ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੇ Circuit Houses ਦੇ PPP ਢੰਗ ਰਾਹੀਂ ਨਵੀਨੀਕਰਨ ਨੂੰ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੇ Circuit Houses ਦੇ PPP ਢੰਗ ਰਾਹੀਂ ਨਵੀਨੀਕਰਨ ਨੂੰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੇ Circuit Houses ਦੇ PPP ਢੰਗ ਰਾਹੀਂ ਨਵੀਨੀਕਰਨ ਨੂੰ ਪ੍ਰਵਾਨਗੀ:ਕੈਪਟਨ ਅਮਰਿੰਦਰ ਸਿੰਘ

ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੇ Circuit Houses ਦੇ PPP ਢੰਗ ਰਾਹੀਂ ਨਵੀਨੀਕਰਨ ਨੂੰ ਪ੍ਰਵਾਨਗੀ:ਕੈਪਟਨ ਅਮਰਿੰਦਰ ਸਿੰਘ

9

AZAD SOCH:-

Chandigarh,(AZAD SOCH NEWS):- ਮੌਜੂਦਾ ਵਸੀਲਿਆਂ ਵਿੱਚ ਸੁਧਾਰ ਅਤੇ ਅਸਾਸਿਆਂ ਦੇ ਭਰਪੂਰ ਇਸਤੇਮਾਲ ਕਰਨ ਦੇ ਮਕਸਦ ਦੀ ਪੂਰਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ (Punjab Cabinet) ਨੇ ਸੋਮਵਾਰ ਨੂੰ Amritsar, Ludhiana ਅਤੇ Jalandhar ਦੇ ਸਰਕਟ ਹਾਊਸਾਂ (Circuit Houses) ਦੇ ਨਿੱਜੀ-ਜਨਤਕ ਭਾਈਵਾਲੀ (ਪੀ.ਪੀ.ਪੀ.) (PPP) ਰਾਹੀਂ ਨਵੀਨੀਕਰਨ, ਚਲਾਉਣ ਤੇ ਸਾਂਭ ਸੰਭਾਲ ਨੂੰ ਪ੍ਰਵਾਨਗੀ ਦੇ ਦਿੱਤੀ।

ਪੜ੍ਹੋ ਹੋਰ ਖ਼ਬਰਾਂ :-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 30 ਅਪ੍ਰੈਲ ਤੱਕ ਕਿਸਾਨਾਂ ਦੇ ਸਮੁੱਚੇ ਬਕਾਏ ਦਾ ਭੁਗਤਾਨ ਕਰਨ ਦੇ ਹੁਕਮ

ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਲੋੜੀਂਦੀ ਕਾਰਵਾਈ ਕਰਨ ਲਈ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ) (Development Board (PIDB)) ਨੂੰ ਸੂਬੇ ਦੀ ਨੋਡਲ ਏਜੰਸੀ ਬਣਾਇਆ ਗਿਆ ਹੈ।

ਪੜ੍ਹੋ ਹੋਰ ਖ਼ਬਰਾਂ :- ਕੈਪਟਨ ਵੱਲੋਂ ਜੰਗ ਵਰਗੀ ਕੋਵਿਡ-19 ਸਥਿਤੀ ਨਾਲ ਨਜਿੱਠਣ ਲਈ ਫੌਜ ਦੀ ਪੱਛਮੀ ਕਮਾਂਡ ਵੱਲੋਂ ਪੰਜਾਬ ਦੇ ਬੰਦ ਪਏ Oxygen Plant ਮੁੜ ਕਾਰਜਸ਼ੀਲ ਕਰਨ ਲਈ ਮਦਦ ਦੀ ਪੇਸ਼ਕਸ਼

ਬੁਲਾਰੇ ਨੇ ਅੱਗੇ ਦੱਸਿਆ ਕਿ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ Ludhiana ਅਤੇ Jalandhar ਵਿਚਲੇ ਸਰਕਟ ਹਾਊਸਾਂ ਨੂੰ ਪੀ.ਪੀ.ਪੀ. ਢੰਗ ਰਾਹੀਂ ਵਿਕਸਿਤ ਕਰਨ ਪਿੱਛੋਂ ਚਲਾਉਣ ਦੀ ਯੋਜਨਾ ਹੈ ਤਾਂ ਜੋ ਇਨ੍ਹਾਂ ਨੂੰ ਸਰਕਟ ਹਾਊਸ-ਕਮ-ਹੋਟਲ ਵਜੋਂ ਚਲਾਇਆ ਜਾ ਸਕੇ।

ਪੜ੍ਹੋ ਹੋਰ ਖ਼ਬਰਾਂ :- ਮੁੱਖ ਮੰਤਰੀ Capt. Amarinder Singh ਨੇ ਸ਼ਹੀਦ ਸੈਨਿਕ ਪ੍ਰਭਜੀਤ ਸਿੰਘ ਅਤੇ ਅਮਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਲਈ ਐਕਸ-ਗ੍ਰੇਸ਼ੀਆ ਅਤੇ ਨੌਕਰੀ ਦਾ ਐਲਾਨ

ਜ਼ਿਕਰਯੋਗ ਹੈ ਕਿ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ
Amritsar, Jalandhar, Ludhiana, Bathinda, Ferozepur, Faridkot, Patiala, Gurdaspur, Chandigarh ਅਤੇ Shimla ਵਿੱਚ ਸਥਿਤ 10 ਸਰਕਟ ਹਾਊਸ ਚਲਾਏ ਜਾਂਦੇ ਹਨ,ਇਸ ਤੋਂ ਇਲਾਵਾ ਨਵੀਂ ਦਿੱਲੀ ਅਤੇ ਚੰਡੀਗੜ੍ਹ ਵਿਖੇ ਦੋ ਪੰਜਾਬ ਭਵਨ ਵੀ ਸਥਿਤ ਹਨ।

ਇਨ੍ਹਾਂ ਸਰਕਟ ਹਾਊਸਾਂ (Circuit Houses) ਨੂੰ ਸਰਕਾਰੀ ਕੰਮ ਲਈ ਵੱਖੋ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ਦੇ ਦੌਰੇ ‘ਤੇ ਜਾਂਦੇ ਸਰਕਾਰੀ ਅਫਸਰਾਂ/ਕਰਮਚਾਰੀਆਂ ਦੇ ਰਹਿਣ ਲਈ ਉਸਾਰਿਆ ਗਿਆ ਸੀ ਪਰ, ਇਨ੍ਹਾਂ ਸਰਕਟ ਹਾਊਸਾਂ ਦੀ ਸਾਂਭ-ਸੰਭਾਲ ਅਤੇ ਸੁਵਿਧਾਵਾਂ ਵਿੱਚ ਸੁਧਾਰ ਕਰਕੇ ਵਾਰ-ਵਾਰ ਹੁੰਦੇ ਖਰਚੇ ਕਾਰਨ ਸਮਾਂ ਪਾ ਕੇ ਇਹ ਸੂਬਾ ਸਰਕਾਰ ਲਈ ਵਿੱਤੀ ਬੋਝ ਬਣ ਗਏ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *