ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ‘Ravi Shankar Jha’ ਦੀ ਕੋਰੋਨਾ ਰਿਪੋਰਟ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ‘Ravi Shankar Jha’ ਦੀ ਕੋਰੋਨਾ ਰਿਪੋਰਟ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ‘Ravi Shankar Jha’ ਦੀ ਕੋਰੋਨਾ ਰਿਪੋਰਟ ਆਈ Positive

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ‘Ravi Shankar Jha’ ਦੀ ਕੋਰੋਨਾ ਰਿਪੋਰਟ ਆਈ Positive

16

AZAD SOCH:-

CHANDIGARH,(AZAD SOCH NEWS):- ਪੰਜਾਬ ਤੇ ਹਰਿਆਣਾ ਹਾਈਕੋਰਟ (Punjab and Haryana High Court) ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ (Chief Justice Ravi Shankar Jha) ਵੀ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ,ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ (Corona Report Positive) ਪਾਈ ਗਈ ਹੈ,ਉਨ੍ਹਾਂ ਦੀ ਅਦਾਲਤ ਵਿਚ ਲੱਗੇ ਸਾਰੇ ਕੇਸਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ,ਇਸ ਦੌਰਾਨ ਹਾਈਕੋਰਟ ਵੱਲੋਂ ਫਿਜ਼ੀਕਲ ਹੇਅਰਿੰਗ ‘ਤੇ ਰੋਕ ਲਈ ਦਿੱਤੀ ਗਈ ਹੈ,ਉਥੇ ਹੀ ਵੱਧਦੇ ਕੋਰੋਨਾ ਸੰਕ੍ਰਮਣ (Corona Infections) ਦੌਰਾਨ ਪ੍ਰਸ਼ਾਸਨ ਨੇ ਵੈਕਸੀਨੇਸ਼ਨ (Vaccination) ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ।

ALSO READ:- बॉलीवुड अभिनेता Sonu Sood को हुआ Corona Virus,सोशल मीडिया के जरिए फैंस को दी जानकारी

ਐਡਵਾਈਜ਼ਰ ਮਨੋਜ ਪਰਿਦਾ ਨੇ ਵੀ ਸ਼ਨੀਵਾਰ ਨੂੰ ਕੋਵਿਡਸ਼ੀਲਡ ਵੈਕਸੀਨ (Covidshield Vaccine) ਦੀ ਪਹਿਲੀ ਡੋਜ਼ ਲਗਵਾਈ,ਕੋਰੋਨਾ ਵੈਕਸੀਨ (Corona Vaccine) ਦੀਆਂ 2 ਡੋਜ਼ਾਂ ਲਗਵਾਉਣ ਦੇ ਬਾਵਜੂਦ ਵੀ ਚੰਡੀਗੜ੍ਹ ਦੇ ਡੀ.ਜੀ.ਪੀ. ਸੰਜੇ ਬੈਨੀਵਾਲ ਸ਼ੁੱਕਰਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ,ਉਨ੍ਹਾਂ ਨੇ ਖ਼ੁਦ ਨੂੰ ਘਰ ‘ਚ ਹੀ ਆਈਸੋਲੇਟ ਕਰ ਲਿਆ,ਚੰਡੀਗੜ੍ਹ ਪੁਲਸ ਵਿਭਾਗ (Chandigarh Police Department) ‘ਚ ਚੱਲਣ ਵਾਲੀ ਟੀਕਾਕਰਨ ਮੁਹਿੰਮ ਤਹਿਤ ਡੀ.ਜੀ.ਪੀ. ਨੇ ਸਭ ਤੋਂ ਪਹਿਲਾਂ ਟੀਕਾ ਲਵਾਇਆ ਸੀ,ਇਸ ਤੋਂ ਬਾਅਦ ਉਨ੍ਹਾਂ ਨੇ ਟੀਕੇ ਦੀ ਦੂਜੀ ਡੋਜ਼ ਵੀ ਲਵਾ ਲਈ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *