Harmanpreet Kaur Corona Positive: ਭਾਰਤੀ ਮਹਿਲਾ ਕ੍ਰਿਕੇਟਰ ਹਰਮਨਪ੍ਰੀਤ ਕੌਰ ਕੋਰੋਨਾ Harmanpreet Kaur Corona Positive: ਭਾਰਤੀ ਮਹਿਲਾ ਕ੍ਰਿਕੇਟਰ ਹਰਮਨਪ੍ਰੀਤ ਕੌਰ ਕੋਰੋਨਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Harmanpreet Kaur Corona Positive: ਭਾਰਤੀ ਮਹਿਲਾ ਕ੍ਰਿਕੇਟਰ ਹਰਮਨਪ੍ਰੀਤ ਕੌਰ ਕੋਰੋਨਾ ਵਾਇਰਸ ਦੀ ਲਪੇਟ 'ਚ,ਆਪਣੇ ਆਪ ਨੂੰ ਹੋਮ ਆਈਸੋਲੇਟ ਕੀਤਾ

Harmanpreet Kaur Corona Positive: ਭਾਰਤੀ ਮਹਿਲਾ ਕ੍ਰਿਕੇਟਰ ਹਰਮਨਪ੍ਰੀਤ ਕੌਰ ਕੋਰੋਨਾ ਵਾਇਰਸ ਦੀ ਲਪੇਟ ‘ਚ,ਆਪਣੇ ਆਪ ਨੂੰ ਹੋਮ ਆਈਸੋਲੇਟ ਕੀਤਾ

0

AZAD SOCH :-

PATIALA,(AZAD SOCH NEWS):- Harmanpreet Kaur Corona Positive : ਭਾਰਤੀ ਮਹਿਲਾ ਕ੍ਰਿਕੇਟਰ ਹਰਮਨਪ੍ਰੀਤ ਕੌਰ (Cricketer Harmanpreet Kaur) ਵੀ ਇਸ ਵਾਇਰਸ ਦੀ ਲਪੇਟ ਵਿੱਚ ਆ ਗਈ ਹੈ,ਹਰਮਨਪ੍ਰੀਤ ਦੀ ਕੋਰੋਨਾ ਵਾਇਰਸ ਰਿਪੋਰਟ ਪੌਜ਼ੇਟਿਵ (Corona Virus Report Positive) ਪਾਈ ਗਈ ਹੈ,ਹਰਮਨਪ੍ਰੀਤ ਭਾਰਤੀ ਮਹਿਲਾ ਕ੍ਰਿਕੇਟ ਟੀਮ (Harmanpreet Indian Women’s Cricket Team) ਦੀ T-20 ਟੀਮ ਦੀ ਕਪਤਾਨ ਹੈ।

ਸਿਹਤ ਵਿਭਾਗ ਮੁਤਾਬਕ ਹਰਮਪ੍ਰੀਤ ਵਿੱਚ ਕੋਰੋਨਾ ਦੇ ਲੱਛਣ ਹਨ ਤੇ ਉਸਨੇ ਆਪਣੇ ਆਪ ਨੂੰ ਹੋਮ ਆਈਸੋਲੇਟ (Home Isolate) ਕਰ ਲਿਆ ਹੈ,17 ਮਾਰਚ ਨੂੰ ਲਖਨਾਉ ਵਿੱਚ ਦੱਖਣੀ ਅਫਰੀਕਾ ਖ਼ਿਲਾਫ਼ ਟੀ-20 ਸਰੀਜ਼ (T20 Series) ਦੇ ਖੇਡੇ ਗਏ ਪੰਜਵੇਂ ਵਨਡੇ ਮੈਚ ਵਿੱਚ ਹਰਮਨਪ੍ਰੀਤ ਨਹੀਂ ਖੇਡੀ ਸੀ,ਉਸ ਨੂੰ ਹਲਕਾ ਬੁਖਾਰ ਹੋਣ ਤੋਂ ਬਾਅਦ ਸੋਮਵਾਰ ਨੂੰ ਉਸ ਦਾ ਕੋਵਿਡ ਟੈਸਟ ਹੋਇਆ ਸੀ ਜਿਸ ਦੀ ਰਿਪੋਰਟ ਪੌਜ਼ੇਟਿਵ ਆਈ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *