NEW DELHI,(AZAD SOCH NEWS):- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (Delhi Sikh Gurdwara Management Committee) ਦੀਆਂ ਚੋਣਾਂ ਦਾ ਬਿਗੁਲ ਵੱਜ ਚੁਕਿਆ,ਚੋਣਾਂ ਲਈ ਦਿੱਲੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ,DSGMC ਦੀਆਂ ਚੋਣਾਂ 25 ਅਪ੍ਰੈਲ ਨੂੰ ਹੋਣਗੀਆਂ,28 ਅਪ੍ਰੈਲ ਨੂੰ ਨਤੀਜੇ ਐਲਾਨੇ ਜਾਣਗੇ,31 ਮਾਰਚ ਤੋਂ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਹੋਣਗੀਆਂ,7 ਅਪ੍ਰੈਲ ਤੱਕ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੋਵੇਗਾ,ਇਸ ਵਾਰ ਤਿਕੋਣੀ ਟੱਕਰ ਦੇਖਣ ਨੂੰ ਮਿਲ ਸਕਦੀ ਹੈ,ਸ਼੍ਰੋਮਣੀ ਅਕਾਲੀ ਦਲ ਬਾਦਲ (Shiromani Akali Dal Badal) ,ਸ਼੍ਰੋਮਣੀ ਅਕਾਲੀ ਦਲ ਦਿਲੀ ਤੇ ਮਨਜੀਤ ਸਿੰਘ ਜੀਕੇ (Manjit Singh GK) ਦੀ ਨਵੀਂ ਪਾਰਟੀ ਜਾਗੋ ਵਿਚਕਾਰ ਟੱਕਰ ਹੋਵੇਗੀ।

ALSO READ:-
ਸਾਲ 2021-2022 ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 9 ਅਰਬ 12 ਕਰੋੜ 59 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow