ਦਿੱਲੀ ਕਿਸਾਨ ਮੋਰਚੇ ਤੋਂ ਪਰਤਦਿਆਂ ਵਾਪਰਿਆ ਵੱਡਾ ਹਾਦਸਾ-ਟਰੈਕਟਰ ਤੋਂ ਡਿੱਗਣ ਨਾਲ 18 ਸਾਲਾ ਅਰਸ਼ਪ੍ਰੀਤ ਸਿੰਘ ਮੌਤ ਦਿੱਲੀ ਕਿਸਾਨ ਮੋਰਚੇ ਤੋਂ ਪਰਤਦਿਆਂ ਵਾਪਰਿਆ ਵੱਡਾ ਹਾਦਸਾ-ਟਰੈਕਟਰ ਤੋਂ ਡਿੱਗਣ ਨਾਲ 18 ਸਾਲਾ ਅਰਸ਼ਪ੍ਰੀਤ ਸਿੰਘ ਮੌਤ

Live Clock Date

Your browser is not supported for the Live Clock Timer, please visit the Support Center for support.
ਦਿੱਲੀ ਕਿਸਾਨ ਮੋਰਚੇ ਤੋਂ ਪਰਤਦਿਆਂ ਵਾਪਰਿਆ ਵੱਡਾ ਹਾਦਸਾ-ਟਰੈਕਟਰ ਤੋਂ ਡਿੱਗਣ ਨਾਲ 18 ਸਾਲਾ ਅਰਸ਼ਪ੍ਰੀਤ ਸਿੰਘ ਮੌਤ

ਦਿੱਲੀ ਕਿਸਾਨ ਮੋਰਚੇ ਤੋਂ ਪਰਤਦਿਆਂ ਵਾਪਰਿਆ ਵੱਡਾ ਹਾਦਸਾ-ਟਰੈਕਟਰ ਤੋਂ ਡਿੱਗਣ ਨਾਲ 18 ਸਾਲਾ ਅਰਸ਼ਪ੍ਰੀਤ ਸਿੰਘ ਮੌਤ

9

AZAD SOCH:-

Jalandhar,(AZAD SOCH NEWS):- ਜਲੰਧਰ ਜ਼ਿਲ੍ਹੇ ਦੇ ਅਧੀਨ ਪੈਂਦੇ ਆਦਮਪੁਰ ਦੇ ਪਿੰਡ ਮਨਸੂਰਪੁਰ ਬਡਾਲਾ ਦੇ ਇੱਕ ਨੌਜਵਾਨ ਦੀ ਦਿੱਲੀ ਕਿਸਾਨ ਮੋਰਚੇ ਤੋਂ ਪਰਤਣ ਵੇਲੇ ਟਰੈਕਟਰ ਤੋਂ ਡਿੱਗਣ ਕਾਰਨ ਮੌਤ ਹੋ ਗਈ,ਮ੍ਰਿਤਕ ਦੀ ਪਛਾਣ 18 ਸਾਲਾ ਅਰਸ਼ਪ੍ਰੀਤ ਸਿੰਘ ਵਜੋਂ ਹੋਈ ਹੈ, ਜੋਕਿ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ,ਮਿਲੀ ਜਾਣਕਾਰੀ ਮੁਤਾਬਕ ਅਰਸ਼ਪ੍ਰੀਤ 29 ਮਾਰਚ ਨੰ ਨੂੰ ਦਿੱਲੀ ਕਿਸਾਨ ਮੋਰਚੇ ਵਿੱਚ ਹਿੱਸਾ ਲੈਣ ਗਿਆ ਸੀ,ਅੱਜ ਉਹ ਉਥੋਂ ਟਰੈਕਟਰ ’ਤੇ ਆਪਣੇ ਸਾਥੀਆਂ ਨਾਲ ਵਾਪਿਸ ਪਰਤ ਰਿਹਾ ਸੀ,ਹਰਿਆਣੇ ਦੇ ਪਾਣੀਪਤ (Panipat) ਦੇ ਕੋਲ ਉਹ ਟਰੈਕਟਰ ਦੇ ਮਗਰਾਟ ਤੋਂ ਡਿੱਗ ਪਿਆ, ਜਿਸ ਨਾਲ ਉਸ ਦੀ ਮੌਤ ਹੋ ਗਈ।

ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ (Farmers New Agricultural Laws) ਨੂੰ ਵਾਪਸ ਲੈਣ ਦੀ ਜ਼ਿੱਦ ’ਤੇ ਪਿਛਲੇ 4 ਮਹੀਨਿਆਂ ਤੋਂ ਵੱਧ ਦੇ ਸਮੇਂ ਤੋਂ ਸੜਕਾਂ’ ਤੇ ਅੰਦੋਲਨ ਕਰ ਰਹੇ ਹਨ,ਕਿਸਾਨ ਆਗੂ ਲਗਾਤਾਰ ਕਹਿ ਰਹੇ ਹਨ ਕਿ ਇਹ ਅੰਦੋਲਨ ਤਿੰਨ ਕਾਨੂੰਨਾਂ (Movement Three Laws) ਦੀ ਵਾਪਸੀ ਤੱਕ ਜਾਰੀ ਰਹੇਗਾ,ਉਥੇ ਕੇਂਦਰ ਸਰਕਾਰ ਇਸ ਬਾਰੇ ਕੋਈ ਫੈਸਲਾ ਨਹੀਂ ਲੈ ਰਹੀ।

ਪੜ੍ਹੋ ਹੋਰ ਖ਼ਬਰਾਂ :- 

ਅੱਜ ਤੋਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫਰ ਕਰਨਗੀਆਂ ਮਹਿਲਾਵਾਂ

ਮੁੱਖ ਮੰਤਰੀ Amarinder Singh ਵੱਲੋਂ ਸੂਬੇ ਵਿੱਚ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ 100 ਫੀਸਦੀ ਮੁਫਤ ਸਫਰ ਕਰਨ ਦੀ ਸਹੂਲਤ ਦਾ ਵਰਚੁਅਲ ਤੌਰ ‘ਤੇ ਆਗਾਜ਼

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਫੈਕਟਰੀ ਕਾਮਿਆਂ ਦੇ ਟੀਕਾਕਰਨ ‘ਚ ਕਰੇਗਾ ਹਰ ਸੰਭਵ ਸਹਿਯੋਗ-ਬਿੰਦਰਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *