ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਈ Corona Vaccine ਦੀ ਦੂਜੀ ਡੋਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਈ Corona Vaccine ਦੀ ਦੂਜੀ ਡੋਜ਼
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਈ Corona Vaccine ਦੀ ਦੂਜੀ ਡੋਜ਼

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਈ Corona Vaccine ਦੀ ਦੂਜੀ ਡੋਜ਼

8

AZAD SOCH:-

CHANDIGARH,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵੈਕਸੀਨ (Corona Vaccine) ਦੀ ਦੂਜੀ ਖੁਰਾਕ ਲਈ,ਕੋਰੋਨਾ ਟੀਕਾ ਲੈਂਦੇ ਹੋਏ ਮੁੱਖ ਮੰਤਰੀ ਨੇ ਫੋਟੋ ਟਵੀਟ ਕੀਤੀ,ਇਸ ਦੀ ਜਾਣਕਾਰੀ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸੋਸ਼ਲ ਮੀਡੀਆ ਅਕਾਊਂਟ ਰਾਹੀਂ,ਇਸ ਟਵੀਟ ਵਿਚ ਇਕ ਤਸਵੀਰ ਵੀ ਸਾਂਝੀ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਕੋਰੋਨਾ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਪਏਗਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਕਿਹਾ ਕਿ ਜੋ ਲੋਕ ਵੈਕਸੀਨ ਲਈ ਯੋਗ ਹਨ, ਉਹ ਅੱਗੇ ਆਉਣ ਅਤੇ ਆਪਣੀ ਤੇ ਆਪਣੇ ਪਰਿਵਾਰ ਦੇ ਭਲੇ ਲਈ ਵੈਕਸੀਨ ਲਗਵਾਉਣ,ਕੋਰੋਨਾ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ ਅਤੇ ਮੈਨੂੰ ਯਕੀਨ ਹੈ,ਕਿ ਅਸੀਂ ਅਜਿਹਾ ਕਰਾਂਗੇ,ਕੋਰੋਨਾ ਮਹਾਮਾਰੀ ਪ੍ਰਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਸਤਰਕ ਕਰ ਰਹੇ ਹਨ। 

ALSO READ:- ਕੈਪਟਨ ਅਮਰਿੰਦਰ ਸਿੰਘ ਨੇ Sonu Sood ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ Brand Ambassador ਲਾਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *