕਰਾਉਣਗੇ ਬਾਈਪਾਸ ਸਰਜਰੀ

3

AZAD SOCH:-

NEW DLHI,(AZAD SOCH NEWS):- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ (President Ram Nath Kovind) ਨੂੰ 27 ਮਾਰਚ ਦੀ ਦੁਪਹਿਰ ਨੂੰ ਏਮਜ਼ ਤਬਦੀਲ ਕਰ ਦਿੱਤਾ ਗਿਆ ਹੈ,ਡਾਕਟਰਾਂ ਨੇ ਉਨ੍ਹਾਂ ਨੂੰ ਬਾਈਪਾਸ ਸਰਜਰੀ (Bypass Surgery) ਕਰਾਉਣ ਦੀ ਸਲਾਹ ਦਿੱਤੀ ਹੈ,ਮੰਗਲਵਾਰ 30 ਮਾਰਚ ਨੂੰ ਹੋਣ ਦੀ ਸੰਭਾਵਨਾ ਹੈ,ਰਾਸ਼ਟਰਪਤੀ ਰਾਮ ਨਾਥ ਕੋਵਿੰਦ (President Ram Nath Kovind) ਦੀ ਸਥਿਤੀ ਸਥਿਰ ਹੈ ਅਤੇ ਉਹ ਏਮਜ਼ ਦੇ ਮਾਹਰਾਂ ਦੀ ਨਿਗਰਾਨੀ ਹੇਠ ਹਨ,ਰਾਸ਼ਟਰਪਤੀ ਭਵਨ (Rashtrapati Bhavan) ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ (President Ram Nath Kovind) ਦੀ ਸਿਹਤ ਸਥਿਰ ਹੈ।

ALSO READ:-

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਅੱਜ ਭਾਜਪਾ ਆਗੂ ’ਤੇ ਹਮਲੇ ਦੀ ਨਿਖੇਧੀ ਕੀਤੀ

ਕਿਸਾਨਾਂ ਨੇ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਕੀਤੀ ਕੁੱਟਮਾਰ,ਪਾੜੇ ਕੱਪੜੇ ਕਾਰ ‘ਤੇ ਪੋਤੀ ਕਾਲਖ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *