ਅਕਾਲੀ ਦਲ ਦੇ ਪ੍ਰਧਾਨ Sukhbir Singh Badal ਦਾ ਅਹਿਮ ਐਲਾਨ,ਅਕਾਲੀ ਸਰਕਾਰ ਆਉਣ ਅਕਾਲੀ ਦਲ ਦੇ ਪ੍ਰਧਾਨ Sukhbir Singh Badal ਦਾ ਅਹਿਮ ਐਲਾਨ,ਅਕਾਲੀ ਸਰਕਾਰ ਆਉਣ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਅਕਾਲੀ ਦਲ ਦੇ ਪ੍ਰਧਾਨ Sukhbir Singh Badal ਦਾ ਅਹਿਮ ਐਲਾਨ,ਅਕਾਲੀ ਸਰਕਾਰ ਆਉਣ ‘ਤੇ ਦਲਿਤ ਨੂੰ ਬਣਾਵਾਂਗੇ Deputy CM

ਅਕਾਲੀ ਦਲ ਦੇ ਪ੍ਰਧਾਨ Sukhbir Singh Badal ਦਾ ਅਹਿਮ ਐਲਾਨ,ਅਕਾਲੀ ਸਰਕਾਰ ਆਉਣ ‘ਤੇ ਦਲਿਤ ਨੂੰ ਬਣਾਵਾਂਗੇ Deputy CM

15

AZAD SOCH:-

AZAD SOCH NEWS:- ਡਾ. ਭੀਮ ਰਾਓ ਅੰਬੇਦਕਰ (Dr. Bhim Rao Ambedkar) ਦੀ 130ਵੀਂ ਜਯੰਤੀ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅਹਿਮ ਐਲਾਨ ਕਰਦਿਆਂ ਕਿਹਾ ਕਿ 2022 ਵਿਚ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਸਰਕਾਰ ਬਣਨ ‘ਤੇ ਉਪ ਮੁੱਖ ਮੰਤਰੀ ਦਲਿਤ ਪਰਿਵਾਰ ਦਾ ਹੋਵੇਗਾ,ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਆਪਣੀ ਕਮਰ ਕਸ ਲਈ ਹੈ,ਸੁਖਬੀਰ ਬਾਦਲ ਅੱਜ ਡਾ. ਭੀਮ ਰਾਓ ਅੰਬੇਦਕਰ (Dr. Bhim Rao Ambedkar) ਦੇ ਜਨਮ ਦਿਹਾੜੇ ਮੌਕੇ ਜਲੰਧਰ ਪਹੁੰਚੇ ਸਨ।

ਹੋਰ ਖ਼ਬਰਾਂ ਪੜ੍ਹੋ:- भारत रत्न बाबा साहब अंबेडकर की 130 वीं जयंती के अवसर पर राष्ट्रपति कोविंद,PM मोदी,राहुल गांधी ने दी श्रद्धांजलि

ਜਿੱਥੇ ਉਨ੍ਹਾਂ ਵੱਲੋਂ ਇਹ ਐਲਾਨ ਕੀਤਾ ਗਿਆ,ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਵਿੱਚ ਡਾ. ਅੰਬੇਡਕਰ ਦੇ ਨਾਮ ’ਤੇ ਇੱਕ ਵਿਸ਼ਾਲ ਯੂਨੀਵਰਸਿਟੀ (University) ਬਣਾਈ ਜਾਵੇਗੀ,ਉਹਨਾਂ ਕਿਹਾ ਕਿ ਬਾਬਾ ਸਾਹਿਬ ਨੇ ਗਰੀਬਾਂ ਨੂੰ ਅਧਿਕਾਰ ਦੇਣ ਲਈ, ਸਾਰੇ ਵਰਗਾਂ ਨੂੰ ਸੁਰੱਖਿਆ ਦੇਣ ਲਈ ਅਤੇ ਸੂਬਿਆਂ ਨੂੰ ਅਧਿਕਾਰ ਦੇਣ ਲਈ ਸੰਵਿਧਾਨ ਬਣਾਇਆ ਸੀ,ਅੱਜ ਜਿਸ ਸੰਵਿਧਾਨ ਅਨੁਸਾਰ ਦੇਸ਼ ਚੱਲ ਰਿਹਾ ਹੈ, ਉਹ ਬਾਬਾ ਸਾਹਿਬ ਅੰਬੇਦਕਰ (Baba Sahib Ambedkar) ਦੀ ਦੇਣ ਹੈ।

ਹੋਰ ਖ਼ਬਰਾਂ ਪੜ੍ਹੋ:-

Ambedkar Jayanti: ਭੀਮ ਰਾਓ ਅੰਬੇਦਕਰ ਦੀ ਜਯੰਤੀ ‘ਤੇ Navjot Singh Sidhu ਨੇ ਭੇਂਟ ਕੀਤੀ ਸ਼ਰਧਾਂਜਲੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *