Kotkapura Firing Case: 19 ਅਪ੍ਰੈਲ ਨੂੰ High Court ਦੇ ਬਾਹਰ ਸਿੱਖ ਜਥੇਬੰਦੀਆਂ ਤੇ ਪੀੜਤ Kotkapura Firing Case: 19 ਅਪ੍ਰੈਲ ਨੂੰ High Court ਦੇ ਬਾਹਰ ਸਿੱਖ ਜਥੇਬੰਦੀਆਂ ਤੇ ਪੀੜਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
19 ਅਪ੍ਰੈਲ ਨੂੰ High Court ਦੇ ਬਾਹਰ ਸਿੱਖ ਜਥੇਬੰਦੀਆਂ ਤੇ ਪੀੜਤ ਪ੍ਰਵਾਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

Kotkapura Firing Case: 19 ਅਪ੍ਰੈਲ ਨੂੰ High Court ਦੇ ਬਾਹਰ ਸਿੱਖ ਜਥੇਬੰਦੀਆਂ ਤੇ ਪੀੜਤ ਪ੍ਰਵਾਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

17

AZAD SOCH:-

CHANDIGARH,(AZADS SOCH NEWS):- Kotkapura Firing Case: Punjab and Haryana High Court ਵਲੋਂ ਰੱਦ ਕਰਨ ਦੇ ਫ਼ੈਸਲੇ ਦੇ ਵਿਰੋਧ ਵਿਚ ਪੰਥਕ ਜਥੇਬੰਦੀਆਂ ਅਤੇ ਪੀੜਤ ਪ੍ਰਵਾਰਾਂ ਨੇ 19 ਅਪ੍ਰੈਲ ਨੂੰ ਹਾਈ ਕੋਰਟ (High Court) ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ,ਜਾਣਕਾਰੀ ਦਿੰਦਿਆਂ ਸਿੱਖ ਯੂਥ ਆਫ਼ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਦਸਿਆ ਕਿ ਬੀਤੇ ਦਿਨ ਅਕਾਲੀ ਦਲ ਅੰਮ੍ਰਿਤਸਰ, ਦਲ ਖ਼ਾਲਸਾ ਅਤੇ ਯੂਨਾਈਟਿਡ ਅਕਾਲੀ ਦਲ ਵਲੋਂ ਸਾਂਝੇ ਤੌਰ ’ਤੇ ਇਹ ਫ਼ੈਸਲਾ ਕੀਤਾ ਗਿਆ।

ALSO READ:- ਵਿਸਾਖੀ ’ਤੇ Sikh Regiment ਨੇ ਝਾਰਖੰਡ ਦੇ Ramgarh Kent ਵਿਚ ਲਾਇਆ 100 ਫੁੱਟ ਉੱਚਾ ਨਿਸ਼ਾਨ ਸਾਹਿਬ

ਕਿ ਹਾਈ ਕੋਰਟ (High Court) ਦੇ ਇਸ ਹੁਕਮਾਂ ਵਿਰੁਧ ਜਨਤਕ ਲਾਮਬੰਦੀ ਕੀਤੀ ਜਾਵੇਗੀ ਅਤੇ ਪਹਿਲੇ ਪੜਾਅ ਵਿਚ Punjab and Haryana High Court ਦੇ ਬਾਹਰ 19 ਨੂੰ ਦੋ ਘੰਟੇ ਲਈ ਰੋਸ ਮੁਜ਼ਾਹਰਾ ਕੀਤਾ ਜਾਵੇਗਾ,ਦਲ ਖ਼ਾਲਸਾ ਦਫ਼ਤਰ ਵਿਖੇ ਸਿੱਖ ਯੂਥ ਆਫ਼ ਪੰਜਾਬ (Sikh Youth of Punjab) ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਨੌਜਵਾਨ ਆਗੂ ਮੰਡ ਨੇ ਕਿਹਾ ਕਿ ਹਾਈ ਕੋਰਟ ਦੇ ਇਸ ਫ਼ੈਸਲੇ ਨੇ ਪੀੜਤ ਪ੍ਰਵਾਰਾਂ ਅਤੇ ਸਿੱਖ ਕੌਮ ਅੰਦਰ ਜਾਗੀ ਇਨਸਾਫ਼ ਦੀ ਉਮੀਦ ਦਾ ਗਲਾ ਘੁੱਟਿਆ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *